ਭਾਰਤ

21.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਿਤ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ … More »

ਭਾਰਤ | Leave a comment
 

ਪੰਥਕ ਮਸਲਿਆਂ ਨੂੰ ਲੈ ਕੇ ਅਕਾਲੀ ਵਫ਼ਦ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ :-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗੁਵਾਈ ਹੇਠ ਇਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਭਖਦੇ ਪੰਥਕ ਮਸਲਿਆਂ ਤੇ ਅੱਜ ਵਿਚਾਰ ਚਰਚਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ … More »

ਭਾਰਤ | Leave a comment
1984.resized

ਦਿੱਲੀ ਸਿੱਖ ਕਤਲੇਆਮ ਦੀ ਰਿਪੋਰਟ ’ਤੇ 30 ਸਾਲਾਂ ਬਾਅਦ ਵੀ ਪਾਬੰਦੀ ਜਾਰੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਹਿੰਦੁਸਤਾਨ ਦੀ ਰਾਜਧਾਨੀ ਦਿੱਲੀ ਵਿਚ ਤਤਕਾਲੀਨ ਪ੍ਰਧਾਨਮੰਤਰੀ ਇੰਦਰਾ ਗਾਂਧੀ ਵਲੋਂ ਜੂਨ 1984 ਵਿਚ ਸਿੱਖਾਂ ਦੇ ਪਵਿਤ੍ਰ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹੋਰ 42 ਗੁਰਧਾਮਾਂ ਉਤੇ ਸਿੱਖੀ ਦਾ ਨਾਮੋਨਿਸ਼ਾਨ ਮਿਟਾਉਣ ਲਈ ਜੋ ਕਹਿਰ ਗੁਜਾਰਿਆ ਸੀ ਉਸ ਦੇ … More »

ਭਾਰਤ | Leave a comment
DSC_4772.resized

ਵਿਧਾਨਸਭਾ ਚੋਣਾਂ ਸਬੰਧੀ ਰਣਨੀਤੀ ਉਲੀਕਣ ਲਈ ਅਕਾਲੀ ਆਗੂਆਂ ਦੀ ਹੋਈ ਮੀਟਿੰਗ

ਨਵੀਂ ਦਿੱਲੀ :- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਤੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਅੱਜ ਪਾਰਟੀ ਦਫ਼ਤਰ ਵਿਖੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਆਉਂਦੀਆਂ ਦਿੱਲੀ ਵਿਧਾਨਸਭਾ ਚੋਣਾਂ ਬਾਰੇ ਰਣਨੀਤੀ ਉਲੀਕਣ ਅਤੇ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜਬੂਤ ਕਰਨ ਵਾਸਤੇ … More »

ਭਾਰਤ | Leave a comment
Supreme_Court_of_India_-_Retouched.resized

ਸੁਪਰੀਮ ਕੋਰਟ ਨੇ ਸੀਬੀਆਈ ਚੀਫ ਨੂੰ 2ਜੀ ਕੇਸ ਤੋਂ ਹਟਾਇਆ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੀਬੀਆਈ ਮੁੱਖੀ ਰਣਜੀਤ ਸਿਨਹਾ ਨੂੰ 2ਜੀ ਸਪੈਕਟਰਮ ਘੋਟਾਲੇ ਦੀ ਜਾਂਚ ਤੋਂ ਹਟਾ ਦਿੱਤਾ ਹੈ। ਸਿਨਹਾ ਤੇ ਜਾਂਚ ਨੂੰ ਪ੍ਰਭਾਵਿਤ ਕਰਨ ਦੇ ਆਰੋਪ ਲਗਾਏ ਗਏ ਸਨ। ਕੋਰਟ ਨੇ ਇਸ ਮਾਮਲੇ ਵਿੱਚ ਵੀਰਵਾਰ ਨੂੰ ਹੋਈ ਸੁਣਵਾਈ ਤੋਂ … More »

ਭਾਰਤ | Leave a comment
 

ਔਰੰਗਜੇਬ ਰੋਡ ਦਾ ਨਾਂ ਗੁਰੂ ਗੋਬਿੰਦ ਸਿੰਘ ਰੋਡ ਰੱਖਵਾਉਣ ਵਾਸਤੇ ਦਿੱਲੀ ਕਮੇਟੀ ਕਰੇਗੀ ਉਪਰਾਲਾ

ਨਵੀਂ ਦਿੱਲੀ :- ਦਿੱਲੀ ਵਿਖੇ ਔਰੰਗਜੇਬ ਰੋਡ ਦਾ ਨਾਂ ਬਦਲ ਕੇ ਗੁਰੂ ਗੋਬਿੰਦ ਸਿੰਘ ਰੋਡ ਕਰਵਾਉਣ ਵਾਸਤੇ ਜੱਦੋਜਹਿਦ ਕਰ ਰਹੇ ਸਮਾਜਕ ਕਾਰਕੁੰਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਮਸਲੇ ਵਿਚ ਸਹਿਯੋਗ ਮੰਗਿਆ ਹੈ।  ਦਿੱਲੀ ਕਮੇਟੀ ਅੰਤ੍ਰਿੰਗ ਬੋਰਡ ਦੇ … More »

ਭਾਰਤ | Leave a comment
 

ਦਿੱਲੀ ਕਮੇਟੀ ਵੱਲੋਂ ਭਾਰਤ ਸਰਕਾਰ ਤੋਂ ਸੱਜਣ ਅਤੇ ਟਾਈਟਲਰ ਨੂੰ ਮਿਲੀ ਸੁਰੱਖਿਆ ਛਤੱਰੀ ਹਟਾਉਣ ਦੀ ਮੰਗ

ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਭਾਰਤ ਸਰਕਾਰ ਤੋਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਤੇ ਸਜੱਣ ਕੁਮਾਰ ਨੂੰ ਮਿਲੀ ਸੁਰੱਖਿਆ ਛੱਤਰੀ ਹਟਾਉਣ ਦੀ ਮੰਗ ਕਰਣ ਦੇ ਨਾਲ ਹੀ … More »

ਭਾਰਤ | Leave a comment
photo cfi pc.1.resized

ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਲੀਫਾਈ : ਜੀ.ਕੇ.

ਨਵੀਂ ਦਿੱਲੀ :- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ “ਟ੍ਰੈਕ ਏਸ਼ੀਆ ਕੱਪ … More »

ਭਾਰਤ | Leave a comment
DSC_0424.resized

ਸਾਹਿਬਜ਼ਾਦਾ ਅਜੀਤ ਸਿੰਘ ਬਹੁਮੰਤਵੀ ਹਾਲ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ :- ਗੁਰੂ ਗੋਬਿੰਦ ਸਾਹਿਬ ਜੀ ਦੀ ਮੁਗਲ ਬਾਦਸ਼ਾਹ ਬਹਾਦੁਰ ਸ਼ਾਹ ਜ਼ਫਰ ਨਾਲ ਮਿਲਣੀ ਦੇ ਪ੍ਰਤੀਕ ਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਮੰਤਵੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬੀ … More »

ਭਾਰਤ | Leave a comment
Capitol_High_Court.resized

ਰਾਮਪਾਲ ਔਰਤਾਂ ਅਤੇ ਬੱਚਿਆਂ ਨੂੰ ਢਾਲ ਬਣਾ ਰਿਹਾ ਹੈ : ਹਾਈ ਕੋਰਟ

ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਆਪਣੇ ਆਪ ਨੂੰ ਸੰਤ ਅਖਵਾਉਣ ਵਾਲੇ ਰਾਮਪਾਲ ਨੂੰ ਡਰਾਮੇਬਾਜ਼ ਕਰਾਰ ਦਿੱਤਾ ਹੈ। ਉਚ ਅਦਾਲਤ ਨੇ ਕਿਹਾ ਕਿ ਰਾਮਪਾਲ ਬੱਚਿਆਂ ਅਤੇ ਔਰਤਾਂ ਨੂੰ ਢਾਲ ਬਣਾ … More »

ਭਾਰਤ | Leave a comment