ਭਾਰਤ
ਕਿੱਥੇ ਗਏ ਮੋਦੀ ਦੇ ਚੰਗੇ ਦਿਨ ਲਿਆਉਣ ਦੇ ਦਾਅਵੇ : ਲਾਲੂ
ਰਾਂਚੀ- ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਸ ਦੇ ਚੰਗੇ ਦਿਨ ਲਿਆਉਣ ਦੇ ਵਾਅਦੇ ਅਤੇ ਦਾਅਵੇ ਹੁਣ ਕਿੱਥੇ ਚੱਲੇ ਗਏ। ਉਨ੍ਹਾਂ ਨੇ ਰਾਂਚੀ ਵਿੱਚ ਇੱਕ ਚੋਣ ਰੈਲੀ ਦੌਰਾਨ ਕੇਂਦਰ ਸਰਕਾਰ ਨੂੰ ਆੜੈ ਹੱਥੀਂ … More
ਦਿੱਲੀ ਕਮੇਟੀ ਵੱਲੋਂ ਲਗਾਈ ਗਈ ਸਾਹਿਤ ਪ੍ਰਦਰਸ਼ਨੀ ਦਾ ਹੋਇਆ ਸਮਾਪਨ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿਤੱਰ ਪ੍ਰਦਰਸ਼ਨੀ 12 ਦਿਨਾਂ ਤੱਕ ਸਿੱਖ ਇਤਿਹਾਸ ਅਤੇ ਵਿਰਸੇ ਦੇ ਦਰਸ਼ਨ ਕਰਵਾਉਣ ਉਪਰੰਤ ਸਮਾਪਤ ਹੋਈ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਇਸ ਪ੍ਰਦਰਸ਼ਨੀ ‘ਚ … More
ਬਾਦਲ ਦੇ ਚੀਨ ਤੋਂ ਪਰਤਨ ਤੇ ਅਕਾਲੀ ਆਗੂਆਂ ਨੇ ਕੀਤਾ ਸਵਾਗਤ
ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਚੀਨ ਤੋਂ ਵਾਪਿਸ ਪਰਤਨ ਤੇ ਦਿੱਲੀ ਦੇ ਅਕਾਲੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ … More
ਜਾਪਾਨ ਨੇ ਡਾ. ਮਨਮੋਹਨ ਸਿੰਘ ਨੂੰ ਪੁਰਸਕਾਰ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਦੁਨੀਆਂ ‘ਚ ਉਹਨਾਂ ਵਰਗੀਆਂ ਸ਼ਖਸ਼ੀਅਤਾਂ ਦੀ ਸਖਤ ਲੋੜ ਹੈ
ਨਵੀਂ ਦਿੱਲੀ – ਸ੍ਰ. ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਭਾਰਤ-ਜਾਪਾਨ ਸਬੰਧਾਂ ਨੂੰ ਮਜਬੂਤ ਕਰਕੇ ਇੱਕ ਨਿਵੇਕਲੀ ਥਾਂ ਬਣਾਉਣ ਵਾਲੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਜਾਪਾਨ ਸਰਕਾਰ ਵੱਲੋਂ ਆਪਣੇ ਦੇਸ਼ ਦਾ ਸਰਵੋਤਮ ਪੁਰਸਕਾਰ … More
ਚਾਰ ਸਾਹਿਬਜ਼ਾਦੇ ਫ਼ਿਲਮ ਨੂੰ ਟੇਕਸ ਫ੍ਰੀ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ
ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਐਨੀਮੇਸ਼ਨ ਫ਼ਿਲਮ “ਚਾਰ ਸਾਹਿਬਜ਼ਾਦੇ” ਨੂੰ ਪੂਰੇ ਦੇਸ਼ ਵਿਚ ਟੇਕਸ ਫ੍ਰੀ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਭਾਰਤ ਸਰਕਾਰ ਨੂੰ … More
ਦਿੱਲੀ ਕਮੇਟੀ ਵੱਲੋਂ ਘੱਟ ਗਿਣਤੀ ਬੱਚਿਆਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ ਦਾ ਵਿਵਰਣ ਜਨਤਕ ਕੀਤਾ ਜਾਵੇ-ਸਰਨਾ
ਨਵੀ ਦਿੱਲੀ,(ਜਸਬੀਰ ਸਿੰਘ) – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਇੱਕ ਵਾਰੀ ਫਿਰ ਆੜੇ ਹੱਥੀ ਲੈਂਦਿਆ ਕਿਹਾ ਕਿ ਦਿੱਲੀ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਵੱਖ ਵੱਖ ਵਿਦਿਅਕ … More
ਪੰਜਾਬੀ ਦਿਵਸ ਮੌਕੇ ਅਫਸਰਸ਼ਾਹੀ ਵਲੋਂ ਪੰਜਾਬੀ ਭਾਸ਼ਾ ਦੀ ਕੀਤੀ ਨਿਰਾਦਰੀ ਦੀ ਕੇਂਦਰੀ ਲੇਖਕ ਸਭਾ ਵਲੋਂ ਸਖਤ ਸਬਦਾਂ ਵਿਚ ਨਿਖੇਧੀ
ਸਰਦਾਰ ਵਲੱਭ ਭਾਈ ਪਟੇਲ ਦੇ ਜਨਮ ਦਿਵਸ ਨੂੰ ’ਕੌਮੀ ਏਕਤਾ ਦਿਵਸ’ ਦੇ ਰੂਪ ਵਿਚ ਮਨਾਉਣ ਸੰਬੰਧੀ ਪੰਜਾਬ ਸਰਕਾਰ ਦੇ ਜਨਰਲ ਪ੍ਰਸਾਸਨ ਵਿਭਾਗ ਵਲੋਂ ਜਿਹੜਾ ਪੱਤਰ ਨੰਬਰ 12/237/ਜੀ. ਸੀ./13/934 ਮਿਤੀ 29-10-14 ਨੂੰ ਰਾਜ ਦੇ ਸਮੂਹ ਵਿਤੀ ਸਕੱਤਰਾਂ ਤੋਂ ਲੈ ਕੇ ਡਿਪਟੀ … More
ਡਾ. ਮਨਮੋਹਨ ਸਿੰਘ ਨੂੰ ਜਾਪਾਨ ਦੇ ਸੱਭ ਤੋਂ ਵੱਡੇ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
ਨਵੀਂ ਦਿੱਲੀ – ਭਾਰਤ ਦੇ ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਜਾਪਾਨ ਦੇ ਸੱਭ ਤੋਂ ਵੱਡੇ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇਹ ਸਨਮਾਨ ਡਾ: ਮਨਮੋਹਨ ਸਿੰਘ ਨੂੰ ਭਾਰਤ-ਜਾਪਾਨ ਦੇ ਸਬੰਧਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਦਿੱਤਾ ਜਾ ਰਿਹਾ ਹੈ। ਜਾਪਾਨ ਨੇ … More
ਦਿੱਲੀ ਕਮੇਟੀ ਵੱਲੋਂ 1984 ਦੀ ਯਾਦਗਾਰ ਦੇ ਨਿਰਮਾਣ ਕਾਰਜਾਂ ਦੀ ਕੀਤੀ ਗਈ ਸ਼ੁਰੂਆਤ
ਨਵੀਂ ਦਿੱਲੀ : ਨਵੰਬਰ 1984 ‘ਚ ਮਾਰੇ ਗਏ ਨਿਰਦੋਸ਼ ਸਿੱਖਾਂ ਅਤੇ ਉਦੋ ਸਿੱਖਾਂ ਨੂੰ ਬਚਾਉਣ ਵਾਲੇ ਲੋਕਾਂ ਨੂੰ ਸਮਰਪਤਿ “ਨਵੰਬਰ 1984 ਸਿੱਖ ਕਤਲੇਆਮ ਯਾਦਗਾਰ” ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ … More
1984 ਦੇ ਦੰਗਿਆਂ ‘ਚ ਮਾਰੇ ਗਏ ਸਿੱਖਾਂ ਨੂੰ ਸਰਕਾਰ ਵੱਲੋਂ 5-5 ਲੱਖ ਰੁਪੈ ਦਿੱਤੇ ਜਾਣਗੇ
ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1984 ਵਿੱਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਦੰਗਿਆਂ ਵਿੱਚ ਮਾਰੇ ਗਏ 3,325 ਲੋਕਾਂ ਦੇ ਪਰੀਵਾਰ ਵਾਲਿਆਂ ਨੂੰ … More







