ਭਾਰਤ

DSC_1823.resized

ਰਕਾਬਗੰਜ ਸਾਹਿਬ ਵਿਖੇ 1984 ਦੇ ਯਾਦਗਾਰ ਦੀ ਉਸਾਰੀ ਕਾਰਜਾਂ ਦੀ 1 ਨਵੰਬਰ ਨੂੰ ਹੋਵੇਗੀ ਸ਼ੁਰੂਆਤ

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੀ 30ਵੀਂ ਬਰਸੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਇਸ ਕਤਲੇਆਮ ਦੇ ਦੌਰਾਨ ਮਾਰੇ ਗਏ ਨਿਰਦੋਸ਼ ਸਿੱਖਾਂ ਅਤੇ ਸਿੱਖਾਂ ਦੀ ਜਾਨ-ਮਾਲ ਦੀ ਰੱਖਿਆਂ ਵੇਲ੍ਹੇ ਆਪਣੀ ਜਾਨ ਗਵਾਉਣ ਵਾਲੇ ਲੋਕਾਂ … More »

ਭਾਰਤ | Leave a comment
640px-Ram_Jethmalani.resized

‘ਭਾਰਤ ਸਵੱਛ’ ਕਰਨ ਤੋਂ ਪਹਿਲਾਂ ਮੋਦੀ ਕੈਬਨਿਟ ਦੀ ਸਫਾਈ ਕਰੇ : ਜੇਠਮਲਾਨੀ

ਨਵੀਂ ਦਿੱਲੀ- ਐਨਡੀਏ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਪ੍ਰਸਿੱਧ ਵਕੀਲ ਜੇਠਮਲਾਨੀ ਨੇ ਕਾਲੇ ਧੰਨ ਦੇ ਮੁੱਦੇ ਤੇ ਵਿੱਤਮੰਤਰੀ ਅਰੁਣ ਜੇਟਲੀ ਅਤੇ ਅਟਾਰਨੀ ਜਨਰਲ ਮੁਕੁਲ ਰੋਹਤਗੀ ਤੇ ਆਰੋਪ ਲਗਾਉਂਦੇ ਹੋਏ ਕਿਹਾ ਹੈ ਕਿ ਦੋਵੇਂ ਮੋਦੀ ਨੂੰ ਗੁੰਮਰਾਹ ਕਰਦੇ ਹੋਏ ਬਲੈਕ ਮਨੀ … More »

ਭਾਰਤ | Leave a comment
photo iti(1).resized

40 ਫੌਜੀਆਂ ਨੇ ਦਿੱਲੀ ਕਮੇਟੀ ਦੀ ਆਈ.ਟੀ.ਆਈ. ਤੋਂ ਲਈ ਟ੍ਰੇਨਿੰਗ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਭਾਰਤੀ ਫੌਜ ਤੋਂ ਸੇਵਾ ਮੁਕਤ ਹੋਣ ਵਾਲੇ 40 ਫੌਜੀਆਂ ਨੂੰ ਅਦਾਰੇ ਤੋਂ 3 ਮਹੀਨੇ ਦੀ ਟ੍ਰੇਨਿੰਗ ਉਪਰੰਤ ਪ੍ਰਮਾਣ ਪੱਤਰ ਦਿੱਤੇ ਗਏ। ਆਈ.ਟੀ.ਆਈ. … More »

ਭਾਰਤ | Leave a comment
25-10-14-1.resized

ਸ਼੍ਰੋਮਣੀ ਕਮੇਟੀ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਸਿੱਖਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਮੰਗ ਪੱਤਰ ਸੌਂਪਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ ਸ੍ਰੀਨਗਰ ਸਥਿਤ ਹੜ੍ਹ ਪੀੜਤ ਇਲਾਕੇ ਦੇ ਪ੍ਰਭਾਵਿਤ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਉਥੇ ਵੱਧ ਰਹੀ ਠੰਡ ਦੌਰਾਨ ਤੁਰੰਤ ਰਾਹਤ ਮੁਹੱਈਆ ਕਰਨ ਲਈ ਮੁੜ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਦਿਆਂ … More »

ਭਾਰਤ | Leave a comment
 

ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੁਰੂਦੁਆਰਾ ਪ੍ਰਿੰਟਿੰਗ ਪ੍ਰੈਸ ਵਿੱਚੋ ਛਪਵਾਏ ਗਰੀਟਿੰਗ ਕਾਰਡ- ਸਰਨਾ

ਅੰਮ੍ਰਿਤਸਰ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਤੇ ਦਿੱਲੀ ਕਮੇਟੀ ਦੀ ਗੁਰੂਦੁਆਰਾ ਪ੍ਰਿੰਟਿੰਗ ਪ੍ਰੈਸ ਦੀ ਦੁਰਵਰਤੋ ਕਰਨ ਦੇ ਦੋਸ਼ ਲਗਾਉਦਿਆ ਕਿਹਾ ਕਿ … More »

ਭਾਰਤ | Leave a comment
DSC_0088.resized

1984 ਦੇ ਸ਼ਹੀਦਾਂ ਦੀ ਯਾਦਗਾਰੀ ਦਾ ਕੰਮ ਹੋਵੇਗਾ ਸ਼ੁਰੂ

ਨਵੀਂ ਦਿੱਲੀ :- ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਦਿੱਲੀ ਕਮੇਟੀ ਮੈਂਬਰ, ਵਿਧਾਇਕ, ਨਿਗਮ ਪਾਰਸ਼ਦ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੈਂਸ ਹਾਲ ਵਿਖੇ ਹੋਈ। ਜਿਸ ਵਿਚ ਜੀ.ਕੇ. ਨੇ … More »

ਭਾਰਤ | Leave a comment
photo, sis ganj.resized

ਗੁਰਦੁਆਰਾ ਸੀਸਗੰਜ ਸਾਹਿਬ ਦੀ ਦਰਸ਼ਨੀ ਡਿਉਢੀ ਨਵੀਨੀਕਰਣ ਦੇ ਕਾਰਜਾਂ ਉਪਰੰਤ ਹੋਈ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ : ਨਵੇਂ ਮਹੀਨੇ ਕਤੱਕ ਦੀ ਆਮਦ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਦਰਸ਼ਨੀ ਡਿਉਢੀ ਨੂੰ ਨਵੀਨੀਕਰਣ ਉਪਰੰਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਦੇ ਸਹਿਯੋਗੀ … More »

ਭਾਰਤ | Leave a comment
ParliamentOfIndia.resized

ਸੰਸਦ ਦੀ ਕੰਟੀਨ ‘ਚ ਮਿਲ ਰਹੀ ਇੱਕ ਰੁਪੈ ਦੀ ਰੋਟੀ

ਨਵੀਂ ਦਿੱਲੀ- ਦੇਸ਼ ਦੇ ਕਰੋੜਪਤੀ ਸੰਸਦ ਮੈਂਬਰਾਂ ਲਈ ਬਣੀ ਕੰਟੀਨ ਵਿੱਚ ਉਨ੍ਹਾਂ ਨੂੰ ਬਹੁਤ ਹੀ ਸਸਤੇ ਰੇਟ ਤੇ ਖਾਣਾ ਦਿੱਤਾ ਜਾ ਰਿਹਾ ਹੈ। ਸਾਂਸਦਾਂ ਨੂੰ ਇੱਕ ਰੁਪੈ ਵਿੱਚ ਰੋਟੀ, ਦੋ ਰੁਪੈ ਵਿੱਚ ਦਾਲ, ਦੋ ਰੁਪੈ ਵਿੱਚ ਸਾਦਾ ਵੜਾ ਅਤੇ 5 … More »

ਭਾਰਤ | Leave a comment
 

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਨਤਾ ਮੁੜ ਤੋਂ ਦਿੱਲੀ ਕਮੇਟੀ ਨੇ ਕਰਵਾਈ ਬਹਾਲ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੁੂਲ ਹਰੀ ਨਗਰ, ਤਿਲਕ ਨਗਰ ਤੇ ਫਤਿਹ ਨਗਰ ਜਿਨ੍ਹਾਂ ਦੀ ਮਾਨਤਾ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਫਰਵਰੀ 2011 ‘ਚ ਸਿੱਖਿਆ ਵਿਭਾਗ ਵੱਲੋਂ  … More »

ਭਾਰਤ | Leave a comment
DSC_0042.resized

ਦਿੱਲੀ ਕਮੇਟੀ ਵੱਲੋਂ ਤੰਤੀ ਸਾਜਾਂ ਨਾਲ ਕਰਵਾਏ ਗਏ ਲੜੀਵਾਰ ਕੀਰਤਨ ਸਮਾਗਮ

ਨਵੀਂ ਦਿੱਲੀ : ਗੁਰਬਾਣੀ ਦਾ ਗਾਇਨ ਨਿਸ਼ਚਿਤ ਰਾਗਾਂ ‘ਚ ਕੀਤੇ ਜਾਣ ਨੂੰ ਉਤਸਾਹਿਤ ਕਰਨ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9ਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ 17 ਨਿਰਧਾਰਿਤ ਰਾਗਾਂ ‘ਚ ਰਚਿਤ ਬਾਣੀ ਦਾ ਤੰਤੀ ਸਾਜਾਂ ਨਾਲ … More »

ਭਾਰਤ | Leave a comment