ਭਾਰਤ
ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਪੰਥਕ ਮਸਲਿਆਂ ਨੂੰ ਹੱਲ ਕਰਵਾਵਾਂਗੇ : ਜੀ.ਕੇ.
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਕੈਨੇਡਾ ਦੌਰੇ ਨੂੰ ਸਫਲ ਕਰਾਰ ਦਿੰਦੇ ਹੋਏ ਦਿੱਲੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਹਰ ਵਸਦੇ ਸਿੱਖਾਂ ਦੇ ਮਸਲਿਆਂ ਨੂੰ ਹਲ ਕਰਵਾਉਣ ਲਈ ਪੁਰੀ ਜੱਦੋ-ਜਹਿਦ … More
ਫਰੀਦਾਬਾਦ ਵਿਖੇ ਅਕਾਲੀ ਆਗੂਆਂ ਨੇ ਇਨੈਲੋ ਉਮੀਦਵਾਰ ਦੇ ਹੱਕ ‘ਚ ਕਰਵਾਈ ਭਰਵੀਂ ਮੀਟਿੰਗ
ਨਵੀਂ ਦਿੱਲੀ : ਇੰਡੀਅਨ ਨੈਸ਼ਨਲ ਲੋਕਦਲ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੜਖਲ (ਫਰੀਦਾਬਾਦ) ਹਲਕੇ ਤੋਂ ਸਾਂਝੇ ਉਮੀਦਵਾਰ ਚੰਦਰ ਭਾਟੀਆ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਜੱਸਾ ਵੱਲੋਂ ਭਰਵੀਂ ਚੋਣ ਮੀਟਿੰਗ ਵਾਰਡ ਨੰ. 5 … More
ਕ੍ਰਿਸਟੀ ਕਲਾਰਕ ਹੋਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ
ਨਵੀਂ ਦਿੱਲੀ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਦੀ ਪ੍ਰੀਮੀਅਰ ਬੀਬੀ ਕ੍ਰਿਸਟੀ ਕਲਾਰਕ ਨੇ ਉਚਪਧੱਰੀ ਵਫ਼ਦ ਦੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਕਾਲ ਪੁਰਖ ਦੇ ਚਰਣਾ ‘ਚ ਆਪਣਾ ਆਕਿਦਾ ਭੇਂਟ ਕਰਨ ਦੌਰਾਨ ਸਿੱਖ ਧਰਮ ਤੋਂ ਪ੍ਰਭਾਵਿਤ ਹੋਣ ਦੀ ਵੀ ਗੱਲ ਕੀਤੀ। … More
ਹਰਿਆਣਾ ਵਿੱਚ ‘ਹੁੱਡਾ’ ਸਰਕਾਰ ਬਣਾ ਕੇ ਹੈਟਰਿਕ ਬਣਾਉਣਗੇ-ਸਰਨਾ
ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਵਿਚਕਾਰ ਤਰੇੜਾਂ ਜਿਸ ਪੱਧਰ ਤੇ ਪੁੱਜ ਗਈਆਂ ਹਨ ਉਸ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਲੱਗਭੱਗ … More
ਪੰਥਕ ਮਸਲਿਆਂ ਨੂੰ ਹੱਲ ਕਰਨ ਪ੍ਰਤਿ ਅਕਾਲੀ ਦਲ ਕਰ ਰਿਹਾ ਹੈ ਜੱਦੋਜਹਿਦ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਨਮਾਨ ਦਮਦਮੀ ਟਕਸਾਲ (ਜਥਾ ਭਿੰਡਰਾ) ਦੇ ਅੰਮ੍ਰਿਤ ਪ੍ਰਕਾਸ਼ ਗੁਰਦੁਆਰਾ ਸਾਹਿਬ, ਸਰੀ, ਬੀ.ਸੀ., ਵਿਖੇ ਮੌਜੂਦਾ ਸਮੇਂ ‘ਚ ਪੰਥ ਪ੍ਰਤਿ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਲਈ ਕੀਤਾ ਗਿਆ।ਪੰਥਕ … More
ਪੁਣੇ ‘ਚ ਰੈਲੀ ਦੌਰਾਨ ਕੇਂਦਰੀ ਮੰਤਰੀ ਗੜਕਰੀ ਤੇ ਜੁੱਤੇ ਨਾਲ ਹਮਲਾ
ਪੁਣੇ- ਬੀਜੇਪੀ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਮੰਤਰੀ ਨਿਤਿਨ ਗੜਕਰੀ ਤੇ ਸੋਮਵਾਰ ਨੂੰ ਇੱਕ ਵਿਅਕਤੀ ਨੇ ਉਸ ਸਮੇਂ ਜੁੱਤੇ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਉਥੇ ਇੱਕ ਚੋਣ ਸੱਭਾ ਨੂੰ ਸੰਬੋਧਨ ਕਰਨ ਜਾ ਰਹੇ ਸਨ। ਅਜੇ ਤੱਕ ਇਹ ਪਤਾ ਨਹੀਂ … More
ਬਾਦਲ ਵੱਲੋ ਕਾਲੀ ਸੂਚੀ ਖਤਮ ਕਰਨ ਦੀ ਬਾਤ ਪਾਉਣਾ ਹਾਸੋਹੀਣਾ- ਹਰਵਿੰਦਰ ਸਿੰਘ ਸਰਨਾ
ਨਵੀ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਵੱਲੋ ਸਿੱਖ ਨੌਜਵਾਨਾਂ ਦੀ ਕਾਲੀ ਸੂਚੀ ਖਤਮ ਕਰਾਉਣ ਦੇ ਦਿੱਤੇ ਗਏ ਬਿਆਨ ਤੇ ਹੈਰਾਨਗੀ ਪ੍ਰਗਟ ਕਰਦਿਆ ਕਿਹਾ ਕਿ … More
ਪਟਨਾ ‘ਚ ਰਾਵਣ ਸਾੜਨ ਮੌਕੇ ਫੈਲੀ ਅਫਵਾਹ ਨੇ 33 ਲੋਕਾਂ ਦੀ ਜਾਨ ਲਈ
ਪਟਨਾ – ਬਿਹਾਰ ਦੇ ਪਟਨਾ ਸ਼ਹਿਰ ਦੀ ਗਾਂਧੀ ਗਰਾਂਊਂਡ ਵਿੱਚ ਰਾਵਣ ਸਾੜਨ ਤੋਂ ਬਾਅਦ ਮੱਚੀ ਭਗਦੜ ਵਿੱਚ 33 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜਖਮੀ ਹੋ ਗਏ। ਅੱਖੀਂ ਵੇਖਣ ਵਾਲਿਆਂ ਅਨੁਸਾਰ ਬਿਜਲੀ ਦੇ ਖੰਬੇ ਵਿੱਚੋਂ ਸਪਾਰਕ ਹੋਣ … More
ਤਖਤ ਸ੍ਰੀ ਹਜੂਰ ਸਾਹਿਬ ਦੀ ਕਮੇਟੀ ਨੂੰ ਦਿੱਲੀ ਕਮੇਟੀ ਵੱਲੋਂ ਦਿੱਤਾ ਜਾਵੇਗਾ ਪ੍ਰਚਾਰਕ ਅਤੇ ਵਿਦਿਅਕ ਸਹਿਯੋਗ
ਨਵੀਂ ਦਿੱਲੀ :- ਤਖ਼ਤ ਸ੍ਰੀ ਹਜੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਨਵੇਂ ਚੇਅਰਮੈਨ ਵਿਜੇ ਸਤਬੀਰ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਪਤਵੰਤੇ ਸੱਜਣਾ ਨਾਲ ਗੁਰਦੁਆਰਾ ਪ੍ਰਬੰਧ, ਪੰਥਕ ਮਸਲੇ ਅਤੇ … More
ਸਰਨਾ ਨੇ ਪਾਰਕਿੰਗ ਬਾਰੇ ਜੀ.ਕੇ. ਨੂੰ ਦਿੱਤਾ ਬਹਿਸ ਦਾ ਖੁੱਲਾ ਸੱਦਾ
ਨਵੀ ਦਿੱਲੀ – ਸ੍ਰ.ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਇੱਕ ਵਾਰੀ ਫਿਰ ਦਿੱਲੀ ਕਮੇਟੀ ਤੇ ਕਾਬਜ ਧਿਰ ਅਕਾਲੀ ਦਲ ਬਾਦਲ ਨਾਲ ਸਬੰਧਿਤ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਆੜੇ ਹੱਥੀਂ ਲੈਂਦਿਆ ਖੁੱਲਾ ਸੱਦਾ ਦਿੱਤਾ ਕਿ ਗੁਰੂਦੁਆਰਾ ਬੰਗਲਾ ਸਾਹਿਬ … More






