ਭਾਰਤ

unnamed (1).resized

ਇੰਡੀਆ ਗੇਟ ਸਕੂਲ ਵੱਲੋਂ ਮਨਾਇਆ ਗਿਆ ਅਜ਼ਾਦੀ ਦਿਹਾੜਾ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਅਜ਼ਾਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਸਕੂਲੀ ਬੱਚਿਆਂ ਵੱਲੋਂ ਕੌਮੀ ਗੀਤ, ਨ੍ਰਿਤ ਅਤੇ ਨਾਟਕ ਆਦਿਕ ਦੀ ਪੇਸ਼ਕਾਰੀ ਕਰਦੇ ਹੋਏ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੂੱਲ ਭੇਟ ਕੀਤੇ ਗਏ। ਅਜ਼ਾਦੀ ਦੀ … More »

ਭਾਰਤ | Leave a comment
 

ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਦਿੱਲੀ ਕਮੇਟੀ ਕਰੇਗੀ ਉਪਰਾਲੇ

ਨਵੀਂ ਦਿੱਲੀ  :  ਮਾਂ ਬੋਲੀ ਪੰਜਾਬੀ ਨੂੰ ਬਣਦਾ ਮਾਨ-ਸਤਿਕਾਰ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਵਿਕਾਸ ਕਮੇਟੀ ਦੀ ਇਕ ਵਿਸ਼ੇਸ਼ ਇਕਤਰੱਤਾ 20 ਅਗਸਤ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ … More »

ਭਾਰਤ | Leave a comment
 

ਸਹਿਜਧਾਰੀ ਵੋਟਾਂ ਦੀ ਪ੍ਰੋੜਤਾ ਕਰਨਾ ਵਡੇਰੇ ਪੰਥਕ ਹਿੱਤਾਂ ਲਈ ਨੁਕਸਾਨਦਾਇਕ

ਨਵੀਂ ਦਿੱਲੀ : ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਅਤੇ ਸਹਿਜਧਾਰੀ ਸਿੱਖਾਂ ਨੂੰ ਵੋਟਾਂ ਦਾ ਅਧਿਕਾਰ ਦੇਣ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਲੜੇ ਜਾ ਰਹੇ ਕੇਸਾਂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ … More »

ਭਾਰਤ | Leave a comment
389740_393607754003625_1699711608_n.resized

ਸਹਾਰਨਪੁਰ ਦੰਗਿਆਂ ਲਈ ਬੀਜੇਪੀ ਸਾਂਸਦ ਰਾਘਵ ਜਿੰਮੇਵਾਰ

ਲਖਨਊ – ਉਤਰਪ੍ਰਦੇਸ਼ ਦੇ ਸ਼ਹਿਰ ਸਹਾਰਨਪੁਰ ਵਿੱਚ ਪਿੱਛਲੇ ਦਿਨੀਂ ਹੋਏ ਦੰਗਿਆਂ ਦੀ ਜਾਂਚ ਲਈ ਮੁੱਖਮੰਤਰੀ ਅਖਿਲੇਸ਼ ਯਾਦਵ ਵੱਲੋਂ ਬਣਾਈ ਗਈ ਕਮੇਟੀ ਦੀ ਰਿਪੋਰਟ ਸਾਹਮਣੇ ਆਉਣ ਨਾਲ ਬੀਜੇਪੀ ਦਾ ਨਕਾਬ ਉਤਰ ਗਿਆ ਹੈ। ਇਸ ਰਿਪੋਰਟ ਅਨੁਸਾਰ ਸਹਾਰਨਪੁਰ ਵਿੱਚ ਦੰਗੇ ਭੜਕਾਉਣ ਵਿੱਚ … More »

ਭਾਰਤ | Leave a comment
Photo(2).resized

ਸਿਰੋਪੇ ਤੇ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ- ਸਰਨਾ

ਨਵੀ ਦਿੱਲੀ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ  ਨੇ ਕਿਹਾ ਹੈ ਕਿ ਸਿੱਖ ਪੰਥ ਵਿੱਚ ਸਿਰੋਪਾ ਕਿਸੇ ਵਿਸ਼ੇਸ਼ ਪੰਥਕ ਪ੍ਰਾਪਤੀ ਕਰਨ ਵਾਲੇ ਵਿਅਕਤੀ ਨੂੰ ਹੀ ਦਿੱਤਾ ਜਾ ਸਕਦਾ ਹੈ ਜਦ ਕਿ ਪਟਿਆਲਾ ਅਤੇ ਤਲਵੰਡੀ ਸਾਬੋ ਦੀ … More »

ਭਾਰਤ | Leave a comment
DSC_4325.resized

ਅਥਲੈਟਿਕ ਮੀਟ ਦਾ ਹੋਇਆ ਸਮਾਪਨ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਚਕਾਰ ਕਰਵਾਈ ਗਈ ਇੰਟਰ ਜੀ.ਐਚ.ਪੀ.ਐਸ. ਅਥਲੈਟਿਕ ਮੀਟ ਦਾ ਅੱਜ ਸਮਾਪਨ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਕਰਨ ਵੇਲ੍ਹੇ ਜੇਤੂ ਖਿਡਾਰੀਆਂ ਨੂੰ … More »

ਭਾਰਤ | Leave a comment
photo ghps tn.resized

ਤਿਲਕ ਨਗਰ ਸਕੂਲ ਨੇ ਮਨਾਇਆ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਕੀਰਤਨ, ਕਵਿਤਾ ਪਾਠ … More »

ਭਾਰਤ | Leave a comment
photo matharu 1.resized

ਮਠਾਰੂ ਨੇ ਬੰਗਲਾ ਸਾਹਿਬ ਹਸਪਤਾਲ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਗੁਰਮਿੰਦਰ ਸਿੰਘ ਮਠਾਰੂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਦੇ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ। ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋੜੀਂਦੀਆਂ ਕਮੀਆਂ ਨੂੰ ਦੂਰ … More »

ਭਾਰਤ | Leave a comment
 

ਭਾਗਵਤ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖੰਡਿਤ ਨਹੀ ਕਰਨ ਦਿੱਤਾ ਜਾਵੇਗਾ-ਸਰਨਾ

ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ.ਐਸ. ਐਸ ਮੁੱਖੀ ਮੋਹਨ ਭਾਗਵਤ ਵੱਲੋਂ ਇੱਕ ਵਾਰੀ ਫਿਰ ਸਿੱਖਾਂ ਨੂੰ ਹਿੰਦੂ ਦੱਸਣ ਵਾਲੀ ਕੀਤੀ ਗਈ ਬਿਆਨਬਾਜੀ ਦਾ ਕੜਾ ਨੋਟਿਸ ਲੈਂਦਿਆ ਕਿਹਾ ਕਿ ਭਾਰਤ ਦੇਸ਼ ਵੱਖ ਵੱਖ … More »

ਭਾਰਤ | Leave a comment
DSC_3879.resized

ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਇੰਟਰ ਸਕੂਲ ਅਥਲੈਟਿਕ ਮੀਟ ਦਾ ਹੋਇਆ ਉਦਘਾਟਨ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ 3 ਦਿਨੀ ਇੰਟਰ ਸਕੂਲ ਅਥਲੈਟਿਕ ਮੀਟ ਬੱਚਿਆਂ ਨੂੰ ਖੇਡਾਂ ‘ਚ ਅੱਗੇ ਵਧਾਉਣ ਅਤੇ ਸ਼ਰੀਰਕ ਰੂਪ ਤੋਂ ਤੰਦਰੁਸਤ ਰੱਖਣ ਦੇ ਟੀਚੇ ਵੱਜੋਂ ਕਰਵਾਈ … More »

ਭਾਰਤ | Leave a comment