ਭਾਰਤ
ਦਿੱਲੀ ਕਮੇਟੀ ਨੇ ਭਗਤ ਸਿੰਘ ਤੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਵੱਲੋਂ ਸਰਬਸੰਮਤੀ ਨਾਲ ਦੇਸ਼ ਦੇ ਸਰਬਉੱਚ ਨਾਗਰਿਕ ਸਨਮਾਨ “ਭਾਰਤ ਰਤਨ” ਲਈ ਭਾਰਤੀ ਇਤਿਹਾਸ ਦੇ ਹੀਰੇ ਸ਼ਹੀਦੇਆਜ਼ਮ ਭਗਤ ਸਿੰਘ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦੇ ਨਾਂ ਦੀ ਸਿਫਾਰਿਸ਼ ਕਰਨ … More
ਸੰਘ ਮੁੱਖੀ ਭਾਗਵਤ ਨੂੰ ਸੰਵਿਧਾਨ ਦਾ ਗਿਆਨ ਨਹੀਂ ਹੈ : ਮਾਇਆਵਤੀ
ਨਵੀਂ ਦਿੱਲੀ- ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁੱਖੀ ਮੋਹਨ ਭਾਗਵਤ ਦੇ ਇਸ ਬਿਆਨ “ ਹਿੰਦੁਸਤਾਨ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਹਿੰਦੂ ਕਿਹਾ ਜਾਵੇ” ਦੀ ਰਾਜਨੀਤਕ ਹਲਕਿਆਂ ਵਿੱਚ ਸਖਤ ਆਲੋਚਨਾ ਹੋ ਰਹੀ ਹੈ। ਸਾਰੇ ਵਿਰੋਧੀ ਦਲਾਂ ਵੱਲੋਂ ਇਸ ਦੀ ਨਿਖੇਧੀ … More
ਸੰਘ ਮੁੱਖੀ ਭਾਗਵਤ ਨੂੰ ਦੂਸਰੇ ਧਰਮਾਂ ਵਿੱਚ ਦਖਲਅੰਦਾਜੀ ਕਰਨ ਦਾ ਕੋਈ ਹੱਕ ਨਹੀਂ
ਨਵੀ ਦਿੱਲੀ – ਸਿੱਖ ਵਿਰੋਧੀ ਜਮਾਤ ਆਰ.ਐਸ.ਐਸ. ਮੁੱਖੀ ਸ੍ਰੀ ਮੋਹਨ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਕਹਿਣ ਦਾ ਕੜਾ ਨੋਟਿਸ਼ ਲੈਦਿਆ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਦਮਨਦੀਪ ਸਿੰਘ ਨੇ ਭਾਗਵਤ ਨੂੰ ਸਲਾਹ ਦਿੱਤੀ ਕਿ ਉਸ ਦਾ ਦਿਮਾਗ ਖਰਾਬ … More
ਸਿੱਖ ਹਿੰਦੂ ਨਹੀ ਸਗੋਂ ਵੱਖਰੀ ਤੇ ਅੱਡਰੀ ਕੌਮ ਹਨ-ਸਰਨਾ
ਨਵੀਂ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਆਰ।ਐਸ।ਐਸ ਮੁੱਖੀ ਸ੍ਰੀ ਭਾਗਵਤ ਵੱਲੋ ਸਿੱਖਾਂ ਨੂੰ ਹਿੰਦੂ ਦੱਸਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਇਸ ਨੂੰ ਹਿੰਦੂ … More
ਪੰਥ ਰਤਨ ਬਾਬਾ ਹਰਬੰਸ ਸਿੰਘ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ : ਸੇਵਾ ਦੇ ਪੁੰਜ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਯਾਦ ‘ਚ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਲੰਗਰ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਬਾਬਾ ਬਚਨ ਸਿੰਘ ਜੀ ਕਾਰਸੇਵਾ … More
ਯੂ.ਪੀ.ਸਰਕਾਰ ਸਹਾਰਨਪੁਰ ਦੇ ਸਿੱਖਾਂ ਦੇ ਹਰ ਪ੍ਰਕਾਰ ਦੇ ਹੋਏ ਨੁਕਸਾਨ ਦੀ ਪੂਰਤੀ ਕਰੇਗੀ-ਸਰਨਾ
ਨਵੀ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਸਮਾਜਵਾਦੀ ਪਾਰਟੀ ਦੇ ਸੁਪਰੀਮੋ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਨਾਲ ਮਿਲ ਕੇ ਸਹਾਰਨਪੁਰ ਵਿੱਚ ਹੋਏ … More
ਪਾਕਿਸਤਾਨ ਦੇ ਵੀਜ਼ਾ ਅਧਿਕਾਰੀਆਂ ਦਾ ਦਿੱਲੀ ਕਮੇਟੀ ਨੇ ਕੀਤਾ ਸਨਮਾਨ
ਨਵੀਂ ਦਿੱਲੀ : ਪਾਕਿਸਤਾਨ ਦੇ ਗੁਰੂਧਾਮਾਂ ਦੀ ਯਾਤਰਾਂ ਵਾਸਤੇ ਜਾਣ ਵਾਲੇ ਜਥਿਆਂ ਨੂੰ ਲੋੜਿੰਦਾ ਸਹਿਯੋਗ ਦੇਣ ਵਾਸਤੇ ਪਾਕਿਸਤਾਨ ਦੇ ਭਾਰਤ ਵਿਚ ਵਿਜ਼ਾ ਕਾਉਂਸਲੇਟ ਰਹੇ ਜਨਾਬ ਅਬਰਾਰ ਹੁਸੈਨ ਹਾਸ਼ਮੀ ਦਾ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਾਮਨ ਕੀਤਾ ਗਿਆ।ਦਿੱਲੀ ਤੋਂ … More
ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਨਾ ਲੈਣ ਭਗਵੰਤ ਮਾਨ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਅਰਦਾਸ ਉਪਰੰਤ ਪੜੇ ਜਾਣ ਵਾਲੇ ਦੋਹਰੇ ਨੂੰ ਤੋੜ ਮਰੋੜ ਕੇ ਇਕ ਫਿਰਕੇ ਨਾਲ ਜੋੜਨ ਅਤੇ ਆਪ ਆਗੂਆਂ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਮੌਕੇ ਨਸ਼ੇ ਵਿਚ … More
ਚੱਠਾ ਤੇ ਮਹਿਲਾ ਪਾਰਸ਼ਦ ਨੇ ਲਾਏ ਸੰਗੀਨ ਆਰੋਪ
ਨਵੀਂ ਦਿੱਲੀ : – ਹਰਿਆਣਾ ਦੇ ਖਜਾਨਾ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਤੇ ਕਾਂਗਰਸ ਦੀ ਵਾਰਡ ਨੰ. 17 ਪੇਹਵਾ ਤੋਂ ਪਾਰਸ਼ਦ ਗੀਤਾ ਡਾਵਰ ਨੇ ਪ੍ਰੈਸ ਕਲਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤੇ ਸ਼ਰੀਰਕ ਸ਼ੋਸ਼ਣ ਤੇ ਬਦਸਲੂਕੀ ਸਣੇ ਨਗਰ ਪਾਲਿਕਾ … More
ਸਕੂਲ ਪ੍ਰਬੰਧ ‘ਚ ਸੁਧਾਰ ਲਈ ਵਚਨਬੱਧ:- ਮੌਂਟੂਸ਼ਾਹ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਦੇ ਚੇਅਰਮੈਨ ਗੁਰਬਖਸ਼ ਸਿੰਘ ਮੌਂਟੂ ਸ਼ਾਹ ਨੇ ਸਕੁੂਲ ‘ਚ ਜਰੂਰੀ ਸੁਧਾਰ ਲਿਆਉਣ ਵਾਸਤੇ ਸ਼ੁਰੂ ਕੀਤੀ ਗਈ ਪ੍ਰਕ੍ਰਿਆ ਕਰਕੇ ਨਾਕਾਬਿਲ ਸਟਾਫ ਵਿਚ ਪੈਦਾ ਹੋਏ ਅਸੰਤੋਸ਼ ਸਦਕਾ ਆਪਣੀ ਨੀਤੀਆਂ ‘ਚ ਕਿਸੇ ਪ੍ਰਕਾਰ ਦੀ … More






