ਭਾਰਤ

1620898_262214690612833_2036852256_n.resized.resized

ਕੇਂਦਰ ਸਰਕਾਰ ਵੱਲੋਂ ਹੁੱਡਾ ਸਰਕਾਰ ਨੂੰ ਭੰਗ ਕੀਤੇ ਜਾਣ ਦੀ ਸੰਭਾਵਨਾ

ਚੰਡੀਗੜ੍ਹ – ਹਰਿਆਣਾ ਦੇ ਮੁੱਖਮੰਤਰੀ ਭੂਪਿੰਦਰ ਸਿੰਘ ਹੁੱਡਾ ਜੇ ਐਚਐਸਜੀਪੀਸੀ ਦੇ ਗਠਨ ਦੇ ਫੈਸਲੇ ਤੇ ਕਾਇਮ ਰਹਿੰਦੇ ਹਨ ਤਾਂ ਕੇਂਦਰ ਸਰਕਾਰ ਰਾਜ ਸਰਕਾਰ ਦੇ ਫੈਸਲੇ ਦੇ ਖਿਲਾਫ਼ ਸਖਤ ਕਦਮ ਉਠਾ ਸਕਦੀ ਹੈ। ਜਿਸ ਦੇ ਤਹਿਤ ਹਰਿਆਣਾ ਦੀ ਸਰਕਾਰ ਨੂੰ ਭੰਗ … More »

ਭਾਰਤ | 1 Comment
 

ਬਾਬਾ ਸਰਬਜੋਤ ਸਿੰਘ ਬੇਦੀ ਵੱਲੋਂ ਬਾਦਲ ਅਤੇ ਸਮੁਚੇ ਸਿੱਖ ਜਗਤ ਨੂੰ ਅਪੀਲ

ਪ੍ਰਮਿੰਦਰ ਸਿੰਘ ਸੋਚ ਰਾਹੀਂ ਪ੍ਰਾਪਤ ਖ਼ਬਰ ਰਾਹੀਂ ਪਤਾ ਲਗਾ ਹੈ ਕਿ ਗੁਰੂ ਨਾਨਕ ਅੰਸ-ਬੰਸ ਬਾਬਾ ਸਰਬਜੋਤ ਸਿੰਘ ਬੇਦੀ ਨੇ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣੇ ਦੀ ‘‘ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ’’ ਦੇ ਮਸਲੇ ਨੂੰ ਲੈ ਕੇ … More »

ਭਾਰਤ | Leave a comment
photo meeting.resized

ਹਰਿਆਣਾ ਕਮੇਟੀ ਦੇ ਮਸਲੇ ਤੇ ਦਿੱਲੀ ਕਮੇਟੀ ਆਗੂਆਂ ਵੱਲੋਂ ਵਿਚਾਰ ਚਰਚਾ

ਨਵੀਂ ਦਿੱਲੀ : ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਤੇ ਪੈਦਾ ਹੋਏ ਰੇੜਕੇ ਨੂੰ ਦੂਰ ਕਰਨ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਤੌਰ ਤੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਲ ਪਾਰਟੀ ਦਫ਼ਤਰ ਚੰਡੀਗੜ ਵਿਖੇ … More »

ਭਾਰਤ | Leave a comment
photo kirtan compition...resized

ਬੀਬੀਆਂ ਦੇ ਕੀਰਤਨ ਮੁਕਾਬਲੇ ਦੀਆਂ ਜੇਤੂ ਬੀਬੀਆਂ ਨੂੰ ਇਨਾਮ ਤਕਸੀਮ

ਨਵੀਂ ਦਿੱਲੀ : ਗੁਰਬਾਣੀ ਵਿਰਸਾ ਸੰਭਾਲ ਪ੍ਰਤਿਯੋਗਿਤਾ ਦੇ ਤਹਿਤ ਦਿੱਲੀ ਦੀਆਂ ਇਸਤ੍ਰੀ ਸਤਿਸੰਗ ਸਭਾਵਾਂ ਵਿਚਕਾਰ ਕਰਵਾਏ ਜਾ ਰਹੇ ਕੀਰਤਨ ਮੁਕਾਬਲਿਆਂ ਦਾ ਫਾਈਨਲ ਰਾਉਂਡ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਹੋਇਆ। ਫਾਈਨਲ ਰਾਉਂਡ ‘ਚ ਪਹੁੰਚੇ ਜਥਿਆ ਵੱਲੋਂ ਕੀਰਤਨ ਕਰਦੇ ਹੋਏ ਜੱਜ ਦੀ … More »

ਭਾਰਤ | Leave a comment
photo, amit shah...resized

ਅਕਾਲੀ ਆਗੂਆਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ :  ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੇ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ … More »

ਭਾਰਤ | Leave a comment
 

ਮਹੰਤ ਨਰੈਣੂ ਬਣੇ ਬਾਦਲ ਦਾ ਟਾਕਰਾ ਕਰਨ ਲਈ ਹਰਿਆਣੇ ਦੇ ਸਿੱਖਾਂ ਨੇ ਲੰਗੋਟਾ ਕੱਸ ਲਿਆ ਹੈ -ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੀ ਮਹੰਤ ਨਰੈਣੂ ਨਾਲ ਤੁਲਨਾ ਕਰਦਿਆ ਕਿਹਾ ਕਿ ਜੇਕਰ ਬਾਦਲ ਵਿੱਚ ਨਰੈਣੂ ਦੀ ਰੂਹ ਆ ਕੇ ਸਿੱਖ ਪੰਥ ਨੂੰ ਬਲਦੀ … More »

ਭਾਰਤ | Leave a comment
DSC_0633 1.resized

ਵੱਖਰੀ ਹਰਿਆਣਾ ਕਮੇਟੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਅਕਾਲੀਆਂ ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੋਛਾਰਾਂ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਸੈਂਕੜੇ ਕਾਰਕੁੰਨਾ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਵਲ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ … More »

ਭਾਰਤ | Leave a comment
Huda House Photo.resized

ਸਰਨਾ ਨੇ ਹੁੱਡਾ ਨਾਲ ਮੀਟਿੰਗ ਕਰਕੇ ਵੱਖਰੀ ਕਮੇਟੀ ਦੀ ਬਣਤਰ ਬਾਰੇ ਕੀਤੀਆ ਵਿਚਾਰਾਂ

ਨਵੀਂ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਦੇ ਗ੍ਰਹਿ ਵਿਖੇ ਪੁੱਜ ਕੇ ਉਹਨਾਂ ਨੂੰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ … More »

ਭਾਰਤ | Leave a comment
PHOTO, KARSEWA..resized

ਅਸਾਮ ਦੇ ਗੁਰਦੁਆਰੇ ਦੀ ਕਾਰਸੇਵਾ ਬਾਬਾ ਬਚਨ ਸਿੰਘ ਦੇ ਹਵਾਲੇ

ਨਵੀਂ ਦਿੱਲੀ : ਅਸਾਮ ਦੇ ਨੌਂਗਾਵ ਜ਼ਿਲੇ ‘ਚ ਗੁਰਦੁਆਰਾ ਮਾਤਾ ਜੀ, ਛਾਪਰਮੁੱਖ  ਦੀ ਕਾਰਸੇਵਾ ਦਾ ਕਾਰਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆਂ ਨੂੰ ਸੌਂਪਿਆਂ ਗਿਆ ਹੈ। ਬਿਲਡਿੰਗ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਭੌਗਲ ਵੱਲੋਂ … More »

ਭਾਰਤ | Leave a comment
photo, seminar,2.resized

ਦਿੱਲੀ ਕਮੇਟੀ ਨੇ ਭਾਈ ਗੁਰਦਾਸ ਜੀ ਦੀ ਯਾਦ ‘ਚ ਕਰਵਾਇਆ ਸੈਮੀਨਾਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਭਾਈ ਗੁਰਦਾਸ ਜੀ ਦੀ ਯਾਦ ‘ਚ ਸੈਮੀਨਾਰ ਸਿਰਮੋਰ ਸਿੱਖ ਬੁੂਧੀਜੀਵਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ। ਮਾਤਾ ਸੁੰਦਰੀ ਕਾਲਜ ਦੇ ਕਾਨਫਰੰਸ ਹਾਲ ਵਿਖੇ ਹੋਏ ਇਸ ਸਮਾਗਮ ਦਾ … More »

ਭਾਰਤ | Leave a comment