ਭਾਰਤ
ਸਰਨਾ ਵਲੋਂ ਦਿੱਲੀ ਗੁਰਦੁਆਰਾ ਚੋਣ ਅਫਸਰ ‘ਤੇ ਲਗਾਏ ਗੰਭੀਰ ਇਲਜਾਮਾਂ ਦੀ ਸਰਕਾਰ ਤੁਰੰਤ ਪੜ੍ਹਤਾਲ ਕਰੇ – ਇੰਦਰ ਮੋਹਨ ਸਿੰਘ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਉ ਰਾਹੀ ਦਿੱਲੀ ਗੁਰਦੁਆਰਾ ਵਿਭਾਗ … More
ਮਨਜਿੰਦਰ ਸਿੰਘ ਸਿਰਸਾ ਸਿੱਖ ਪੰਥ ਦੀ ਸੇਵਾ ਛੱਡ ਪੀਐਮ ਮੋਦੀ ਦੇ ਗਾ ਰਹੇ ਹਨ ਸੋਹਿਲੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜੋ ਕੰਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਿਛਲੇ 9 ਸਾਲਾਂ ਵਿਚ ਸਿੱਖ ਕੌਮ ਵਾਸਤੇ ਕੀਤੇ ਹਨ, ਉਹ ਬਾਕੀ ਸਾਰੇ ਪ੍ਰਧਾਨ ਮੰਤਰੀ ਪਿਛਲੇ … More
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖ ਫ਼ੋਰਮ ਝਾਰਖੰਡ ਵੱਲੋਂ ਰਾਂਚੀ ਵਿਖੇ ਲਗਾਇਆ ਗਿਆ ਛੇ ਰੋਜ਼ਾ ਗੁਰਮਤਿ ਕੈਂਪ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੂਰਬੀ ਭਾਰਤ ਅੰਦਰ ਸਿੱਖੀ ਪ੍ਰਚਾਰ ਲਈ ਸਰਗਰਮ ਧਾਰਮਿਕ ਸੰਸਥਾ ਸਿੱਖ ਫ਼ੋਰਮ ਅਤੇ ਸਿੱਖ ਵੈਲਫੇਅਰ ਐਸੋਸੀਏਸ਼ਨ ਕੋਲਕਾਤਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਗਏ 53ਵੇਂ ਗੁਰਮਤਿ ਸਿੱਖਿਆ ਕੈਂਪ ਦਾ ਮੁੱਖ ਸਮਾਗਮ ਗੁਰੂ ਨਾਨਕ … More
ਬਾਦਲ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਤੋਂ ਪਹਿਲਾ ਵੱਡਾ ਝੱਟਕਾ- ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਤੋਂ ਇਲਾਵਾ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ‘ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰੀ ਰੱਦ ਹੋਣ ਦੇ ਕੰਢੇ ਪੁੱਜ ਗਈ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ … More
ਦਿੱਲੀ ਅੰਦਰ ਲੱਗੇ ਪੰਜਾਬੀ ਸਾਈਨ ਬੋਰਡਾਂ ਵਿਚ ਵੱਡੀਆਂ ਗਲਤੀਆਂ, ਦਿੱਲੀ ਕਮੇਟੀ ਵੱਲੋਂ ਕੇਜਰੀਵਾਲ ਸਰਕਾਰ ਨੂੰ ਗਲਤੀਆਂ ਦਰੁੱਸਤ ਕਰਨ ਲਈ ਤਿੰਨ ਦਿਨ ਦਾ ਅਲਟੀਮੇਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਤਿੰਨ ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਦਿੱਲੀ ਵਿਚ ਲੱਗੇ ਪੰਜਾਬੀ … More
ਚੜ੍ਹਦੀਕਲਾ ਸਮਾਗਮ ਦੌਰਾਨ ਸਾਢੇ ਛੇ ਸਾਲ ਦੇ ਬੱਚੇ ਜੁਝਾਰ ਸਿੰਘ ਨੇ ਕੰਠ ਸੁਣਾਈਆਂ 26 ਬਾਣੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਵੱਖ ਵੱਖ ਇਤਿਹਾਸਿਕ ਗੁਰਦੁਆਰਿਆਂ ਅੰਦਰ ਦੁਸਹਿਰੇ ਦੀ ਛੂਟੀਆਂ ਦੌਰਾਨ ਹੁੰਦੇ ਸਾਲਾਨਾ ਕੀਰਤਨੀ ਅਖਾੜੇ ਦੇ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀਂ ਚੜ੍ਹਦੀਕਲਾ ਵਿਚ ਹੋਏ । ਗੁਰੂ ਤੇਗ ਬਹਾਦੁਰ ਖਾਲਸਾ ਸਕੂਲ ਵਿਖ਼ੇ ਅਖੰਡ … More
ਸਕਾਟਲੈਂਡ ਦੇ ਸਿਆਸਤਦਾਨਾਂ ਨੇ ਭਾਰਤ ਫੇਰੀ ਦੌਰਾਨ ਨਵੇਂ ਬਣੇ ਪਾਰਲੀਮੈਂਟ ਦਾ ਕੀਤਾ ਦੌਰਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਿਸ਼ ਸਿਆਸਤਦਾਨਾਂ ਦੇ ਡੈਲੀਗੇਸ਼ਨ ਨੇ ਨਵੇਂ ਬਣੇ ਦਿੱਲੀ ਸੰਸਦ ਦਾ ਦੌਰਾ ਕੀਤਾ ਅਤੇ ਇਸ ਵਫਦ ਦੀ ਅਗਵਾਈ ਪਾਮ ਗੋਸਲ (ਐਮਐਸਪੀ) ਵੱਲੋਂ ਕੀਤੀ ਗਈ। ਜ਼ਿਕਰਯੋਗ ਹੈੈ ਕਿ ਪਾਮ ਗੋਸਲ 2021 ਵਿੱਚ ਸਕਾਟਿਸ਼ ਸੰਸਦ ਲਈ ਚੁਣੀ ਜਾਣ … More
ਸਕਾਟਲੈਂਡ ਦੇ ਫਸਟ ਮਨਿਸਟਰ ਵੱਲੋਂ ਗਾਜਾ ਦੇ ਸ਼ਰਨਾਰਥੀਆਂ ਦੀ ਬਾਂਹ ਫੜਨ ਦਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੇ ਫਸਟ ਮਨਿਸਟਰ ਹਮਜ਼ਾ ਯੂਸਫ ਨੇ ਗਾਜਾ ਦੇ ਲੋਕਾਂ ਦੇ ਦੁੱਖ ’ਚ ਸ਼ਰੀਕ ਹੁੰਦਿਆਂ ਸਭ ਤੋਂ ਪਹਿਲਾਂ ਬਾਂਹ ਫੜ੍ਹਨ ਦੀ ਹਾਮੀ ਭਰੀ ਹੈ। ਉਹਨਾਂ ਕਿਹਾ ਹੈ ਕਿ ਜੇਕਰ ਯੂਕੇ ਸਰਕਾਰ ਗਾਜਾ ਦੇ ਲੋਕਾਂ ਦੇ ਮੁੜ … More
ਦਿੱਲੀ ਗੁਰਦੁਆਰਾ ਕਮੇਟੀ ਦੇ 3 ਕੋ-ਆਪਟ ਕੀਤੇ ਮੈਂਬਰਾਂ ਦੀ ਮੈਂਬਰੀ ਬਰਕਰਾਰ ਰਹਿਣ ਦੀ ਕੋਈ ਗੁੰਜਾਇਸ਼ ਨਹੀ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀ ਕੀਤੀ ਪੈ੍ਰਸ ਕਾਂਨਫਰੈਂਸ ‘ਤੇ ਵਿਰੋਧੀ ਧਿਰਾਂ ਵਲੋਂ ਕਿੰਤੂ-ਪ੍ਰੰਤੂ ਕਰਨ ਦੇ ਸੰਬਧ ‘ਚ ਆਪਣੀ ਪ੍ਰਤਿਕਿਰਿਆ ਦਿੰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ … More
ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਉਡਾਇ ਇਕ-ਡੇਢ ਕਰੋੜ: ਰਣਜੀਤ ਕੌਰ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਣ ਤੇ ਸੰਗਤਾਂ ਵਲੋਂ ਆਪਣੀ ਹੱਡ ਤੋੜਵੀ ਕਮਾਈ ਵਿੱਚੋ ਗੁਰੂਘਰਾਂ ਨੂੰ ਦਾਨ ਕੀਤੇ ਗਏ ਪੈਸਿਆਂ ਵਿੱਚੋ ਤਕਰੀਬਨ ਇਕ ਡੇਢ ਕਰੋੜ ਸਿਰਫ … More








