ਭਾਰਤ
ਦਿੱਲੀ ਕਮੇਟੀ ਵੱਲੋਂ ਬੀਬੀਆਂ ਨੂੰ ਪ੍ਰਬੰਧ ਦਾ ਭਾਗੀਦਾਰ ਬਨਾਉਣ ਦੀ ਮੁਹਿੰਮ ਨੂੰ ਹੁੰਗਾਰਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ‘ਚ ਬੀਬੀਆਂ ਨੂੰ ਬਣਦੀ ਭਾਗੀਦਾਰੀ ਦੇਣ ਦੇ ਮਕਸਦ ਨਾਲ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਅਕਾਲੀ ਦਲ ਦੀ ਇਸਤ੍ਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਸਨਮੀਤ ਕੌਰ ਅਰੋੜਾ (ਲਾਜਪਤ ਨਗਰ) ਨੂੰ … More
ਭਾਈ ਹਵਾਰਾ ਦਾ ਇਲਾਜ ਏਮਸ ਵਿੱਚ ਹੋਵੇਗਾ
ਨਵੀਂ ਦਿੱਲੀ – ਸ੍ਰ. ਦਮਨਦੀਪ ਸਿੰਘ ਪ੍ਰਧਾਨ ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਨੇ ਦੱਸਿਆ ਕਿ ਸਿੱਖ ਕੌਮ ਦੀ ਲੱਥੀ ਹੋਈ ਪੱਗ ਸਿਰ ਤੇ ਰੱਖਣ ਵਾਲੇ ਭਾਈ ਜਗਤਾਰ ਸਿੰਘ ਹਵਾਰਾ ਦੀ ਭਿਆਨਕ ਬੀਮਾਰੀ ਦੇ ਇਲਾਜ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ … More
ਰਾਜ ਠਾਕੁਰੇ ਨੇ ਮੋਦੀ ਦਾ ਮਜ਼ਾਕ ਉਡਾਇਆ
ਨਵੀਂ ਦਿੱਲੀ- ਮਨਸੇ ਦੇ ਮੁੱਖੀ ਰਾਜ ਠਾਕੁਰੇ ਨੇ ਇੱਕ ਵਿਦਿਆਰਥੀ ਸੰਮੇਲਨ ਦੌਰਾਨ ਨਰੇਂਦਰ ਮੋਦੀ ਦਾ ਮਖੌਲ ਉਡਾਇਆ। ਮਹਾਂਰਾਸ਼ਟਰ ਨਿਰਮਾਣ ਸੈਨਾ ਵੱਲੋਂ ਇੱਕ ਵਿਦਿਆਰਥੀ ਸੰਮੇਲਨ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਠਾਕੁਰੇ ਨੇ ਇੱਕ ਚੁਟਕਲਾ ਸੁਣਾਇਆ। ਉਨ੍ਹਾਂ ਨੇ ਕਿਹਾ ਕਿ … More
ਤਸੱਲੀਬਖਸ਼ ਨਹੀਂ ਹੈ ਜੇਟਲੀ ਦਾ ਬਜਟ : ਮੂਡੀਜ਼
ਨਵੀਂ ਦਿੱਲੀ- ਅੰਤਰਰਾਸ਼ਟਰੀ ਕਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਕਿਹਾ ਹੈ ਕਿ ਭਾਰਤ ਦੇ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਭਾਵਨਾ ਤਾਂ ਹੈ ਪਰ ਉਸ ਨੂੰ ਪੂਰਿਆਂ ਕਰਨ ਦੇ ਕੋਈ ਢੰਗ ਨਹੀਂ ਦੱਸੇ ਗਏ। ਸਰਕਾਰ ਨੇ ਵਿੱਤ ਨਿਯੰਤਰਣ ਦੀ … More
ਧੀਆਂ ਭੈਣਾਂ ਸਭ ਦੀਆਂ ਸਾਂਝੀਆਂ :- ਭੋਗਲ
ਨਵੀਂ ਦਿੱਲੀ :- ਸ਼੍ਰੋਮਣੀ ਅਕਾਲੀ ਦਲ ਸਰਨਾ ਦੇ ਆਗੁਆਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧਕਾਂ ਦੇ ਖਿਲਾਫ ਕਥਿਤ ਮਹਿਲਾ ਬਦਸਲੂਕੀ ਮਾਮਲੇ ਵਿਚ ਢਿਲਾਈ ਵਰਤਣ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ … More
ਦਿੱਲੀ ਕਮੇਟੀ ਦੀ ਆਈ.ਟੀ.ਆਈ. ਦੇ 12 ਵਿਦਿਆਰਥੀਆਂ ਨੁੂੰ ਟੌਇਟਾ ਨੇ ਦਿੱਤੀ ਨੌਕਰੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਕਨੀਕੀ ਅਦਾਰੇ ਮਿਆਰੀ ਸਿੱਖਿਆ ਦਿੰਦੇ ਹੋਏ ਆਪਣੀ ਹੋਂਦ ਨੂੰ ਕਾਮਯਾਬੀ ਦੇ ਸੇਹਰਾ ਪਵਾਉਣ ਲਈ ਯਤਨਸ਼ੀਲ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਪ੍ਰਾਇਵੇਟ ਆਈ.ਟੀ.ਆਈ. ਤਿਲਕ ਨਗਰ ਦੇ ਚੇਅਰਮੈਨ ਚਮਨ ਸਿੰਘ … More
ਦਿੱਲੀ ਕਮੇਟੀ ਦੇ ਪ੍ਰਬੰਧਕੀ ਅਦਾਰਿਆਂ ਦਾ ਮੈਸੂਰ ਯੂਨਿਵਰਸਿਟੀ ਨਾਲ ਹੋਇਆ ਕਰਾਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ 2 ਅਦਾਰਿਆਂ ਵਿਚ ਦੇਸ਼ ਦੀ 9ਵੀਂ ਰੈਂਕਿੰਗ ਦੀ ਮੈਸੁੂਰ ਯੁੂਨੀਵਰਸਿਟੀ ਨਾਲ ਮੈਨੇਜਮੈਂਟ ਅਤੇ ਕਾਨੂੰਨੀ ਸਿੱਖਿਆ ਦੇ ਕੋਰਸ ਕਰਵਾਉਣ ਵਾਸਤੇ ਕਰਾਰ ਕੀਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. … More
ਸੰਸਦ ‘ਚ ਭਿੜੇ ਟੀਐਮਸੀ ਅਤੇ ਬੀਜੇਪੀ ਸੰਸਦ ਮੈਂਬਰ
ਨਵੀਂ ਦਿੱਲੀ – ਸੰਸਦ ਵਿੱਚ ਰੇਲ ਬਜਟ ਪੇਸ਼ ਹੋਣ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਅਤੇ ਬੀਜੇਪੀ ਵਿੱਚ ਸ਼ਰਮਨਾਕ ਝੜਪ ਹੋਈ। ਮਹਿੰਗਾਈ ਅਤੇ ਰੇਲ ਬਜਟ ਦੇ ਮੁੱਦੇ ਤੇ ਹੋਏ ਹੰਗਾਮੇ ਵਿੱਚ ਦੋਵਾਂ ਪਾਰਟੀਆਂ ਦੇ ਸੰਸਦ ਮੈਂਬਰ ਸ਼ਰਮਨਾਕ ਢੰਗ ਨਾਲ ਆਪਸ ਵਿੱਚ ਭਿੜ … More
ਮਹਿਲਾ ਅਧਿਆਪਿਕਾ ਨਾਲ ਛੇਡ਼ਛਾਡ਼ ਕਰਨ ਵਾਲੇ ਦਿੱਲੀ ਕਮੇਟੀ ਦੇ ਮੈਂਬਰ ਮੌਂਟੂ ਸ਼ਾਹ ਦੇ ਖਿਲਾਫ ਕੜੀ ਕਾਰਵਾਈ ਕੀਤੀ ਜਾਵੇ
ਨਵੀ ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਮੈਨੇਜਰ ਹਰਜੀਤ ਸਿੰਘ ਉੱਤੇ ਇੱਕ ਮਹਿਲਾ ਅਧਿਕਾਰੀ ਵੱਲੋਂ ਛੇਡ਼ਛਾਡ਼ ਕਰਨ ਦੇ ਲਗਾਏ ਗਏ ਦੋਸ਼ਾਂ ਦੀ ਹਾਲੇ ਸਿਆਹੀ ਵੀ ਨਹੀ ਸੁੱਕੀ ਸੀ ਕੀ ਦਿੱਲੀ ਕਮੇਟੀ ਦੇ ਬਾਦਲ ਦਲ ਦੇ ਇੱਕ ਮੈਂਬਰ … More
ਕਨੇਡਾ ਦੇ ਵਫਦ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕੀਤੇ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਕਨੇਡਾ ਦੇ ਸੀਟੀਜ਼ਨਸ਼ੀਪ ਅਤੇ ਇਮੀਗ੍ਰੇਸ਼ਨ ਮੰਤਰੀ ਕਰੀਜ਼ ਅਲੈਕਜ਼ੈਂਡਰ ਨੇ ਇਕ ਉੱਚ ਪੱਧਰੀ ਵਫਦ ਦੇ ਨਾਲ ਮੱਥਾ ਟੇਕਿਆ। ਭਾਰਤ ਯਾਤਰਾ ਤੇ ਆਏ ਕਨੇਡਾ ਦੇ ਮੰਤਰੀ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਦਰਸ਼ਨ ਕਰਨ ਦੌਰਾਨ … More







