ਭਾਰਤ

news 01.resized

ਤਿਹਾੜ ਜੇਲ ਵਿਚ ਬੰਦ ਸਿੰਘਾਂ ਵਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਰਤੇ ਭਾਣੇ ਦੀ ਸਖਤ ਨਿਖੇਧੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਭਾਈ ਪਰਮਜੀਤ ਸਿੰਘ ਭਿਉਰਾ, ਕੁਲਵਿੰਦਰ ਸਿੰਘ ਖਾਨਪੁਰੀ ਅਤੇ ਭਾਈ ਬਲਜੀਤ ਸਿੰਘ ਭਾਉ ਨਾਲ ਮੁਲਾਕਾਤ ਕਰਕੇ ਆਏ ਭਾਈ ਪਰਮਜੀਤ ਸਿੰਘ ਦੇ ਭਰਾਤਾ ਭਾਈ ਜਰਨੈਲ ਸਿੰਘ ਰਾਹੀ ਅਜ ਸ਼੍ਰੀ ਅਕਾਲ … More »

ਭਾਰਤ | Leave a comment
 

ਧਰਮੀ ਫੌਜੀਆਂ ਨੂੰ ਉਹਨਾਂ ਦੇ ਹੱਕ ਦਿਵਾਏ ਜਾਣ- ਸਰਨਾ

ਨਵੀ ਦਿੱਲੀ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼ਰੋਮਣੀ ਅਕਾਲੀ ਦਲ ਦਿੱਲੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਕੇਂਦਰ ਵਿੱਚ ਉਹਨਾਂ … More »

ਭਾਰਤ | Leave a comment
 

ਸਰਨੇ ਨੇ ਕੀਤਾ ਹਿੱਤ ਨਾਲ ਖੁੱਲੀ ਬਹਿਸ ਦੀ ਚੁਨੌਤੀ ਦਾ ਚੈਲਿੰਜ ਕਬੂਲ

ਨਵੀ ਦਿੱਲੀ – ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਸ੍ਰ ਅਵਤਾਰ ਸਿੰਘ ਹਿੱਤ ਵੱਲੋ ਸਿੱਖ ਇਤਿਹਾਸ ਸਬੰਧੀ ਕੀਤੀ ਗਈ ਟਿੱਪਣੀ ਨੂੰ ਲੈ ਕੇ ਦਿੱਤੀ ਗਈ … More »

ਭਾਰਤ | Leave a comment
DSC_0136(1).resized

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕਰਵਾਇਆ ਅਰਦਾਸ ਸਮਾਗਮ

ਨਵੀਂ ਦਿੱਲੀ :-  ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ‘ਚ ਸਾਕਾ ਨੀਲਾ ਤਾਰਾ ਦੇ ਰੂਪ ਵਿਚ ਵਾਪਰੇ ਸ਼ਹੀਦੀ ਸਾਕੇ ਦੀ ਯਾਦ ‘ਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਨਮਿਤ ਰੱਖੇ ਗਏ ਸ੍ਰੀ … More »

ਭਾਰਤ | Leave a comment
DSC_0163(1).resized

12ਵੀਂ ਜਮਾਤ ਦੇ ਨਤੀਜਿਆਂ ‘ਚ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਥੀਆਂ ਨੇ 1,000 ਵਿਸ਼ਿਆਂ ਵਿਚ ਪਹਲੀ ਵਾਰ 90% ਤੋਂ ਵੱਧ ਅੰਕ ਪ੍ਰਾਪਤ ਕੀਤੇ

ਨਵੀਂ ਦਿੱਲੀ :- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਲਗਭਗ 500 ਵਿਦਿਆਰਥੀਆਂ ਨੇ ਦਿੱਲੀ ਸਿੱਖ ਗੁਦਰੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੱਛਲੇ ਸਾਲ ਸ਼ੁਰੂ ਕੀਤੇ ਗਏ “ਮਿਸ਼ਨ ਐਕਸੀਲੈਂਸ” ਦੇ ਤਹਿਤ ਸ਼ੁਰੂ ਕੀਤੇ ਗਏ ਪ੍ਰਭਾਵੀ ਪ੍ਰੋਗਰਾਮਾਂ ਦੇ ਨਤੀਜਿਆਂ ਦੇ ਕਾਰਣ 90% … More »

ਭਾਰਤ | Leave a comment
201406_456534471056558_1722391001_o.resized

ਕੇਦਰੀ ਮੰਤਰੀ ਮੁੰਡੇ ਦੀ ਸੜਕ ਹਾਦਸੇ ‘ਚ ਮੌਤ

ਨਵੀਂ ਦਿੱਲੀ- ਕੇਂਦਰੀ ਪੇਂਡੂ ਵਿਕਾਸ ਮੰਤਰੀ ਗੋਪੀਨਾਥ ਮੁੰਡੇ ਦਾ ਮੰਗਲਵਾਰ ਸਵੇਰੇ ਹੋਏ ਇੱਕ ਸੜਕ ਹਾਦਸੇ ਤੋਂ ਬਾਅਦ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਹਾਦਸੇ ਤੋਂ ਬਾਅਦ ਮੁੰਡੇ ਨੂੰ ਐਮਸ ਦੇ ਟਰਾਮਾਂ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਸੀ, … More »

ਭਾਰਤ | Leave a comment
photo .47 to 84 team.resized

47 ਤੋਂ 84 ਪੰਜਾਬੀ ਫ਼ਿਲਮ ਦਾ ਹੋਇਆ ਦਿੱਲੀ ‘ਚ ਵਿਸ਼ੇਸ਼ ਸ਼ੋ

ਨਵੀਂ ਦਿੱਲੀ : ਫ਼ਿਲਮ ਨਿਰਮਾਤਾ ਬੱਬਲੀ ਸਿੰਘ ਵੱਲੋਂ ਬਣਾਈ ਗਈ ਪੰਜਾਬੀ ਫ਼ਿਲਮ 47 ਤੋਂ 84 ਦਾ ਵਿਸ਼ੇਸ਼ ਸ਼ੋ ਦਿੱਲੀ ਦੇ ਡਿਲਾਈਟ ਸਿਨੇਮਾ ਹਾਲ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਾਸਤੇ ਰੱਖਿਆ ਗਿਆ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. … More »

ਭਾਰਤ | Leave a comment
 

ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਜੂਨ 1 ਨੂੰ ਵਿਸ਼ੇਸ਼ ‘ਸ਼ਹੀਦੀ ਗੁਰਮਤਿ ਸਮਾਗਮ’ ਦਾ ਆਯੋਜਨ

ਨਵੀਂ ਦਿੱਲੀ : ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ਵਾਹਕ ਸ੍ਰੀ ਹਰਿਮੰਦਿਰ ਸਾਹਿਬ ਦੇ ਰਚਨਹਾਰੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਤੋਂ ਜਾਰੀ … More »

ਭਾਰਤ | Leave a comment
800px-ParliamentOfIndia.resized

ਮੋਦੀ ਦੀ ਕੈਬਨਿਟ ਦੇ 14 ਮੰਤਰੀਆਂ ਤੇ ਅਪਰਾਧਿਕ ਕੇਸ

ਨਵੀਂ ਦਿੱਲੀ- ਮੋਦੀ ਦੀ ਕੈਬਨਿਟ, ਡਾ.ਮਨਮੋਹਨ ਸਿੰਘ ਦੀ ਕੈਬਨਿਟ ਦੀ ਤੁਲਨਾ ਵਿੱਚ ਇਸ ਲਈ ਵੀ ਖਾਸ ਹੈ ਕਿ ਉਸ ਨੇ ਆਪਣੀ ਕੈਬਨਿਟ ਵਿੱਚ 14 ਅਜਿਹੇ ਨੇਤਾਵਾਂ ਨੂੰ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਹੈ, ਜਿਨ੍ਹਾਂ ਉਪਰ ਅਪਰਾਧਿਕ ਮੁਕੱਦਮੇਂ ਦਰਜ਼ ਹਨ। ਮੋਦੀ … More »

ਭਾਰਤ | Leave a comment
DSC_0179.resized

ਹਰਸਿਮਰਤ ਬਾਦਲ ਦੇ ਮੰਤਰੀ ਬਨਣ ਤੇ ਅਕਾਲੀ ਕਾਰਕੂੰਨਾਂ ਨੇ ਕੀਤਾ ਖੁਸ਼ੀ ਦਾ ਇਜ਼ਹਾਰ

ਨਵੀਂ ਦਿੱਲੀ :  ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨਰੇਂਦਰ ਮੋਦੀ ਦੀ ਸਰਕਾਰ ‘ਚ ਕੈਬਿਨੇਟ ਮੰਤਰੀ ਬਨਣ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੈਂਕੜੇ ਕਾਰਕੁੰਨਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ। ਪ੍ਰਧਾਨ … More »

ਭਾਰਤ | Leave a comment