ਭਾਰਤ

 

ਕੈਪਟਨ ਅਮਰਿੰਦਰ ਸਿੰਘ ਦੀ ਚੜ੍ਹਤ ਤੋਂ ਬਾਦਲ ਦਲੀਏ ਘਬਰਾਏ- ਸਰਨਾ

ਅੰਮ੍ਰਿਤਸਰ – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਕਮੇਟੀ ਦੇ ਕਾਬਜ ਧਿਰ ਬਾਦਲ ਦਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਕਰੜੇ … More »

ਭਾਰਤ | Leave a comment
photo gurmukhi diwas.resized

ਦਿੱਲੀ ਕਮੇਟੀ ਨੇ ਗੁਰਮੁੱਖੀ ਦਿਵਸ ਮਨਾਇਆ

ਨਵੀਂ ਦਿੱਲੀ : ਗੁਰਮੁੱਖੀ ਭਾਸ਼ਾ ਨੂੰ ਲੋਕਪੱਖੀ ਬਣਾ ਕੇ ਆਮ ਲੋਕਾਂ ਨਾਲ ਭਾਸ਼ਾ ਦਾ ਜੁੜਾਂਵ ਕਰਨ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਗੁਰਮੁੱਖੀ ਦਿਵਸ … More »

ਭਾਰਤ | Leave a comment
Babaramdev.resized

ਕੈਮਰੇ ਸਾਹਮਣੇ ਮੱਤ ਕਰੋ ਪੈਸੇ ਦੇ ਲੈਣ ਦੇਣ ਦੀ ਗੱਲ : ਰਾਮਦੇਵ

ਅਲਵਰ – ਬੀਜੇਪੀ ਦੇ ਉਮੀਦਵਾਰ ਮਹੰਤ ਚਾਂਦਨਾਥ ਇੱਕ ਕਾਨਫਰੰਸ ਦੌਰਾਨ ਰਾਮਦੇਵ ਨਾਲ ਪੈਸੇ ਦੇ ਲੈਣ ਦੇਣ ਦੀ ਗੱਲ ਕਰਦੇ ਹੋਏ ਕੈਮਰੇ ਵਿੱਚ ਕੈਦ ਹੋ ਕੇ ਬੁਰੇ ਫਸੇ। ਮਹੰਤ ਦੀ ਇਸ ਨਾਂਸਮਝੀ ਤੋਂ ਖਿਝੇ ਬਾਬਾ ਰਾਮਦੇਵ ਸਮਝਾਉਂਦੇ ਹੋਏ ਇਹ ਕਹਿੰਦੇ ਨਜ਼ਰ … More »

ਭਾਰਤ | Leave a comment
nirvachanSadan.resized

ਓਪੀਨੀਅਨ ਪੋਲ ਤੇ ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਫਟਕਾਰ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਓਪੀਨੀਅਨ ਪੋਲ ਵਿਖਾਉਣ ਵਾਲੇ ਮੀਡੀਆ ਦੀ ਚੰਘੀ ਝਾੜਝੰਬ ਕੀਤੀ ਹੈ। ਇਸ ਦੇ ਨਾਲ ਹੀ ਇਹ ਤਾੜਨਾ ਵੀ ਕੀਤੀ ਹੈ ਕਿ 12 ਮਈ ਨੂੰ ਲੋਕਸਭਾ ਚੋਣਾਂ ਦੀ ਸਮਾਪਤੀ ਹੋਣ ਤੱਕ ਕਿਸੇ ਵੀ ਤਰ੍ਹਾਂ ਦਾ ਪ੍ਰਕਾਸ਼ਨ … More »

ਭਾਰਤ | Leave a comment
DSC 278.resized

ਜੋਤੀ ਜੋਤ ਅਤੇ ਗੁਰਤਾਗੱਦੀ ਦਿਹਾੜੇ ਮੌਕੇ ਦਿੱਲੀ ਕਮੇਟੀ ਨੇ ਸਜਾਏ ਗੁਰਮਤਿ ਸਮਾਗਮ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਤੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜੋਤੀ ਜੋਤ ਸਮਾਉਣ ਪੁਰਬ ਅਤੇ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ … More »

ਭਾਰਤ | Leave a comment
457px-Atal_Bihari_Vajpayee_(cropped).resized

ਡਾ: ਮਨਮੋਹਨ ਸਿੰਘ ਨਹੀਂ, ਵਾਜਪੇਈ ਸਨ ਸੱਭ ਤੋਂ ਕਮਜ਼ੋਰ ਪ੍ਰਧਾਨਮੰਤਰੀ

ਨਵੀਂ ਦਿੱਲੀ – ਪ੍ਰਧਾਨਮੰਤਰੀ ਮਨਮੋਹਨ ਸਿੰਘ ਸਬੰਧੀ ਗੁੰਮਰਾਹਕੁੰਨ ਪਰਚਾਰ ਕਰਕੇ ਘਟੀਆ ਰਾਜਨੀਤੀ ਕਰ ਰਹੀ ਬੀਜੇਪੀ ਨੂੰ ਵੀ ਕਾਂਗਰਸ ਨੇ ਸਾਬਕਾ ਪ੍ਰਧਾਨਮੰਤਰੀ ਵਾਜਪੇਈ ਤੇ ਅਟੈਕ ਕਰਕੇ ਇਹ ਸਾਬਿਤ ਕਰਨ ਦੀ ਕੋਸਿ਼ਸ਼ ਕੀਤੀ ਹੈ ਵਾਜਪੇਈ ਸੱਚਮੁੱਚ ਹੀ ਕਮਜ਼ੋਰ ਪ੍ਰਧਾਨਮੰਤਰੀ ਸਨ। ਉਨ੍ਹਾਂ ਨੇ … More »

ਭਾਰਤ | Leave a comment
Priyanka Gandhi  Rahul Gandhi in Amethi 6.jpg.resized

ਪ੍ਰਿਅੰਕਾ ਨੇ ਕੀਤੀ ਵਰੁਣ ਨੂੰ ਹਰਾਉਣ ਦੀ ਅਪੀਲ

ਅਮੇਠੀ- ਪ੍ਰਿਅੰਕਾ ਨੇ ਰਾਹੁਲ ਗਾਂਧੀ ਦੇ ਅਮੇਠੀ ਤੋਂ ਨਾਮਜ਼ਦਗੀ ਪੇਪਰ ਭਰਨ ਸਮੇਂ ਪਹਿਲੀ ਵਾਰ ਆਪਣੇ ਚਚੇਰੇ ਭਰਾ ਵਰੁਣ ਦੇ ਖਿਲਾਫ਼ ਸਖਤ ਭਾਸ਼ਾ ਦਾ ਇਸਤੇਮਾਲ ਕੀਤਾ। ਪ੍ਰਿਅੰਕਾ ਨੇ ਕਿਹਾ ਕਿ ਮੇਰੇ ਭਰਾ ਵਰੁਣ ਨੂੰ ਸਿੱਧੇ ਰਸਤੇ ਤੇ ਲਿਆਉਣ ਲਈ ਲੋਕ ਉਸ … More »

ਭਾਰਤ | Leave a comment
 

ਦਿੱਲੀ ਇਕਾਈ ਦੇ ਆਗੂਆਂ ਨੇ ਅਕਾਲੀ ਉਮੀਦਵਾਰਾਂ ਦੀ ਹਿਮਾਇਤ ਵਾਸਤੇ ਪਾਏ ਚਾਲੇ

ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਨੇ ਵੀ ਅੱਜ ਲੋਕਸਭਾ ਚੋਣਾਂ ਦੌਰਾਨ ਪੰਜਾਬ ਦੇ ਅਕਾਲੀ ਭਾਜਪਾ ਉਮੀਦਵਾਰਾਂ ਦੀ ਹਿਮਾਇਤ ਵਿਚ ਪੰਜਾਬ ਵਲ ਨੂੰ ਚਾਲੇ ਪਾ ਦਿੱਤੇ ਹਨ। ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅੰਮ੍ਰਿਤਸਰ ਅਤੇ ਯੂਥ … More »

ਭਾਰਤ | Leave a comment
3, photo,9-04-14..sm

ਅਕਾਲੀ ਕਾਰਕੁੰਨਾਂ ਨੂੰ ਸੁਖਬੀਰ ਬਾਦਲ ਨੇ ਮੋਦੀ ਨੂੰ ਪ੍ਰਧਾਨ ਮੰਤਰੀ ਬਨਾਉਣ ਦਾ ਸੁਨੇਹਾ ਦਿੱਤਾ

ਨਵੀਂ ਦਿੱਲੀ : ਸ੍ਰੋਮਣੀ ਅਕਾਲੀ ਦਲ ਦੇ ਕੌਮੀ ਧ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਦਿੱਲੀ ਦਫਤਰ ‘ਚ ਕਾਰਕੁੰਨਾਂ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਦੀਆਂ ਲੋਕਸਭਾ ਸੀਟਾਂ ਤੇ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ … More »

ਭਾਰਤ | Leave a comment
800px-Electronicvotingmachinewithbucu.sm.sm

ਬੰਗਾਲ ‘ਚ ਰੱਦ ਹੋ ਸਕਦੀਆਂ ਹਨ ਲੋਕਸਭਾ ਚੋਣਾਂ

 ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖਮੰਤਰੀ ਮਮਤਾ ਬੈਨਰਜੀ ਨੇ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਵਿੱਚ ਅਧਿਕਾਰੀਆਂ ਦੇ ਤਬਾਦਲੇ ਦੇ ਮੁੱਦੇ ਤੇ ਚੋਣ ਕਮਿਸ਼ਨ ਦਾ ਹੁਕਮ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਰਾਜ ਵਿੱਚ 5 ਐਸ ਪੀ, ਇੱਕ … More »

ਭਾਰਤ | Leave a comment