ਭਾਰਤ
‘ਹੁਣ ਦਾਊਦ ਦੇ ਭਾਜਪਾ ‘ਚ ਸ਼ਾਮਿਲ ਹੋਣ ਦੀ ਵਾਰੀ’ : ਨਕਵੀ
ਨਵੀਂ ਦਿੱਲੀ- ਬੀਜੇਪੀ ਦੇ ਰਾਸ਼ਟਰੀ ਉਪ ਪ੍ਰਧਾਨ ਮੁਖਤਾਰ ਅਬਾਸ ਨਕਵੀ ਨੇ ਬਿਹਾਰ ਤੋਂ ਜੇਡੀਯੂ ਦੇ ਪਾਰਟੀ ਵਿੱਚੋਂ ਕੱਢੇ ਗਏ ਨੇਤਾ ਸਾਬਿਰ ਅਲੀ ਨੂੰ ਭਾਜਪਾ ਵਿੱਚ ਲਏ ਜਾਣ ਦਾ ਵਿਰੋਧ ਕਰਦੇ ਹੋਏ ਬਗਾਵਤ ਕਰ ਦਿੱਤੀ ਹੈ। ਪਾਰਟੀ ਦੇ ਇਸ ਫੈਸਲੇ ਤੇ … More
ਬਾਬਾ ਹਰਬੰਸ ਸਿੰਘ ਜੀ ਦੀ ਯਾਦ ਵਿਚ ਹੋਇਆ ਕੀਰਤਨ ਸਮਾਗਮ
ਨਵੀਂ ਦਿੱਲੀ : ਸੇਵਾ ਦੇ ਪੁੰਜ ਪੰਥਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਮਿੱਠੀ ਯਾਦ ਵਿਚ ਹੋਏ ਸਲਾਨਾ ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਦੇ ਹੇਡ ਗ੍ਰੰਥੀ ਭਾਈ ਰਣਜੀਤ ਸਿੰਘ ਜੀ ਨੇ ਕਥਾ ਵਿਚਾਰਾਂ ਦੌਰਾਨ ਬਾਬਾ ਹਰਬੰਸ ਸਿੰਘ ਨੂੰ … More
ਕਾਂਗਰਸ ਦਾ ਘੋਸ਼ਣਾ ਪੱਤਰ ਜਾਰੀ: ਸੱਭ ਨੂੰ ਘਰ ਅਤੇ ਪੈਨਸ਼ਨ
ਨਵੀਂ ਦਿੱਲੀ – ਕਾਂਗਰਸ ਨੇ ਲੋਕਸਭਾ ਚੋਣਾਂ ਲਈ ਆਪਣਾ ਘੋਸ਼ਣਾ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿੱਚ ਪਾਰਟੀ ਨੇ ਆਪਣਾ 100 ਦਿਨ ਦਾ ਏਜੰਡਾ ਪੇਸ਼ ਕੀਤਾ ਹੈ। ਇਸ ਘੋਸ਼ਣਾ ਪੱਤਰ ਵਿੱਚ ਕਾਂਗਰਸ ਨੇ ਦੇਸ਼ ਦੀ ਜਨਤਾ ਨਾਲ ਕਈ ਵਾਅਦੇ ਕੀਤੇ … More
ਸੰਪਰਦਾਇਕਤਾ ਭ੍ਰਿਸ਼ਟਾਚਾਰ ਤੋਂ ਜਿਆਦਾ ਖਤਰਨਾਕ ਹੈ : ਕੇਜਰੀਵਾਲ
ਵਾਰਾਣਸੀ – ਬੀਜੇਪੀ ਦੇ ਪ੍ਰਧਾਨਮੰਤਰੀ ਉਮੀਦਵਾਰ ਨਰੇਂਦਰ ਮੋਦੀ ਦੇ ਖਿਲਾਫ ਵਾਰਾਣਸੀ ਤੋਂ ਲੋਕਸਭਾ ਸੀਟ ਲਈ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਮੁੱਖ ਨੇਤਾ ਅਰਵਿੰਦ ਕੇਜਰੀਵਾਲ ਨੇ ਸੰਪਰਦਾਇਕਤਾ ਨੂੰ ਭ੍ਰਿਸ਼ਟਾਚਾਰ ਤੋਂ ਵੀ ਵੱਧ ਖਤਰਨਾਕ ਦੱਸਿਆ। ਇਹ ਸ਼ਬਦ ਉਨ੍ਹਾਂ ਨੇ ਸ਼ਹਿਰ … More
ਸਿੰਘ ਐਂਡ ਕੌਰ ਪ੍ਰਤਿਯੋਗਿਤਾ ਦਾ ਹੋਇਆ ਸਮਾਪੱਨ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾਂ ਨੂੰ ਸਾਬਤ ਸੂਰਤ ਅਤੇ ਗੁਰਮਤਿ ਦਾ ਧਾਰਨੀ ਬਨਾਉਣ ਦੇ ਉਦੇਸ਼ ਨਾਲ ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਸਿੰਘ ਐਂਡ ਕੌਰ 2014 ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। … More
ਸਰੋਵਰ ਦੀ ਕਾਰਸੇਵਾ ਦਾ ਦੁਜਾ ਪੜਾਵ ਸ਼ੁਰੂ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਸਫਾਈ ਦੀ ਕਾਰਸੇਵਾ ਜੋ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਸੀ ਤੇ ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ ਸਹਿਯੋਗਿਆਂ ਵਲੋਂ ਅੱਧੇ ਸਰੋਵਰ ਵਿਚੋਂ ਜਲ … More
ਮੋਦੀ ਨੇ ਪਾਰਟੀ ਅੰਦਰ ਆਪਣੇ ਵਿਰੋਧੀਆਂ ਨੂੰ ਲਗਾਇਆ ਖੁੱਡੇਲਾਈਨ
ਨਵੀਂ ਦਿੱਲੀ- ਭਾਜਪਾ ਦੇ ਪ੍ਰਧਾਨਮੰਤਰੀ ਅਹੁਦੇ ਦੇ ਉਮੀਦਵਾਰ ਮੋਦੀ ਦੀ ਤਾਨਾਸ਼ਾਹੀ ਨੀਤੀ ਲੋਕਸਭਾ ਚੋਣਾਂ ਲਈ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰਨ ਵਿੱਚ ਸਾਫ ਝਲਕ ਰਹੀ ਹੈ। ਜੋ ਉਮੀਦਵਾਰ ਚੋਣਾਂ ਤੋਂ ਬਾਅਦ ਮੋਦੀ ਦੇ ਰਾਹ ਵਿੱਚ ਰੋੜਾ ਅਟਕਾ ਸਕਦੇ ਹਨ,ਉਨ੍ਹਾਂ ਨੂੰ … More
‘ਸਾਨੂੰ ਅਸਲੀ ਅਤੇ ਨਕਲੀ ਭਾਜਪਾ ‘ਚ ਫਰਕ ਕਰਨਾ ਹੋਵੇਗਾ’ : ਜਸਵੰਤ ਸਿੰਘ
ਨਵੀਂ ਦਿੱਲੀ- ਬੀਜੇਪੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਮੱਚਿਆ ਬਵਾਲ ਵੱਧਦਾ ਹੀ ਜਾ ਰਿਹਾ ਹੈ। ਪਾਰਟੀ ਦੇ ਕਦਾਵਰ ਨੇਤਾ ਜਸਵੰਤ ਸਿੰਘ ਰਾਜਸਥਾਨ ਦੇ ਬਾੜਮੇਰ ਤੋਂ ਚੋਣ ਲੜਨਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਸਥਾਨ ਤੇ ਕਾਂਗਰਸ ਤੋਂ ਤਿੰਨ ਦਿਨ … More
ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਸਾਫ਼ ਕਰਨ ਲਈ ਦਿੱਲੀ ਕਮੇਟੀ ਕਰੇਗੀ ਕਾਰਸੇਵਾ
ਨਵੀਂ ਦਿੱਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਰੱਖਿਅਕ ਬਨਾਉਣ ਲਈ ਆਉਣ ਵਾਲੀ 23 ਮਾਰਚ ਨੂੰ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਬਾਬਾ ਬਚਨ ਸਿੰਘ … More
ਗੁੜਗਾਉਂ ਸਿੱਖ ਕਤਲੇਆਮ : ਹਰਦਿਆਲ ਕੌਰ ਵਲੋਂ ਅਹਿਮ ਖੁਲਾਸਾ
ਹਿਸਾਰ – 2 ਨਵੰਬਰ 1984 ਨੂੰ ਕਤਲ ਕੀਤੇ ਸਿੱਖਾਂ ਦੇ ਵਾਰਸ ਸਾਹਮਣੇ ਆ ਰਹੇ ਹਨ । ਕੇਸ ਦੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਅੱਜ ਹਿਸਾਰ ਵਿਖੇ ਜਸਟਿਸ ਟੀ.ਪੀ. ਗਰਗ … More









