ਭਾਰਤ
ਗੁਰਦੁਆਰਾ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਮਸਲੇ ਤੇ ਕਾਂਗਰਸ ਦਫਤਰ ਤੇ ਵਿਖਾਵਾ ਕਰਨ ਦਾ ਐਲਾਨ ਕੀਤਾ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ 1984 ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰਣ ਵਾਸਤੇ ਵਿਸ਼ੇਸ਼ ਜਾਂਚ ਟੀਮ ਸੁਪਰੀਮ ਕੋਰਟ ਦੀ ਦੇਖਰੇਖ ਵਿਚ ਬਨਾਉਣ ਦੀ ਮੰਗ … More
ਖੁਰਾਨਾ ਨੇ ਜੀ.ਕੇ. ਨੂੰ ਪੱਛਮ ਦਿੱਲੀ ਤੋਂ ਚੋਣ ਲੜਾਉਣ ਦੀ ਕੀਤੀ ਮੰਗ
ਨਵੀਂ ਦਿੱਲੀ: ਦਿੱਲੀ ਦੇ ਸਿੱਖ ਵਸੋ ਵਾਲੇ ਲੋਕਸਭਾ ਹਲਕਾ ਪੱਛਮ ਦਿੱਲੀ ਤੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਦੇ … More
ਦਿੱਲੀ ਕਮੇਟੀ ਨੇ ਸੋਨਾ-ਚਾਂਦੀ ਅਤੇ ਮਾਇਆ ਬਾਬਾ ਬਚਨ ਸਿੰਘ ਦੇ ਕੀਤੀ ਹਵਾਲੇ
ਨਵੀਂ ਦਿੱਲੀ: ਦਿੱਲੀ ਦੇ ਇਤਿਹਾਸਿਕ ਗੁਰੂਧਾਮਾ ਦੇ ਵਿਚ ਚਲ ਰਹੇ ਕਾਰਸੇਵਾ ਦੇ ਕਾਰਜਾਂ ਨੂੰ ਸਿਰੇ ਚੜਾਉਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆ ਨੂੰ ਕਮੇਟੀ ਵਲੋਂ 1.25 ਕਰੋੜ ਰੁਪਏ … More
ਸੁਪਰੀਮਕੋਰਟ ਨੇ 15 ਦੀ ਫਾਂਸੀ ਨੂੰ ਉਮਰ ਕੈਦ ‘ਚ ਬਦਲਿਆ
ਨਵੀਂ ਦਿੱਲੀ- ਸੁਪਰੀਮਕੋਰਟ ਨੇ ਇੱਕ ਇਤਿਹਾਸਿਕ ਫੈਂਸਲਾ ਦਿੰਦੇ ਹੋਏ ਕਾਲ ਕੋਠੜੀਆਂ ਵਿੱਚ ਬੰਦ ਮੌਤ ਦੀ ਸਜ਼ਾ ਦੇ ਇੰਤਜਾਰ ਵਿੱਚ ਦਿਨ ਗਿਣ ਰਹੇ ਦੋਸ਼ੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ … More
ਭੁੱਲਰ ਨੂੰ ਪੰਜਾਬ ਵਿੱਚ ਲੈਣ ਤੋਂ ਇਨਕਾਰ ਕਰਨ ਦੀ ਕੀਤੀ ਬੱਜਰ ਗਲਤੀ ਦੀ ਬਾਦਲ ਸਿੱਖ ਕੌਮ ਤੋਂ ਮੁਆਫੀ ਮੰਗੇ
ਨਵੀਂ ਦਿੱਲੀ – ਭਾਰਤ ਦੀ ਸੁਪਰੀਮ ਕੋਰਟ ਵੱਲੋ ਪਿਛਲੇ ਲੰਮੇ ਸਮੇਂ ਤੋ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜਾ ਮੁਆਫ ਕਰਕੇ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਸੁਆਗਤ ਕਰਦਿਆ ਸ਼੍ਰੋਮਣੀ ਅਕਾਲੀ ਦਲ ਦਿੱਲੀ … More
ਪ੍ਰੋ. ਭੁੱਲਰ ਤੇ ਸੁਪਰੀਮ ਕੋਰਟ ਦੇ ਫੈਂਸਲੇ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ : ਸੁਪਰੀਮ ਕੋਰਟ ਵਲੋਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੇ ਫੈਂਸਲੇ ਦਾ ਸਵਾਗਤ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ … More
ਕੈਂਸਰ ਅਵੇਅਰਨੈਸ ਮਾਰਚ ਵਿਚ ਲਿਆ ਹਜ਼ਾਰਾਂ ਬੱਚਿਆ ਨੇ ਭਾਗ
ਨਵੀਂ ਦਿੱਲੀ : ਸਮਾਜਿਕ ਸਰੋਕਾਰ ਨੂੰ ਮੁੱਖ ਰਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰੋਕੋ ਕੈਂਸਰ ਅਵੈਅਰਨੇਸ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ, ਰਿਗਲ ਬਿਲਡਿੰਗ ਕਨਾਟ ਪਲੇਸ, ਬਾਬਾ ਖੜਗ ਸਿੰਘ ਮਾਰਗ ਤੋਂ ਹੁੰਦਾ ਹੋਇਆ ਗੁਰਦੁਆਰਾ ਰਕਾਬ ਗੰਜ ਸਾਹਿਬ … More
ਥਰੂਰ ਦੀ ਪਤਨੀ ਸੁਨੰਦਾ ਦੀ ਰਹੱਸਮਈ ਹਾਲਤ ‘ਚ ਮੌਤ
ਨਵੀਂ ਦਿੱਲੀ- ਕੇਂਦਰੀ ਰਾਜ ਮੰਤਰੀ ਸ਼ਸੀ ਥਰੂਰ ਦੀ ਪਤਨੀ ਸੁਨੰਦਾ ਥਰੂਰ ਦੀ ਦਿੱਲੀ ਦੇ ਇੱਕ ਹੋਟਲ ਵਿੱਚ ਮੌਤ ਹੋ ਗਈ ਹੈ। ਥਰੂਰ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਦੇ ਰਿਸ਼ਤਿਆਂ ਸਬੰਧੀ ਸਰਵਜਨਿਕ ਤੌਰ ਤੇ ਬਿਆਨ ਦਿੱਤਾ ਸੀ ਕਿ ਉਹ ਪਤੀ … More
ਰਾਮਦੇਵ ਪਤੰਜਲੀ ਆਟੇ ‘ਚ ਜਹਿਰ ਮਿਲਾ ਰਹੇ ਹਨ : ਲਾਲੂ
ਪਟਨਾ- ਆਰਜੇਡੀ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਪਟਨਾ ਦੇ ਸਰਕੁਲਰ ਰੋਡ ਤੇ ਸਥਿਤ ਆਪਣੀ ਪਤਨੀ ਰਾਬੜੀ ਦੇਵੀ ਦੇ ਨਿਵਾਸ ਤੇ ਘੱਟ ਗਿਣਤੀ ਕਮਿਊਨਿਟੀ ਲਈ ਸਪੈਸ਼ਲ ਤੌਰ ਤੇ ਆਯੋਜਿਤ ਚੂੜਾ-ਦਹੀਂ ਭੋਜ ਦੇ ਸਮੇਂ ਬਾਬਾ ਰਾਮਦੇਵ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ … More
ਦਿੱਲੀ ਕਮੇਟੀ ਨੇ ਕੀਤਾ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਸਨਾਮਨ
ਨਵੀਂ ਦਿੱਲੀ : ਭਾਈ ਗੁਰਬਖਸ਼ ਸਿੰਘ ਖਾਲਸਾ ਜੋ ਕਿ ਬਿਤੇ ਦਿਨੀ ਮੌਹਾਲੀ ਵਿਖੇ ਜੇਲਾਂ ਵਿਚ ਬੰਦ ਸਿੱਖ ਕੈਦਿਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੂਖ ਹੜਤਾਲ ਤੇ ਬੈਠੇ ਸੀ, ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ … More








