ਭਾਰਤ
ਪਾਂਡੀਚਿਰੀ ਵਿਖੇ ਬਣਨ ਵਾਲੇ ਗੁਰਦੁਆਰਾ ਸਾਹਿਬ ਨੂੰ ਦਿੱਲੀ ਕਮੇਟੀ ਨੇ ਦਿੱਤਾ 10 ਲੱਖ ਰੁਪਏ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਵਲੋਂ ਪਾਂਡੀਚਿਰੀ ਵਿਖੇ ਤਜਵੀਜ਼ਸੁਦਾ ਗੁਰਦੁਆਰਾ ਸਹਿਬ ਨੂੰ ਕਮੇਟੀ ਵਲੋਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸਮਾਜਸੇਵੀ ਦਵਿੰਦਰ ਪਾਲ ਸਿੰਘ ਪੱਪੂ ਦੀ ਬੇਨਤੀ ਪਰਵਾਨ ਕਰਦੇ ਹੋਏ ਚੈਕ … More
ਸਿਟਿੰਗ ਅਪ੍ਰੇਸ਼ਨ ‘ਚ ਫਸੀ ਕੇਜਰੀਵਾਲ ਦੀ ਪਾਰਟੀ ‘ਆਪ’
ਨਵੀਂ ਦਿੱਲੀ- ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ 7 ਨੇਤਾਵਾਂ ਨੂੰ ਇੱਕ ਵੈਬ ਸਾਈਟ ਨੇ ਸਿਟਿੰਗ ਅਪਰੇਸ਼ਨ ਦੁਆਰਾ ਰਿਸ਼ਵਤ ਮੰਗਦੇ ਹੋਏ ਵਿਖਾ ਕੇ ਸਨਸਨੀ ਫੈਲਾ ਦਿੱਤੀ ਹੈ। ਇਹ ਸੱਭ ਨੇਤਾ ਦਿੱਲੀ ਦੀ ਵਿਧਾਨ ਸੱਭਾ ਚੋਣਾਂ ਵਿੱਚ ‘ਆਪ’ ਵੱਲੋਂ ਖੜ੍ਹੇ ਕੀਤੇ … More
ਸੁਖਬੀਰ ਬਾਦਲ ਨੇ ਕਰਵਾਇਆ ਕੀਰਤਨ ਦਰਬਾਰ
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਦਿੱਲੀ ਗ੍ਰਹਿ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ ਹਰ ਸਾਲ ਦੀ ਤਰ੍ਹਾਂ … More
ਸ਼ਿਆਮ ਸ਼ਰਮਾ ਨੇ ਸ਼ੁਰੂ ਕੀਤੀਆਂ ਪੱਦਯਾਤਰਾਵਾਂ
ਨਵੀਂ ਦਿੱਲੀ : ਹਰੀ ਨਗਰ ਹਲਕੇ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ਿਆਮ ਸ਼ਰਮਾ ਨੇ ਅਕਾਲੀ ਭਾਜਪਾ ਕਾਰਕੁੰਨਾਂ ਦੇ ਨਾਲ ਮਿਲਕੇ ਇਲਾਕੇ ਵਿਚ ਪੱਦਯਾਤਰਾਵਾਂ ਸ਼ੁਰੂ ਕਰ ਦਿੱਤੀਆਂ ਨੇ। ਪੱਦਯਾਤਰਾਵਾਂ ਦੇ ਪਹਿਲੇ ਪੜਾਂਵ ਵਿਚ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਘਰ-ਘਰ … More
ਹਰਮੀਤ ਕਾਲਕਾ ਦੇ ਹਿਮਾਇਤ ਵਿਚ ਹੋਇਆ ਕਾਰਕੁੰਨਾਂ ਦਾ ਸੰਮੇਲਨ
ਨਵੀਂ ਦਿੱਲੀ : ਕਾਲਕਾ ਜੀ ਵਿਧਾਨਸਭਾ ਹਲਕੇ ਤੋਂ ਭਾਜਪਾ ਅਕਾਲੀ ਦਲ ਦੇ ਉੱਮੀਦਵਾਰ ਹਰਮੀਤ ਸਿੰਘ ਕਾਲਕਾ ਦੀ ਚੋਣ ਮੁੰਹਿਮ ਨੂੰ ਨਵੀਂ ਰਫਤਾਰ ਦੇਣ ਲਈ ਦੋਵਾਂ ਪਾਰਟੀਆਂ ਦੇ ਸੀਨੀਅਰ ਅਗੂਆਂ ਨੇ ਇਸਟ ਆਫ ਕੈਲਾਸ਼ ਵਿਖੇ ਇਕਜੂਟ ਹੋ ਕੇ ਕਾਰਕੁੰਨਾਂ ਦਾ ਸੰਮੇਲਨ … More
ਭਾਜਪਾ ਨੇ ਕਦੀ ਵੀ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ‘ਚ ਬਾਦਲ ਅਕਾਲੀ ਦਲ ਨੂੰ ਜਿਤ ਸਕਣ ਵਾਲੀਆਂ ਸੀਟਾਂ ਨਹੀਂ ਦਿਤੀਆਂ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ (ਯੂਥ ਵਿੰਗ) ਦੇ ਪ੍ਰਧਾਨ ਦਮਨਦੀਪ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀਆਂ ਵਲੋਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰ, ਦਿੱਲੀ ਸਰਕਾਰ ਵਿੱਚ ਵਜ਼ੀਰ ਬਣਨ ਦੇ ਕੀਤੇ ਜਾ ਰਹੇ ਦਾਅਵਿਆਂ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਅਨਮੋਲ ਰਤਨ’ ਯੋਜਨਾ ਦੀ ਸ਼ੁਰੂਆਤ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਗੁਰਮਤਿ ਸਮਾਗਮ ਮੌਕੇ ਡੀਐਸਜੀਪੀਸੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਵਾਈਸ … More
ਸ਼ੀਲਾ ਦੇ ਵਿਕਾਸ ਕੰਮਾਂ ਦੀ ਤਾਰੀਫ਼ ਕਰਕੇ ਰਾਹੁਲ ਨੇ ਮੰਗੇ ਵੋਟ
ਨਵੀਂ ਦਿੱਲੀ- ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਨੇ ਦੱਖਣੀ ਦਿੱਲੀ ਦੀ ਚੋਣ ਰੈਲੀ ਵਿੱਚ ਮੁੱਖਮੰਤਰੀ ਸ਼ੀਲਾ ਦੀਕਸ਼ਤ ਦੇ ਵਿਕਾਸ ਕੰਮਾਂ ਦੀ ਰਜ ਕੇ ਤਾਰੀਫ਼ ਕੀਤੀ ਅਤੇ ਬੀਜੇਪੀ ਤੇ ਝੂਠਾ ਪ੍ਰਚਾਰ ਕਰਨ ਦਾ ਆਰੋਪ ਲਗਾਇਆ। ਸ਼ੀਲਾ ਦੀਕਸ਼ਤ ਦੇ ਕਾਰਜਕਾਲ ਦੌਰਾਨ ਹੋਈ … More
ਡੀਐਸਜੀਪੀਸੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ
ਨਵੀਂ ਦਿੱਲੀ- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ … More
ਭਾਜਪਾ ਨੂੰ ਛੱਡ ਕੇ ਸਾਰੇ ਦਲਾਂ ਨੇ ਕੀਤੀ ਓਪੀਨੀਅਨ ਪੋਲ ਤੇ ਰੋਕ ਲਗਾਉਣ ਦੀ ਮੰਗ
ਨਵੀਂ ਦਿੱਲੀ- ਦੇਸ਼ ਦੇ ਸਾਰੇ ਰਾਜਨੀਤਕ ਦਲ ਓਪੀਨੀਅਨ ਪੋਲ ਤੇ ਰੋਕ ਲਗਾਏ ਜਾਣ ਦੇ ਪੱਖ ਵਿੱਚ ਹਨ। ਇਨ੍ਹਾਂ ਦਲਾਂ ਨੇ ਚੋਣਾਂ ਦਾ ਐਲਾਨ ਹੋਣ ਦੇ ਸਮੇਂ ਤੋਂ ਹੀ ਓਪੀਨੀਅਨ ਪੋਲ ਤੇ ਰੋਕ ਲਗਾਉਣ ਦੀ ਰਾਏ ਦਿੱਤੀ ਸੀ। ਬੀਜੇਪੀ ਨੇ ਇਸ … More








