ਭਾਰਤ
ਸਰਕਸਾਂ ਵਿੱਚ ਹੁਣ ਪਸੂ ਪੰਛੀਆਂ ਨੂੰ ਵਿਖਾਉਣ ਤੇ ਲਗੀ ਰੋਕ
ਨਵੀਂ ਦਿੱਲੀ- ਭਾਰਤੀ ਪਸੂ ਕਲਿਆਣ ਬੋਰਡ ਨੇ ਪਸੂਆਂ ਤੇ ਹੋਣ ਵਾਲੇ ਅਤਿਆਚਾਰ ਨੂੰ ਵੇਖਦੇ ਹੋਏ ਸਰਕਸ ਵਿੱਚ ਹਾਥੀਆਂ ਨੂੰ ਇਸਤੇਮਾਲ ਕਰਨ ਦੀ ਮਨਜੂਰੀ ਨਾਂ ਦੇਣ ਦਾ ਫੈਸਲਾ ਕੀਤਾ ਹੈ। ਪੇਟਾ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਸ਼ੁਕਰਵਾਰ ਨੂੰਇਸ ਦੀ ਜਾਣਕਾਰੀ ਦਿੱਤੀ। … More
ਸੱਜਣ ਦੇ ਪੁੱਤਰ ਨੂੰ ਟਿਕਟ ਦੇ ਕੇ ਕਾਂਗਰਸ ਨੇ 84 ਪੀੜਤਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ
ਨਵੀਂ ਦਿੱਲੀ : ਕਾਂਗਰਸ ਵਲੋਂ ਦਿੱਲੀ ਵਿਧਾਨਸਭਾ ਚੋਣਾ ਵਿਚ 1984 ਸਿੱਖ ਕੱਤਲੇਆਮ ਦੇ ਮੁੱਖ ਆਰੋਪੀ ਸਜੱਣ ਕੁਮਾਰ ਦੇ ਪੁੱਤਰ ਜਗਪ੍ਰਵੇਸ਼ ਕੁਮਾਰ ਨੂੰ ਸੰਗਮ ਵਿਹਾਰ ਤੋਂ ਟਿਕਟ ਦੇਣ ਨੂੰ ਦੰਗਾ ਪੀੜਤਾਂ ਦੇ ਜਖਮਾ ਤੇ ਲੂਣ ਛਿੜਕਣ ਅਤੇ ਇਨਸਾਫ ਨੂੰ ਲੀਹੋ ਲਾਉਣ … More
ਸਿੱਖ ਸਾਹਿਤ ਅਤੇ ਚਿਤੱਰ ਪ੍ਰਦਰਸ਼ਨੀ ਦਾ ਜੀ.ਕੇ. ਨੇ ਕੀਤਾ ਉਦਘਾਟਨ
ਨਵੀਂ ਦਿੱਲੀ : ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ 15 ਨਵੰਬਰ ਤੋਂ 28 ਨਵੰਬਰ ਤੱਕ ਲਗਾਈ ਗਈ ਸਿੱਖ ਸਾਹਿਤ ਅਤੇ ਚਿਤੱਰ … More
ਇਜ਼ਰਾਇਲ ਦੇ ਫੌਜ ਮੁੱਖੀ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ
ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਰਤ ਦੇ ਸਰਕਾਰੀ ਦੌਰੇ ਤੇ ਆਏ ਇਜ਼ਰਾਇਲ ਦੇ ਚੀਫ ਆਫ ਆਰਮੀ ਸਟਾਫ ਬੈਨੀ ਗੈਂਟਜ਼ ਨੇ ਸਿੱਖਾਂ ਦੇ ਪਵਿੱਤਰ ਗੁਰੂਧਾਮ ਦੀ ਯਾਤਰਾ ਦੇ ਮਕੱਸਦ ਨਾਲ ਉੱਥੇ ਪੂੱਜ ਕੇ ਆਪਣਾ ਅਕੀਦਾ ਭੇਂਟ ਕੀਤਾ। ਗੁਰਦੁਆਰਾ ਸਾਹਿਬ … More
ਕਾਲਕਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਿਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉੱਮੀਦਵਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਦੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪਰਚਾ ਗੁਰੂ ਮਹਾਰਾਜ ਜੀ ਦੇ ਚਰਨਾ ਵਿਚ ਅਰਦਾਸ ਕਰਾਉਣ ਤੋਂ ਬਾਅਦ ਦਾਖਲ ਕੀਤਾ। … More
ਦਿੱਲੀ ਕਮੇਟੀ ਵਲੋਂ 264 ਸ਼ਰਧਾਲੂ ਜਾਣਗੇ ਪਾਕਿਸਤਾਨ
ਨਵੀਂ ਦਿੱਲੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿਤਰ ਜਨਮ ਅਸਥਾਨ ਗੁਰਦੁਆਰਾ ਨਨਕਾਨਾ ਸਾਹਿਬ ਜੀ ਤੇ ਹੋਰ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 15 ਤੋਂ 24 ਨਵੰਬਰ ਤਕ ਜੱਥੇ ਦੇ ਰੂਪ ਵਿਚ … More
ਅਧਿਆਪਕਾ ਵਿਚ ਕਰਵਾਇਆ ਗਿਆ ਗੁਰਮਤਿ ਕਵਿਜ਼ ਮੁਕਾਬਲਾ
ਨਵੀਂ ਦਿੱਲੀ : ਮਾਤਾ ਸੁੰਦਰੀ ਕਾਲੇਜ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਸਕੂਲਾਂ ਵਿਖੇ ਗੁਰਮਤਿ ਅਤੇ ਪੰਜਾਬੀ ਪੜਾਉਣ ਵਾਲੇ ਅਧਿਆਪਕਾਂ ਵਿਚਕਾਰ ਕੌਣ ਬਣੇਗਾ ਕਰੋੜਪਤੀ ਦੀ ਤਰਜ਼ ਤੇ ਗੁਰਮਤਿ ਕਵਿਜ਼ ਮੁਕਾਬਲਾ ਕੌਣ ਬਨੇਗਾ ਗੁਰਮੁੱਖ ਪਿਆਰਾ ਕਰਵਾਇਆ ਗਿਆ। ਜਿਸ … More
ਦਿੱਲੀ ਕਮੇਟੀ ਨੇ ਕਰਵਾਇਆ ਅੰਤਰਰਾਸ਼ਟਰੀ ਗੁਰਮਤਿ ਸੰਮੇਲਨ
ਨਵੀਂ ਦਿੱਲੀ : ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਖਾਲਸਾ ਪ੍ਰਚਾਰਕ ਜੱਥਾ ਯੂ.ਕੇ. ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਨੂੰ ਸਮਰਪਿਤ 3 ਦਿਨੀ ਅੰਤਰਰਾਸ਼ਟਰੀ ਗੁਰਮਤਿ ਪ੍ਰਚਾਰ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੌਜੂਦਾ … More
ਪ੍ਰਧਾਨਮੰਤਰੀ ਮਨਮੋਹਨ ਸਿੰਘ ਦੁਨੀਆਂ ਦੇ ਸੱਭ ਤੋਂ ਤਾਕਤਵਰ ਸਿੱਖ
ਲੰਡਨ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਬੇਸ਼ਕ ਬੀਜੇਪੀ ਪਾਣੀ ਪੀ-ਪੀ ਕੇ ਕਮਜੋਰ ਪ੍ਰਧਾਨਮੰਤਰੀ ਹੋਣ ਦਾ ਸ਼ੋਰ ਮਚਾਉਂਦੀ ਹੈ ਪਰ ਦੁਨੀਆਂ ਦੇ 100 ਸੱਭ ਤੋਂ ਪਾਵਰਫੁਲ ਸਿੱਖਾਂ ਦੀ ਸੂਚੀ ਵਿੱਚ ਉਨ੍ਹਾਂ ਨੂੰ ਟਾਪ ਤੇ ਰੱਖਿਆ ਗਿਆ ਹੈ। ਸਿੱਖ ਡਾਇਰੈਕਟਰੀ ਨਾਂ ਦੀ ਸੰਸਥਾ … More
ਭਾਈ ਜਗਤਾਰ ਸਿੰਘ ਹਵਾਰਾ ਸਖਤ ਸੁਰਖਿਆ ਹੇਠ ਦਿੱਲੀ ਵਿਖੇ ਪੇਸ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀ ਇਕ ਅਦਾਲਤ ਵਿਚ ਪੁਲਿਸ ਦੀ ਸਖਤ ਸੁਰਖਿਆ ਹੇਠ ਭਾਈ ਜਗਤਾਰ ਸਿੰਘ ਹਵਾਰਾ ਨੂੰ ਐਫ ਆਈ ਆਰ ਨੰ। 229/05 ਅਲੀਪੁਰ ਥਾਣਾ ਧਾਰਾ 307 ਅਧੀਨ ਸਮੇਂ ਤੋਂ ਤਕਰੀਬਨ ਦੋ ਘੰਟੇ ਦੇਰੀ ਨਾਲ ਮਾਨਨੀਯ ਜੱਜ ਦਯਾ ਪ੍ਰਕਾਸ਼ … More








