ਭਾਰਤ
ਗੁਰੂਦੁਆਰਾ ਵਾਰਡਾਂ ਦੀ ਹਦਬੰਦੀ ਦੇ ਸਬੰਧ ‘ਚ ਦਿੱਲੀ ਗੁਰੂਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ ਦਾ ਵਿਰੋਧ
ਨਵੀਂ ਦਿੱਲੀ-ਦਿੱਲੀ ਗੁਰੂਦੁਆਰਾ ਚੋਣਾਂ ਲਈ ਵਾਰਡਾਂ ਦੀ ਮੁੜ੍ਹ ਹਦਬੰਦੀ ਲਈ ਬੀਤੇ ਦਿੱਨੀ ਬਣਾਈ ਗਈ ਇਕ ਸਰਕਾਰੀ ਕਮੇਟੀ ‘ਚ ਚੇਅਰਮੈਨ ਵਜੌਂ ਜਸਟਿਸ (ਰਿਟਾ.) ਟੀ.ਐਸ.ਦੋਆਬੀਆ ਨੂੰ ਸ਼ਾਮਿਲ ਕਰਣ ‘ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮਿਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ ਸੱਖਤ … More
ਸਰਕਾਰੀ ਸਕੀਮਾ ਦਾ ਫਾਇਦਾ ਬੱਚਿਆ ਤਕ ਪਹੁਚਾਉਂਣ ਲਈ ਸਕੂਲਾਂ ਦੇ ਨੋਡਲ ਅਫਸਰਾਂ ਨੂੰ ਸਖਤ ਹਿਦਾਇਤਾਂ
ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਮਾਨਤਾ ਪ੍ਰਾਪਤ ਪਬਲਿਕ ਸਕੂਲਾਂ ਵਿਚ ਪੜ੍ਹ ਰਹੇ ਸਿੱਖ ਬੱਚਿਆਂ ਨੂੰ ਸਰਕਾਰ ਦੀ ਭਲਾਈ ਸਕੀਮਾ ਦਾ ਫਾਇਦਾ ਪਹੁਚਾਉਂਣ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ੁਰੂ ਕੀਤੇ ਗਏ “ਮਾਇਨੋਰਟੀ ਅਵੇਅਰਨੈਸ ਸਕੀਮ ਸੈਕਸ਼ਨ” ਦੇ … More
ਤੇਲਿੰਗਾਨਾ ਹੋਵੇਗਾ ਭਾਰਤ ਦਾ 29ਵਾਂ ਰਾਜ
ਨਵੀਂ ਦਿੱਲੀ- ਕਾਂਗਰਸ ਵਰਕਿੰਗ ਕਮੇਟੀ ਦੀ ਮਨਜੂਰੀ ਤੋਂ ਬਾਅਦ ਲੰਬੇ ਸਮੇਂ ਤੋਂ ਚਲੀ ਆ ਰਹੀ ਵੱਖਰੇ ਤੇਲੰਗਾਨਾ ਸੂਬੇ ਦੀ ਮੰਗ ਪੂਰੀ ਹੋ ਜਾਵੇਗੀ। ਇਹ ਦੇਸ਼ ਦਾ 29ਵਾਂ ਸੂਬਾ ਹੋਵੇਗਾ। ਬੁੱਧਵਾਰ ਨੂੰ ਕੈਬਨਿਟ ਦੀ ਸਪੈਸ਼ਲ ਮੀਟਿੰਗ ਬੁਲਾਈ ਗਈ ਹੈ,ਇਸ ਵਿੱਚ ਵੱਖਰੇ … More
ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਬੀਬੀ ਭਗਵਾਨੀ ਬਾਈ ਇਨਸਾਫ ਦੀ ਉਡੀਕ ਕਰਦਿਆਂ ਸੰਸਾਰ ਵਿਛੋੜਾ ਕਰ ਗਈ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਨਵੰਬਰ 1984 ਵਿਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੇ ਮੁਖ ਦੋਸ਼ੀ ਸੱਜਣ ਕੁਮਾਰ ਦੇ ਖਿਲਾਫ ਇਕ ਹੋਰ ਅਹਿਮ ਗਵਾਹ ਬੀਬੀ ਭਗਵਾਨੀ ਬਾਈ ਧਰਮਸੁਪਤਨੀ ਸਵਰਗੀ ਸ. ਸੇਵਾ ਸਿੰਘ ਇਸ ਦੇਸ਼ ਦੇ ਪੱਖਪਾਤੀ ਕਾਨੂੰਨ ਤੋਂ 29 ਸਾਲਾਂ ਤਕ … More
ਦਿੱਲੀ ਵਿਚ ਬਿਜਲੀ ਦਰਾਂ ਵਿਚ ਵਾਧਾ ਮਿਡਲ ਕਲਾਸ ਲੋਕਾਂ ਦੀ ਜੇਬ ਤੇ ਡਾਕਾ:- ਅਕਾਲੀ ਦਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਕੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਪਾਰਟੀ ਦੇ ੳੱਚਪਦੱਰੀ ਆਗੂਆਂ ਦੀ ਹੋਈ ਬੈਠਕ ਵਿਚ ਦਿੱਲੀ ਦੀ ਕਾਂਗ੍ਰੇਸ ਸਰਕਾਰ ਵਲੋਂ ਬਿਜਲੀ ਦੀ ਦਰਾਂ ਵਿਚ ਕੀਤੇ ਗਏ ਵਾਧੇ ਨੁੰ ਗੈਰਜਰੂਰੀ ਅਤੇ ਮਿਡਲ … More
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਵਾਂ ਏ.ਸੀ. ਜੋੜਾ ਘਰ ਸੰਗਤਾ ਨੂੰ ਸਮਰਪਿਤ
ਨਵੀਂ ਦਿੱਲੀ : ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਦੇ ਸਹਿਯੋਗ ਸਦਕਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਵੇਂ ਏ.ਸੀ. ਜੋੜਾਘਰ ਬਨਵਾਇਆ ਗਿਆ ਹੈ। ਜਿਸ ਨੂੰ ਸੰਗਤਾ ਦੀ ਸੁਵਿਧਾ ਵਾਸਤੇ ਦਿੱਲੀ ਕਮੇਟੀ ਦੇ ਪ੍ਰਧਾਨ … More
‘ਸੱਚ ਬੋਲਣਾ ਜੇ ਬਗਾਵਤ ਹੈ, ਤਾਂ ਸਮਝੋ ਮੈਂ ਵੀ ਬਾਗੀ ਹਾਂ’: ਸ਼ਤਰੂਘਨ ਸਿਨਹਾ
ਪਟਨਾ- ਗੁਜਰਾਤ ਦੇ ਮੁੱਖਮੰਤਰੀ ਅਤੇ ਭਾਜਪਾ ਵੱਲੋਂ ਪ੍ਰਧਾਨਮੰਤਰੀ ਅਹੁਦੇ ਦੇ ਉਮੀਦਵਾਰ ਨਰੇਂਦਰ ਮੋਦੀ ਸਬੰਧੀ ਦਿੱਤੇ ਗਏ ਵਿਵਾਦਗ੍ਰਸਤ ਬਿਆਨ ਤੇ ਅਭਿਨੇਤਾ ਅਤੇ ਭਾਜਪਾ ਸਾਂਸਦ ਸ਼ਤਰੂਘਨ ਸਿਨਹਾ ਪੂਰੀ ਤਰ੍ਹਾਂ ਕਾਇਮ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਸੱਚ ਬੋਲਦਾ ਹਾਂ ਅਤੇ ਸੱਚ ਕਹਿਣਾ … More
ਦਿੱਲੀ ਕਮੇਟੀ ਨੇ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਨਵੀਂ ਦਿੱਲੀ : ਅਠਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਦੇ ਸਮੁਚੇ ਇਤਿਹਾਸਿਕ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ … More
ਆਰਐਸਐਸ ਤੇ ਬੈਨ ਲਗਾ ਕੇ ਭਾਗਵਤ ਨੂੰ ਜੇਲ੍ਹ ਭੇਜਿਆ ਜਾਵੇ :ਖੇਤੀਬਾੜੀ ਮੰਤਰੀ
ਪਟਨਾ- ਬਿਹਾਰ ਸੱਤਾਧਾਰੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਹ ਨੇ ਆਰਐਸਐਸ ਦੇ ਮੁੱਖੀ ਮੋਹਨ ਭਾਗਵਤ ਤੇ ਦੇਸ਼ ਦੀ ਆਖੰਡਤਾ ਅਤੇ ਏਕਤਾ ਨੂੰ ਨੁਕਸਾਨ ਪਹੁੰਚਾਉਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਭਾਗਵਤ … More
ਮੋਦੀ ਪ੍ਰਧਾਨਮੰਤਰੀ ਨਹੀਂ ਬਣਨਾ ਚਾਹੀਦਾ-ਅਮਰਤਿਆ ਸੇਨ
ਨਵੀਂ ਦਿੱਲੀ- ਨੋਬਲ ਪਰਾਈਜ਼ ਨਾਲ ਸਨਮਾਨਿਤ ਅਤੇ ਪ੍ਰਸਿੱਧ ਅਰਥ ਸ਼ਾਸ਼ਤਰੀ ਅਮਰਤਿਆ ਸੇਨ ਨੇ ਕਿਹਾ ਹੈ ਕਿ ਉਹ ਗੁਜਰਾਤ ਦੇ ਮੁੱਖਮੰਤਰੀ ਅਤੇ ਭਾਜਪਾ ਦੀ ਚੋਣ ਪਰਚਾਰ ਕਮੇਟੀ ਦੇ ਪ੍ਰਧਾਨ ਨਰੇਂਦਰ ਮੋਦੀ ਨੂੰ ਪ੍ਰਧਾਨਮੰਤਰੀ ਦੇ ਤੌਰ ਤੇ ਵੇਖਣਾ ਪਸੰਦ ਨਹੀਂ ਕਰਨਗੇ। ਸੇਨ … More






