ਭਾਰਤ
ਫਰਾਂਸ ‘ਚ ਸਿੱਖਾਂ ਦਾ ਦਸਤਾਰ ਸਬੰਧੀ ਮਸਲਾ ਜੀ-20 ਸਿਖਰ ਵਾਰਤਾ ‘ਚ ਚੁੱਕਣ ਲਈ ਸਰਨਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਨਵੀਂ ਦਿੱਲੀ ਵਿਖੇ ਜੀ – 20 ਮੁਲਕਾਂ ਦੀ ਹੋ ਰਹੀ ਸਿਖਰ ਵਾਰਤਾ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਨਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਣ ਵਾਲੀ ਦੁਵੱਲੀ ਗੱਲਬਾਤ ਦੌਰਾਨ ਫਰਾਂਸ ਵਿੱਚ ਸਿੱਖਾਂ ਨੂੰ ਦਸਤਾਰ ਸੰਬੰਧੀ … More
ਦਿੱਲੀ ਗੁਰਦੁਆਰਾ ਕਮੇਟੀ ਵਲੋਂ ਬੀਬੀ ਰਣਜੀਤ ਕੋਰ ਨੂੰ 88 ਲੱਖ ਰੁਪਏ ਦੀ ਅਦਾਇਗੀ ਕਰਨ ਦਾ ਨੋਟਿਸ ਜਾਰੀ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੋਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 87 ਲੱਖ 70 ਹਜਾਰ ਰੁਪਏ ਦੀ ਅਦਾਇਗੀ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ … More
ਯਾਰੀਆਂ ਫਿਲਮ ਵਾਲਿਆਂ ਨੇ ਘੋਨੇ ਮੋਨੇ ਨੂੰ ਕ੍ਰਿਪਾਣ ਪੁਆ ਕੇ ਜਾਣਬੁਝ ਕੇ ਸਿੱਖ ਹਿਰਦੇ ਵਲੂੰਧਰੇ: ਆਰਪੀ ਸਿੰਘ/ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਅਹਿਮ ਜਥੇਬੰਦੀ ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) ਦੀ 31 ਮੈਂਬਰੀ ਕਮੇਟੀ ਦੇ ਮੁੱਖ ਬੁਲਾਰੇ ਅਤੇ ਮੈਂਬਰ ਭਾਈ ਆਰਪੀ ਸਿੰਘ ਅਤੇ ਭਾਈ ਅਰਵਿੰਦਰ ਸਿੰਘ ਰਾਜਾ ਨੇ ਯਾਰੀਆਂ ਫਿਲਮ ਵਿਚ ਘੋਨੇ ਮੋਨੇ ਬੰਦੇ ਨੂੰ ਕ੍ਰਿਪਾਣ … More
ਦਿੱਲੀ ਕਮੇਟੀ ਪ੍ਰਬੰਧਕ ਕਮੇਟੀ ਦੇ ਅਕਾਊਂਟਸ ਦੇ ਕਰਵਾਏ ਆਡਿਟ ਨੂੰ ਸੰਗਤਾਂ ਅੱਗੇ ਜਨਤਕ ਕਰਣ: ਰਮਨਦੀਪ ਸੋਨੂੰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਵਿਚ ਲਗਾਤਾਰ ਵੱਧ ਰਹੇ ਘਾਟੇ ਨੂੰ ਦੇਖਦਿਆਂ ਵਿਰੋਧੀ ਧਿਰ ਕਮੇਟੀ ਤੇ ਨਿਸ਼ਾਨੇ ਵਿੰਗ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਥ ਵਿੰਗ ਪ੍ਰਧਾਨ ਸ੍ਰ.ਰਮਨਦੀਪ ਸਿੰਘ (ਸੋਨੂੰ ਫੁੱਲ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ … More
ਦਿੱਲੀ ਕਮੇਟੀ ਦੇ ਪ੍ਰਬੰਧਕ ਦਸਣ ਕਮੇਟੀ ਅਧੀਨ ਚੱਲਦੇ ਸਕੂਲਾਂ ਦਾ ਭਵਿੱਖ ਕੀ ਹੈ?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਕਮੇਟੀ ਅੱਧੀਨ ਚਲ ਰਹੇ ਸਕੂਲਾਂ ਤੇ ਵਿਵਾਦ ਗਹਿਰਾ ਜਾਣ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਮੌਜੂਦਾ ਪ੍ਰਬੰਧਕਾਂ ਨੂੰ ਪੁੱਛਿਆ ਹੈ ਕਿ ਸਾਨੂੰ ਅਤੇ ਸੰਗਤਾਂ … More
‘ਹਿੰਦੂ ਨਾਂ ਦਾ ਕੋਈ ਧਰਮ ਨਹੀਂ, ਹਿੰਦੂ ਧਰਮ ਹੈ ‘ਫਰਾਖਾ’: ਸਵਾਮੀ ਪ੍ਰਸਾਦ ਮੌਰਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਮਾਜਵਾਦੀ ਪਾਰਟੀ ਦੇ ਨੇਤਾ ਸਵਾਮੀ ਪ੍ਰਸਾਦ ਮੌਰਿਆ, ਜੋ ਕਿ ਰਾਮਚਰਿਤਮਾਨਸ ਬਾਰੇ ਆਪਣੇ ਬਿਆਨਾਂ ਨਾਲ ਲੋਕਾਂ ਦੀ ਨਜਰਾਂ ਵਿਚ ਆਏ ਸਨ, ਮੁੜ ਬ੍ਰਾਹਮਣਵਾਦ ਅਤੇ ਹਿੰਦੂ ਧਰਮ ਬਾਰੇ ਟਿਪਣੀ ਕਰਣ ਨਾਲ ਇੱਕ ਵਾਰ ਫਿਰ ਸੁਰਖੀਆਂ ਵਿਚ ਆਏ … More
ਦਿੱਲੀ ਕਮੇਟੀ ਦੇ ਲੀਗਲ ਸੈੱਲ ਦੀਆਂ ਨਮੋਸ਼ੀਆਂ ਨੂੰ ਦੇਖਦਿਆਂ ਇਸ ਦਾ ਚੇਅਰਮੈਨ ਕੋਈ ਨਿਰਪੱਖ ਤੇ ਸਿਆਣਾ ਇਨਸਾਨ ਲਗਾਉਣਾ ਚਾਹੀਦਾ: ਚਾਵਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਕਰਤਾਰ ਸਿੰਘ ਚਾਵਲਾ ਨੇ ਦਿੱਲੀ ਕਮੇਟੀ ਦੇ ਲੀਗਲ ਸੈਲ ਦੀ ਪੈਰਵਾਈ ਅੱਧੀਨ ਲਗਾਤਾਰ ਹੋ ਰਹੀਆਂ ਨਾਕਾਮੀਆਂ ਤੇ ਰੋਸ ਪ੍ਰਗਟ ਕਰਦਿਆਂ ਅਹਿਮ ਸੁਆਲ ਚੁੱਕੇ ਹਨ । ਉਨ੍ਹਾਂ ਕਿਹਾ ਕਿ … More
ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ਲਿਖੇ ਗਏ ਖਾਲਿਸਤਾਨੀ ਨਾਹਰੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਪਹਿਲਾਂ 5 ਤੋਂ ਵੱਧ ਮੈਟਰੋ ਸਟੇਸ਼ਨਾਂ ‘ਤੇ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਗਿਆ ਹੈ। ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਕਿਹਾ ਕਿ ਜੀ-20 … More
39 ਸਾਲਾਂ ਬਾਅਦ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਹੋਏ ਆਇਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਸਬੰਧਤ 1984 ਦੇ ਇਕ ਹੋਰ ਮਾਮਲੇ ਵਿੱਚ ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਹਨ। ਰਾਉਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ … More
ਦਿੱਲੀ ਕਮੇਟੀ ਪ੍ਰਬੰਧਕਾਂ ਦੀਆਂ ਨੀਤੀਆਂ ਕੌਮਘਾਤੀ ਅਤੇ ਸਰਕਾਰ ਪ੍ਰਸਤ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਾਗੋ ਪਾਰਟੀ ਵੱਲੋਂ “ਸੰਗਤ ਮਿਲਣੀ” ਪ੍ਰੋਗਰਾਮ ਨਾਮ ਉਤੇ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਲੜੀ ਹੇਠ ਜਾਗੋ ਪਾਰਟੀ ਦੇ ਸੀਨੀਅਰ ਆਗੂ ਸ. ਬਖਸ਼ੀਸ਼ ਸਿੰਘ ਵੱਲੋਂ ਚਾਂਦ ਨਗਰ ਵਿਖੇ ਰੱਖੀ ਗਈ “ਸੰਗਤ ਮਿਲਣੀ” … More










