ਭਾਰਤ
67 ਨਵੀਆਂ ਐਕਸਪ੍ਰੈਸ ਟਰੇਨਾਂ ‘ਚੋਂ 7 ਗੱਡੀਆਂ ਪੰਜਾਬ ਨੂੰ ਮਿਲੀਆਂ
ਨਵੀਂ ਦਿੱਲੀ- ਰੇਲਮੰਤਰੀ ਪਵਨ ਕੁਮਾਰ ਬੰਸਲ ਨੇ ਸਾਲ 2013-14 ਦੇ ਰੇਲ ਬਜਟ ਵਿੱਚ 67 ਐਕਸਪ੍ਰੈਸ ਟਰੇਨਾਂ ਅਤੇ 27 ਨਵੀਆਂ ਪੈਸੰਜਰ ਟਰੇਨਾਂ ਚਲਾਉਣ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ 5 ਮੇਮੋ ਸੇਵਾਵਾਂ ਅਤੇ 8 ਡੇਮੋ ਸੇਵਾਵਾਂ ਸ਼ੁਰੂ ਕਰਨ ਦੀ ਵੀ ਘੋਸ਼ਣਾ ਕੀਤੀ … More
ਸ: ਮਨਜੀਤ ਸਿੰਘ ਜੀ.ਕੇ. ਬਣੇ ਦਿੱਲੀ ਕਮੇਟੀ ਦੇ ਨਵੇਂ ਪ੍ਰਧਾਨ
ਨਵੀਂ ਦਿੱਲੀ-ਸ: ਮਨਜੀਤ ਸਿੰਘ ਜੀ.ਕੇ. ਨੂੰ ਸਰਬ ਸੰਮਤੀ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲ ਦਲ (ਬਾਦਲ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਦੀ … More
ਦਿੱਲੀ ਕਮੇਟੀ ਦੇ ਸਕੂਲ ਹੜੱਪਣ ਲਈ ਕੋਛੜ ਨੂੰ ਉਸਦੇ ਆਕਾਵਾਂ ਵਲੋਂ ਵਰਤਿਆ ਜਾ ਰਿਹੈ-ਸ਼ੰਟੀ
ਨਵੀਂ ਦਿੱਲੀ-ਸਰਨਾ ਭਰਾਵਾਂ ਅਤੇ ਉਨ੍ਹਾਂ ਦੇ ਝੋਲੀ ਚੁੱਕਾਂ ਵਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੋਸਾਇਟੀ ਦੇ ਨਾਮ ‘ਤੇ ਕਮੇਟੀ ਦੇ ਸਕੂਲਾਂ ਉਪਰ ਸਥਾਈ ਕਬਜ਼ਾ ਜਮਾਉਣ ਦੀ ਕੋਝੀ ਕੋਸ਼ਿਸ਼ ਨੇ ਕਮੇਟੀ ਕਾਰਜਾਂ ਵਿਚ ਦਖ਼ਲਅੰਦਾਜ਼ੀ ਦੀਆਂ ਸਾਰੀਆਂ ਹੱਦਾਂ ਤੋੜ ਦਿੱਤੀਆਂ ਹਨ। ਇਹ ਵਿਚਾਰ ਦਿੱਲੀ ਸਿੱਖ … More
ਗੁਰਦੁਆਰਾ ਰਿਕਾਰਡ ਨੂੰ ਖੁਰਦ-ਬੁਰਦ ਕਰਨ ਅਤੇ ਕਮੇਟੀ ਦੀਆਂ ਸੰਸਥਾਵਾਂ ਤੇ ਕਬਜ਼ਾ ਕਰਨ ਦੇ ਦੋਸ਼ ਹਾਸੋ-ਹੀਣੇ ਅਤੇ ਅਧਾਰਹੀਨ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤੱਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਪ੍ਰਦੇਸ਼ ਦੇ ਮੁੱਖੀਆਂ ਵਲੋਂ ਸ. ਪਰਮਜੀਤ ਸਿੰਘ ਸਰਨਾ ਪੁਰ ਗੁਰਦੁਆਰਾ ਕਮੇਟੀ ਦੇ ਮਾਮਲਿਆਂ ਵਿੱਚ ਦਖਲ ਦੇਣ, ਗੁਰਦੁਆਰਾ ਕਮੇਟੀ ਦੀਆਂ ਸੰਸਥਾਵਾਂ … More
ਦੋ ਦਿਨਾਂ ਦੀ ਹੜਤਾਲ ਨਾਲ ਹੋਵੇਗਾ 20 ਕਰੋੜ ਦਾ ਨੁਕਸਾਨ
ਨਵੀਂ ਦਿੱਲੀ- ਭਾਰਤ ਵਿੱਚ ਮਜ਼ਦੂਰ ਯੂਨੀਅਨ ਵੱਲੋਂ ਪੂਰੇ ਦੇਸ਼ ਵਿੱਚ ਕੀਤੀ ਜਾ ਰਹੀ ਦੋ ਦਿਨਾਂ ਹੜਤਾਲ ਨਾਲ 20 ਹਜ਼ਾਰ ਕਰੋੜ ਰੁਪੈ ਦਾ ਨੁਕਸਾਨ ਹੋਵੇਗਾ।11ਮਜ਼ਦੂਰ ਯੂਨੀਅਨਾਂ ਨੇ ਮਹਿੰਗਾਈ, ਬੇਰੁਜਗਾਰੀ ਅਤੇ ਘੱਟ ਤੋ ਘੱਟ ਤਨਖਾਹ 10000 ਰੁਪੈ ਪ੍ਰਤੀ ਮਹੀਨਾ ਕਰਨ ਸਮੇਤ 10 … More
ਸੱਭ ਤੋਂ ਵੱਡਾ ਇਤਿਹਾਸਿਕ ਪ੍ਰਤੀਨਿਧੀਮੰਡਲ ਲੈ ਕੇ ਆਇਆ ਹਾਂ : ਕੈਮਰਾਨ
ਨਵੀਂ ਦਿੱਲੀ- ਬ੍ਰਿਟਿਸ਼ ਪ੍ਰਧਾਨਮੰਤਰੀ ਕੈਮਰਾਨ ਅਤੇ ਭਾਰਤ ਦੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਦਰਮਿਆਨ ਸਦਭਾਵਨਾ ਪੂਰਵਕ ਮੀਟਿੰਗ ਹੋਈ।ਕੈਮਰਾਨ ਨੇ ਅਗੱਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਦੀ ਜਾਂਚ ਵਿੱਚ ਭਾਰਤ ਨੂੰ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਦੋਵਾਂ ਨੇਤਾਵਾਂ ਨੇ ਅਫ਼ਗਾਨਿਸਤਾਨ ਦੇ ਮੁੱਦੇ ਤੇ ਇਲਾਵਾ … More
ਦਿੱਲੀ ਪੁਲਿਸ ਨੇ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕੋਈ ਸੁਧਾਰ ਨਹੀਂ ਕੀਤਾ-ਸ਼ੀਲਾ
ਨਵੀਂ ਦਿੱਲੀ- ਦਿੱਲੀ ਦੀ ਮੁੱਖਮੰਤਰੀ ਸ਼ੀਲਾ ਦੀਕਸ਼ਤ ਨੇ ਦਿੱਲੀ ਪੁਲਿਸ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਂਉਂਦੇ ਹੋਏ ਪੁਲਿਸ ਕਮਿਸ਼ਨਰ ਦੇ ਖਿਲਾਫ਼ ਫਿਰ ਤੋਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ।ਮੁੱਖਮੰਤਰੀ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਸਿ਼ਕਾਇਤ ਕੀਤੀ ਹੈ ਕਿ … More
ਮਹਾਰਾਣੀ ਪਰਨੀਤ ਕੌਰ ਨੇ ਪੱਗੜੀ ਮੁੱਦੇ ਤੇ ਫਰਾਂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ : ਸ. ਹਰਵਿੰਦਰ ਸਿੰਘ ਸਰਨਾ, ਸਕਤੱਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਦੋ ਦਿਨਾਂ ਵਿੱਚ ਦੋ ਵਾਰ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਕੀਤੀ। ਪਹਿਲੀ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ ਰਾਜ ਮੰਤਰੀ … More
ਜੇਟਲੀ ਨੂੰ ਰਾਜਨੀਤੀ ਛੱਡ ਦੇਣੀ ਚਾਹੀਦੀ ਹੈ – ਜਸਟਿਸ ਕਾਟਜੂ
ਨਵੀਂ ਦਿੱਲੀ- ਬੀਜੇਪੀ ਅਤੇ ਪ੍ਰੈਸ ਕਾਂਊਸਿਲ ਦੇ ਚੇਅਰਮੈਨ ਜਸਟਿਸ ਕਾਟਜੂ ਵਿੱਚਕਾਰ ਤਕਰਾਰ ਨੇ ਗੰਭੀਰ ਰੂਪ ਲੈ ਲਿਆ ਹੈ।ਭਾਜਪਾ ਨੇਤਾ ਅਰੁਣ ਜੇਟਲੀ ਨੇ ਜਸਟਿਸ ਕਾਟਜੂ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ ਅਤੇ ਜਸਟਿਸ ਕਾਟਜੂ ਨੇ ਜੇਟਲੀ ਰਾਜਨੀਤੀ ਦੇ ਯੋਗ … More
ਗੁਰੁ ਦੀ ਫਾਂਸੀ ਦੀ ਸੂਚਨਾ ਪਰਿਵਾਰ ਨੂੰ ਦੇਰ ਨਾਲ ਦੇਣ ਤੇ ਪ੍ਰਧਾਨਮੰਤਰੀ ਨਾਂਖੁਸ਼
ਨਵੀਂ ਦਿੱਲੀ- ਅਫ਼ਜਲ ਗੁਰੁ ਨੂੰ ਦਿੱਤੀ ਗਈ ਫਾਂਸੀ ਦੀ ਉਸ ਦੇ ਘਰ ਵਾਲਿਆਂ ਨੂੰ ਫਾਂਸੀ ਤੋਂ ਪਹਿਲਾਂ ਸੂਚਨਾ ਨਾਂ ਦੇਣ ਤੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਵੀ ਅਸਹਿਮਤੀ ਪ੍ਰਗਟਾਈ ਹੈ। ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਇਸ ਸਬੰਧੀ ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਦੇ … More







