ਭਾਰਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਕੀਤੇ ਗਏ ਆਯੋਜਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਪੈਂਤੀ ਅੱਖਰੀ ਲੇਖਣੀ ਮੁਕਾਬਲਾ ਆਯੋਜਿਤ ਕੀਤਾ ਗਿਆ। ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਹਰਦਿੱਤ ਸਿੰਘ ਗੋਬਿੰਦਪੁਰੀ ਤੇ … More
ਸੱਜਣ ਕੁਮਾਰ ਵਿਰੁੱਧ ਸੁਣਵਾਈ ਟਲੀ, 23 ਅਗਸਤ ਨੂੰ ਹੋਣਗੇ ਦੋਸ਼ ਤੈਅ
ਨਵੀਂ ਦਿੱਲੀ, ਅਗਸਤ (ਮਨਪ੍ਰੀਤ ਸਿੰਘ ਖਾਲਸਾ):- 1984 ਦੇ ਦਿੱਲੀ ਸਿੱਖ ਕਤਲੇਆਮ ਦੇ ਮੁਲਜ਼ਮਾਂ ਵਿੱਚੋਂ ਇੱਕ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਅੱਜ ਰੋਜ ਐਵੇਨਿਊ ਕੋਰਟ ਦੇ ਜੱਜ ਐਮਕੇ ਨਾਗਪਾਲ ਛੁੱਟੀ ‘ਤੇ ਹੋਣ ਕਰਕੇ ਦੋਸ਼ ਆਇਦ ਨਹੀਂ ਹੋ ਸਕੇ । ਇਸ ਕਾਰਨ … More
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 77ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਜੀਤਪਾਲ ਸਿੰਘ ਬਿੰਦਰਾ ਮੁੱਖ ਮਹਿਮਾਨ ਵੱਜੋਂ ਪੁੱਜੇ, ਜਿਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ … More
ਸੁਪਰੀਮ ਕੋਰਟ ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤੀ ਅਪਰਾਧਾਂ ‘ਤੇ ਹੋਈ ਸਖਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਹਰਿਆਣਾ ਦੇ ਨੂਹ ਵਿਚ ਭੜਕੀ ਹਿੰਸਾ ਤੋਂ ਬਾਅਦ ਮਹਾਪੰਚਾਇਤ ‘ਚ ਮੁਸਲਮਾਨਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤੀ ਅਪਰਾਧਾਂ … More
ਰਾਜਸਥਾਨ ਦੇ ਮੁੱਖ ਮੰਤਰੀ ‘ਤੇ ਡੀਜੀਪੀ ਨੂੰ ਸਿੱਖ ਵਿਦਿਆਰਥੀ ਮਨਜੋਤ ਸਿੰਘ ਛਾਬੜਾ ਦੇ ਕਾਤਲਾਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਉਣ ਦੀ ਅਪੀਲ: ਦਿੱਲੀ ਕਮੇਟੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਸਰ ਜਗਦੀਪ ਸਿੰਘ ਕਾਹਲੋਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਤੇ ਸੂਬੇ ਦੇ ਡੀ ਜੀ ਪੀ ਨੂੰ ਅਪੀਲ ਕੀਤੀ ਕਿ … More
ਕਿਸੇ ਗੈਰ ਸਿੱਖ ਨੂੰ ਤਖ਼ਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰਕੇ ਸਰਕਾਰ ਸਿੱਖਾਂ ਦੇ ਧਾਰਮਿਕ ਅਸਥਾਨਾਂ ‘ਤੇ ਕਰਨਾ ਚਾਹੁੰਦੀ ਹੈ ਕਬਜ਼ਾ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਭੇਜੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖਾਂ ਦਾ ਉਹ ਪਵਿੱਤਰ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ … More
ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਭਾਉਪੁਰ ਵਿਖੇ ਹੜ ਪੀੜੀਤਾਂ ਦੀ ਮਦਦ ਲਈ ਲਗਾਇਆ ਗਿਆ ਦਵਾਈਆਂ ਦਾ ਲੰਗਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਅਹਿਮ ਜਥੇਬੰਦੀ ਅਖੰਡ ਕੀਰਤਨੀ ਜੱਥਾ ਦਿੱਲੀ ਵਲੋਂ ਪੰਜਾਬ ਹਰਿਆਣਾ ਵਿਖੇ ਆਈ ਹੜ ਵਿਚ ਪੀੜਿਤ ਹੋਏ ਪਰਿਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ । ਜੱਥੇ ਦੇ ਸਾਬਕਾ ਮੁੱਖ ਸੇਵਾਦਾਰ ਅਤੇ 31 ਮੈਂਬਰੀ ਕਮੇਟੀ … More
ਐਸਜੀਪੀਸੀ ਆਜ਼ਾਦ ਤੇ ਖੁਦਮੁਖਤਿਆਰ ਸੰਸਥਾ, ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਜੁਆਬਦੇਹ: ਪੀਤਮਪੁਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਥ ਅਕਾਲੀ ਦਲ ਦੇ ਦਿੱਲੀ ਤੋਂ ਸੀਨੀਅਰ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦੀ ਜ਼ਮੀਨ ਬਾਰੇ ਰਿਪੋਰਟ ਮੰਗਣ ਤੇ ਟਿੱਪਣੀ ਕਰਦਿਆਂ ਕਿਹਾ … More
ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੂੰ ਝਟਕਾ, ਟਾਈਟਲਰ ਦੀ ਅਗਾਉ ਜਮਾਨਤ ਮੰਜੂਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਨਵੰਬਰ 1984 ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸਿੱਖ ਕਤਲੇਆਮ ਦੇ ਪੀੜੀਤਾਂ ਨੂੰ ਵੱਡਾ ਝਟਕਾ ਦੇਂਦਿਆਂ ਕਿ ਸਿੱਖਾਂ ਇਸ ਮੁੱਲਕ ਅੰਦਰ ਇਨਸਾਫ਼ … More
ਪਿਛਲੇ 39 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਪੀੜਿਤ ਪਰਿਵਾਰਾਂ ਵਲੋਂ ਟਾਈਟਲਰ ਦੀ ਜਮਾਨਤ ਦਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ … More










