ਭਾਰਤ
ਮੱਧਪ੍ਰਦੇਸ਼ ‘ਚ ਸ਼ਿਓਪੁਰੀ ਦੇ ਸਿੱਖਾਂ ਦੀਆਂ ਸਮਸਿਆਵਾਂ ਹੱਲ ਕਰਵਾਉਣ ਕਰਕੇ ਸ੍ਰ: ਹਰਵਿੰਦਰ ਸਿੰਘ ਸਰਨਾ ਨੇ ਬੀਜੇਪੀ ਨੇਤਾਵਾਂ ਦਾ ਧੰਨਵਾਦ ਕੀਤਾ
ਨਵੀਂ ਦਿੱਲੀ :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕਤ੍ਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਨੇਤਾ ਅਤੇ ਮੱਧ ਪ੍ਰਦੇਸ਼ ਭਾਜਪਾ ਮਾਮਲਿਆਂ … More
ਸਰਨਾ ਦੀ ਅਗਵਾਈ ਵਿੱਚ ਇੱਕ ਵਫ਼ਦ ਉਤਰਾਖੰਡ ਦੇ ਮੁੱਖਮੰਤਰੀ ਨੂੰ ਮਿਲਿਆ
ਨਵੀਂ ਦਿੱਲੀ :- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਅਗਵਾਈ ਵਿੱਚ ਸਿੱਖ ਮੁੱਖੀਆਂ ਦੇ ਇੱਕ ਤਿੰਨ-ਮੈਂਬਰੀ ਪ੍ਰਤੀਨਿਧੀ ਮੰਡਲ, ਜਿਸ ਵਿੱਚ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਹਰਵਿੰਦਰ ਸਿੰਘ ਸਰਨਾ ਅਤੇ … More
ਅਸਾਮ ਦੇ ਦੰਗਾਪੀੜਤਾਂ ਨੂੰ 300 ਕਰੋੜ ਦੀ ਮੱਦਦ
ਗੁਵਾਹਾਟੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਅਸਾਮ ਦੇ ਹਿੰਸਾਗ੍ਰਸੱਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਲਈ 300 ਕਰੋੜ ਰੁਪੈ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨਮੰਤਰੀ ਨੇ ਅਜਿਹੀ ਹਿੰਸਾ ਨੂੰ ਦੇਸ਼ ਦੇ ਮੱਥੇ ਤੇ ਕਲੰਕ ਦਸਿਆ। ਉਨ੍ਹਾਂ ਨੇ ਕਿਹਾ ਕਿ ਹਿੰਸਾ ਦੇ ਕਾਰਣਾਂ … More
ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਜਰਦਾਰੀ ਵੱਲੋਂ ਪਾਕਿਸਤਾਨ ਆਉਣ ਦਾ ਸੱਦਾ-ਪੱਤਰ
ਇਸਲਾਮਾਬਾਦ- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨੇ ਭਾਰਤ ਦੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੂੰ ਆਪਣੇ ਦੇਸ਼ ਪਾਕਿਸਤਾਨ ਆਉਣ ਦਾ ਸੱਦਾਪੱਤਰ ਦਿੱਤਾ ਹੈ। ਪ੍ਰਧਾਨਮੰਤਰੀ ਨੂੰ ਇਹ ਨਿਓਤਾ ਜਰਦਾਰੀ ਪ੍ਰਸ਼ਾਸਨ ਵੱਲੋਂ ਰਸਮੀ ਤੌਰ ਤੇ ਪੱਤਰ ਲਿਖ ਕੇ ਦਿੱਤਾ ਗਿਆ ਹੈ। ਰਾਸ਼ਟਰਪਤੀ ਜਰਦਾਰੀ … More
ਪ੍ਰਣਬ ਦੇ ਰਾਸ਼ਟਰਪਤੀ ਚੋਣ ਜਿੱਤਣ ਤੇ ਪ੍ਰਧਾਨਮੰਤਰੀ ਅਤੇ ਸੋਨੀਆ ਵਧਾਈ ਦੇਣ ਪਹੁੰਚੇ
ਨਵੀਂ ਦਿੱਲੀ- ਪ੍ਰਣਬ ਮੁੱਖਰਜੀ ਦੇਸ਼ ਦੇ 13ਵੇਂ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸੰਗਮਾ ਨੂੰ ਭਾਰੀ ਫਰਕ ਨਾਲ ਹਰਾਇਆ। ਪ੍ਰਣਬ ਨੂੰ 7,13,763 ਵੋਟ ਮਿਲੇ ਜਦ ਕੇ ਸੰਗਮਾ ਨੂੰ 3,13,987 ਵੋਟ ਮਿਲੇ। ਇਸ ਤਰ੍ਹਾਂ ਪ੍ਰਣਬ ਨੂੰ 69% ਅਤੇ ਸੰਗਮਾ … More
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਚੋਣ ਬੋਰਡ ਦੇ ਨਿਯਮਾਂ ਅਤੇ ਕਾਨੂੰਨ ਅਨੁਸਾਰ ਹੋਈ -ਸਰਨਾ
ਨਵੀਂ ਦਿੱਲੀ :- ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਇਥੇ ਪਤ੍ਰਕਾਰਾਂ ਨਾਲ ਹੋਈ ਇਕ ਮਿਲਣੀ ਦੌਰਾਨ ਤਖ਼ਤ ਸ੍ਰੀ ਹਰਿਮੰਦਿਰ ਪਟਨਾ ਸਾਹਿਬ ਦੀ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੇ … More
ਹ੍ ਹਾਮਿਦ ਅੰਸਾਰੀ ਦੁਸਰੀ ਵਾਰ ਬਣ ਸਕਦੇ ਹਨ ਉਪਰਾਸ਼ਟਰਪਤੀ
ਨਵੀਂ ਦਿੱਲੀ- ਕੇਂਦਰ ਵਿੱਚ ਹੁਕਮਰਾਨ ਯੂਪੀਏ ਨੇ ਮੌਜੂਦਾ ਉਪਰਾਸ਼ਟਰਪਤੀ ਹਾਮਿਦ ਅੰਸਾਰੀ ਨੂੰ ਦੁਬਾਰਾ ਉਪ ਰਾਸ਼ਟਰਪਤੀ ਪਦ ਲਈ ਉਮੀਦਵਾਰ ਬਣਾਏ ਜਾਣ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨਮੰਤਰੀ ਮਨਮੋਹਨ ਸਿੰਘ ਦੇ ਨਿਵਾਸ ਤੇ ਹੋਈ ਯੂਪੀਏ ਦੀ ਬੈਠਕ ਤੋਂ ਬਾਅਦ ਸੋਨੀਆ ਗਾਂਧੀ ਨੇ … More
ਦਾਰਾ ਸਿੰਘ ਨੂੰ ਭਿੱਜੀਆਂ ਅੱਖਾਂ ਨਾਲ ਅੰਤਿਮ ਵਿਦਾਇਗੀ
ਮੁੰਬਈ- ਕੁਸ਼ਤੀਆਂ ਦੇ ਸਮਰਾਟ ਅਤੇ ਐਕਟਿੰਗ ਦੇ ਖੇਤਰ ਵਿੱਚ ਲੋਹਾ ਮਨਵਾਉਣ ਵਾਲੇ ਦਾਰਾ ਸਿੰਘ ਦਾ ਵੀਰਵਾਰ ਨੂੰ ਮੁੰਬਈ ਦੇ ਵਿਲੈ ਪਾਰਲੇ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਅੰਤਿਮ ਦਰਸ਼ਨ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਫੈਨਜ਼ ਰੁਸਤਮੇ-ਏ-ਹਿੰਦ ਨੂੰ ਆਖਰੀ ਵਿਦਾਇਗੀ ਦੇਣ … More
ਰੁਸਤਮੇ–ਏ-ਹਿੰਦ ਦਾਰਾ ਸਿੰਘ ਨਹੀਂ ਰਹੇ
ਮੁੰਬਈ- ਪਹਿਲਵਾਨ ਅਤੇ ਫਿਲਮ ਅਭਿਨੇਤਾ ਦਾਰਾ ਸਿੰਘ ਪਿੱਛਲੇ ਕੁਝ ਦਿਨਾਂ ਤੋਂ ਬਰੇਨ ਹੈਮਰੇਜ਼ ਦੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਆਖਿਰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੇ ਵੀਰਵਾਰ ਸਵੇਰੇ 7.30 ਵਜੇ ਆਪਣੇ ਆਖਰੀ ਸਵਾਸ ਪੂਰੇ ਕੀਤੇ। ਡਾਕਟਰਾਂ … More
ਸਰਕਾਰ ਦੇ ਖਿਲਾਫ਼ ਹਾਈਕੋਰਟ ਪਹੁੰਚੀਆਂ ਜਹਾਜ਼ਰਾਨੀ ਕੰਪਨੀਆਂ
ਨਵੀਂ ਦਿੱਲੀ- ਸਰਕਾਰ ਦੁਆਰਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਇਸਤੇਮਾਲ ਕਰਨ ਦਾ ਕਿਰਾਇਆ ਤਿੰਨ ਗੁਣਾ ਵਧਾਏ ਜਾਣ ਦੇ ਖਿਲਾਫ਼ ਜਹਾਜਰਾਨੀ ਕੰਪਨੀਆਂ ਨੇ ਸੰਯੁਕਤ ਤੌਰ ਤੇ ਕਾਨੂੰਨੀ ਲੜ੍ਹਾਈ ਅਰੰਭ ਕਰ ਦਿੱਤੀ ਹੈ। ਏਈਆਰਏ ਨੇ 24 ਅਪਰੈਲ ਤੋਂ ਐਰੋਨਾਟੀਕਲ ਟੈਰਿਫ਼ ਵਿੱਚ … More








