ਭਾਰਤ
ਮਣੀਪੁਰ ‘ਚ ਔਰਤਾਂ ਨਾਲ ਹੋਏ ਸ਼ਰਮਨਾਕ ਕਾਂਢ ਤੇ ਚੀਫ਼ ਜਸਟਿਸ ਨੇ ਕਿਹਾ, ਸਰਕਾਰ ਤੁਰੰਤ ਕਾਰਵਾਈ ਕਰੇ, ਵਰਨਾ ਅਸੀਂ ਕਰਾਂਗੇ
ਨਵੀਂ ਦਿੱਲੀ – ਮਣੀਪੁਰ ਵਿੱਚ ਮੈਤਈ ਕਮਿਊਨਿਟੀ ਦੀ ਭੂਤਰੀ ਭੀੜ ਵੱਲੋਂ ਚਾਰ ਮਈ ਨੂੰ ਦੋ ਕੁਕੀ ਔਰਤਾਂ ਨੂੰ ਨੰਗਿਆਂ ਕਰ ਕੇ ਉਨ੍ਹਾਂ ਨਾਲ ਮਾਨਵਤਾ ਨੂੰ ਸ਼ਰਮਸ਼ਾਰ ਕਰਨ ਵਾਲੇ ਕਾਰੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਤੁਰੰਤ ਹਰਕਤ ਵਿੱਚ ਆਈ ਹੈ। ਚੀਫ਼ … More
ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਇਟ ਚੈਨਲ ਨਹੀ ਚਲਦਾ ਉਦੋਂ ਤੱਕ ਓਹ ਯੂ ਟਿਊਬ ਚੈਨਲ ਦੇ ਨਾਲ ਪੀਟੀਸੀ ਤੇ ਵੀ ਪ੍ਰਸਾਰਨ ਰੱਖੇ ਜਾਰੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਤੋਂ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ 1982 ਵਿੱਚ ਜਦੋਂ ਸਿੱਖ ਕੌਮ … More
ਜਗਦੀਸ਼ ਟਾਈਟਲਰ ਦੀ ਸ਼ਿਕਾਇਤ ਪੇਸ਼ ਕਰਣ ਵਿਚ ਸੀਬੀਆਈ ਨਾਕਾਮਯਾਬ, 21 ਜੁਲਾਈ ਤਕ ਮਿਲਿਆ ਸਮਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਚਲ ਰਹੇ ਕੇਸ ਵਿਚ ਅਦਾਲਤ ਅੰਦਰ ਸੁਣਵਾਈ ਹੋਈ । ਅੱਜ ਅਦਾਲਤੀ ਸੁਣਵਾਈ ਦੌਰਾਨ ਸੀਬੀਆਈ ਕੇਸ ਵਿਚ ਲਗਾਈ ਧਾਰਾ 188 ਆਈਪੀਸੀ … More
ਦਿੱਲੀ ਗੁਰਦੁਆਰਾ ਕਮੇਟੀ ਨੇ ਦੀਨਾਨਗਰ ਦੇ ਪਿੰਡ ਬਹਿਰਾਮਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਕੀਤੀ ਜ਼ੋਰਦਾਰ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪੰਜਾਬ ਦੇ ਦੀਨਾਨਗਰ ਹਲਕੇ ਦੇ ਪਿੰਡ ਬਹਿਰਾਮਪੁਰ ਵਿਚ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ … More
ਬਹਿਰਾਮਪੁਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ : ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ : ਗੁਰਦਾਸਪੁਰ ਦੇ ਪਿੰਡ ਬਹਿਰਾਮਪੁਰ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਸ ਬੇਹੱਦ ਮੰਦਭਾਗੀ … More
ਕੈਨੇਡਾ ਦੇ ਮਿਸੀਸੁਆਗਾ ਵਿਖੇ ਖਾਲਿਸਤਾਨ ਰੈਫਰੰਡਮ ਲਈ ਹਜ਼ਾਰਾਂ ਪ੍ਰਵਾਸੀ ਸਿੱਖਾਂ ਨੇ ਪਾਈਆਂ ਵੋਟਾਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਦੇ ਸ਼ਹਿਰ ਮਿਸੀਸੁਆਗਾ ਵਿੱਚ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਪਾਈ ਗਈ ਸੀ, ਜਿਸ ਦਾ ਉਦੇਸ਼ ਹਿੰਦੁਸਤਾਨੀ ਪੰਜਾਬ ਦੀ ਆਜ਼ਾਦੀ ਸ਼ਾਂਤੀਪੂਰਨ ਢੰਗ ਨਾਲ ਹਾਸਲ ਕਰਨਾ ਹੈ। ਇਹ ਵੋਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਸ਼ੁਰੂਆਤ ਸ਼ਹੀਦਾਂ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਨਿੱਤਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤਰੀ ਭਾਰਤ ਵਿਚ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਦੀ ਮਦਦ ਵਾਸਤੇ ਨਿੱਤਰ ਆਈ ਹੈ ਤੇ ਜਿਥੇ ਦਿੱਲੀ ਵਿਚ ਹੜ੍ਹ ਪ੍ਰਭਾਵਤ ਲੋਕਾਂ ਵਾਸਤੇ ਰੋਜ਼ਾਨਾ 10 ਹਜ਼ਾਰ ਤੋਂ ਵੱਧ ਲੋਕਾਂ ਲਈ ਲੰਗਰ, ਪਾਣੀ, … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ 11 ਮੈਂਬਰੀ ਕਮੇਟੀ ਦਾ ਗਠਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ ਸਿੱਖ ਕੌਮ ਦੀ ਰਾਇ ਤਿਆਰ ਕਰਨ ਵਾਸਤੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ … More
ਯੂਐਨਓ ਜਿਨੇਵਾ ਵਿਖੇ ਮਨੁੱਖੀ ਅਧਿਕਾਰ ਦੇ 53ਵੇ ਸੈਸ਼ਨ ਵਿਚ ਸਿੱਖ ਕੌਮ ਦੇ ਆਗੂਆ ਨੇ ਰਖਿਆ ਕੌਮੀ ਪੱਖ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਐਨਉ ਜਿਨੇਵਾ ਵਿਖੇ ਹਿਉਮਨ ਰਾਈਟਸ ਕੌਸਲ ਦਾ 53 ਵੇਂ ਸੈਸ਼ਨ ਵਿੱਚ ਵੱਖ ਵੱਖ ਦੇਸ਼ਾ ਦੇ ਐਨਜੀਓ ਤੋ ਇਲਾਵਾ ਕਈ ਦੇਸ਼ਾ ਦੇ ਰਾਜਦੁਤਾਂ ਅਤੇ ਪੱਤਰਕਾਰਾਂ ਨੇ ਵੀ ਸ਼ਿਰਕਤ ਕੀਤੀ । ਇਸ ਵਾਰ ਸਿੱਖ ਭਾਈਚਾਰੇ ਦੀ ਸਿੱਖ … More
ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਣ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦਿੱਲੀ ਕਮੇਟੀ ਨਹੀਂ ਕਰ ਰਹੀ ਯੂਸੀਸੀ ਦਾ ਵਿਰੋਧ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਯੂ.ਸੀ.ਸੀ ਮਸਲੇ ਉਤੇ ਵਿਚਾਰ ਕਰਨ ਲਈ ਬੁਲਾਈ ਗਈ ਮੀਟਿੰਗ ਨੂੰ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਬੁੱਧੀਜੀਵੀ ਅਤੇ ਹੋਰ ਉੱਘੇ … More








