ਭਾਰਤ

IMG-20230806-WA0006.resized

ਐਸਜੀਪੀਸੀ ਆਜ਼ਾਦ ਤੇ ਖੁਦਮੁਖਤਿਆਰ ਸੰਸਥਾ, ਅਕਾਲ ਤਖਤ ਸਾਹਿਬ ਅਤੇ ਪੰਥ ਨੂੰ ਜੁਆਬਦੇਹ: ਪੀਤਮਪੁਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਥ ਅਕਾਲੀ ਦਲ ਦੇ ਦਿੱਲੀ ਤੋਂ ਸੀਨੀਅਰ ਆਗੂ ਸ. ਜਸਮੀਤ ਸਿੰਘ ਪੀਤਮਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦੀ ਜ਼ਮੀਨ ਬਾਰੇ ਰਿਪੋਰਟ ਮੰਗਣ ਤੇ ਟਿੱਪਣੀ ਕਰਦਿਆਂ ਕਿਹਾ … More »

ਭਾਰਤ | Leave a comment
th-497356490.resized

ਦਿੱਲੀ ਸਿੱਖ ਕਤਲੇਆਮ ਪੀੜੀਤਾਂ ਨੂੰ ਝਟਕਾ, ਟਾਈਟਲਰ ਦੀ ਅਗਾਉ ਜਮਾਨਤ ਮੰਜੂਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਨਵੰਬਰ 1984 ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੀਰਵਾਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਸਿੱਖ ਕਤਲੇਆਮ ਦੇ ਪੀੜੀਤਾਂ ਨੂੰ ਵੱਡਾ ਝਟਕਾ ਦੇਂਦਿਆਂ ਕਿ ਸਿੱਖਾਂ ਇਸ ਮੁੱਲਕ ਅੰਦਰ ਇਨਸਾਫ਼ … More »

ਭਾਰਤ | Leave a comment
images (21)(1).resized.resized

ਪਿਛਲੇ 39 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਪੀੜਿਤ ਪਰਿਵਾਰਾਂ ਵਲੋਂ ਟਾਈਟਲਰ ਦੀ ਜਮਾਨਤ ਦਾ ਵਿਰੋਧ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਅਦਾਲਤ ਨੇ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਲੋਕਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ … More »

ਭਾਰਤ | Leave a comment
IMG-20230802-WA0003.resized

ਦਿੱਲੀ ਕਮੇਟੀ ਵਿਚ ਵੱਧ ਰਹੇ ਘਾਟੇ ਨੂੰ ਪੂਰਾ ਕਰਣ ਲਈ ਮੌਜੂਦਾ ਔਹਦੇਦਾਰਾਂ ਦੀ ਜਾਇਦਾਦ ਨਿਲਾਮ ਕਰ ਘਾਟਾ ਪੂਰਾ ਕੀਤਾ ਜਾਏ: ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ ਹੈੱਡ ਮਨਜਿੰਦਰ ਸਿੰਘ ਸਿਰਸਾ ਨੂੰ ਕੌਮ ਦੀਆਂ ਵਿਰਾਸਤੀ ਸਿੱਖ ਸੰਸਥਾਵਾਂ ਬਰਬਾਦ ਕਰਨ ਲਈ ਦਿੱਲੀ ਦੀ … More »

ਭਾਰਤ | Leave a comment
WhatsApp Image 2023-08-02 at 16.53.53.resized

ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ *ਚ ਹਿੰਦੂ ਪਰਿਵਾਰਾਂ *ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ : ਸ਼ੰਕਰਾਨੰਦ ਗਿਰੀ

ਪਟਿਆਲਾ – ਜੂਨਾ ਅਖਾੜੇ ਦੇ ਮਹਾਤਮਾ ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਭਾਜਪਾ ਸ਼ਾਸਿਤ ਰਾਜ ਹਰਿਆਣਾ ਦੇ ਮੇਵਾਤ *ਚ ਹਿੰਦੂ ਪਰਿਵਾਰਾਂ *ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹੈ। ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ … More »

ਭਾਰਤ | Leave a comment
images (20)(3).resized

ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਅਗਾਉ ਜਮਾਨਤ ਲਈ ਪੁਜਿਆ ਅਦਾਲਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਲਈ ਮੰਗਲਵਾਰ ਨੂੰ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਹੈ … More »

ਭਾਰਤ | Leave a comment
IMG_20230730_162407.resized

ਭਾਈ ਖੰਡਾ ਦੇ ਅੰਤਿਮ ਸੰਸਕਾਰ ਲਈ ਬਰਤਾਨੀਆ ਜਾਣ ਲਈ ਉਨ੍ਹਾਂ ਦੇ ਮਾਤਾ ਅਤੇ ਭੈਣ ਲਈ ਵੀਜ਼ਾ ਜਾਰੀ ਕਰਨ ਦੀ ਅਪੀਲ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਵਿਆਪੀ ਮਨੁੱਖੀ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਹਿੰਦੁਸਤਾਨ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਮਰਹੂਮ ਅਵਤਾਰ ਸਿੰਘ ਖੰਡਾ ਦੇ ਪਰਿਵਾਰ ਨੂੰ ਵੀਜ਼ਾ ਜਾਰੀ ਕਰਨ … More »

ਭਾਰਤ | Leave a comment
IMG-20230727-WA0008.resized

ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਿੱਖਾਂ ਦੇ ਅੰਦਰੂਨੀ ਮਸਲਿਆਂ ‘ਚ ਪੰਜਾਬ ਸਰਕਾਰ ਦੇ ਦਖਲ ਬਾਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਾਲ ਮੁਲਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਮੁਲਾਕਾਤ ਮਗਰੋਂ ਜਾਣਕਾਰੀ ਦਿੰਦਿਆਂ ਸਰਦਾਰ … More »

ਭਾਰਤ | Leave a comment
Screenshot_2023-07-27_12-16-52.resized

ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਵਿਚ ਅਲਵਰ ਦੀਆਂ ਸੰਗਤਾਂ ਬਣੀਆਂ ਸਹਿਯੋਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗੀ ਬਣਦਿਆਂ ਰਾਜਸਥਾਨ ਦੀ ਸੰਗਤ ਵੱਲੋਂ 4 ਲੱਖ 51 ਹਜ਼ਾਰ ਰੁਪਏ ਅਤੇ ਵੱਡੀ ਮਾਤਰਾ ਵਿਚ ਰਸਦਾਂ ਭੇਜੀਆਂ ਗਈਆਂ ਹਨ। ਜ਼ਿਲ੍ਹਾ … More »

ਭਾਰਤ | Leave a comment
download (1)(6).resized

5 ਅਗਸਤ ਨੂੰ ਅਦਾਲਤ ਅੰਦਰ ਪੇਸ਼ ਹੋਣ ਦੇ ਆਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਨੇ ਨਵੰਬਰ 84 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਕਿਹਾ ਕਿ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ … More »

ਭਾਰਤ | Leave a comment