ਭਾਰਤ
ਕਲਾਮ ਦੇ ਅਪਮਾਨ ਤੇ ਅਮਰੀਕਾ ਨੇ ਮਾਫ਼ੀ ਮੰਗੀ
ਨਵੀਂ ਦਿੱਲੀ- ਭਾਰਤ ਦੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦੇ ਨਿਊਯਾਰਕ ਹਵਾਈ ਅੱਡੇ ਤੇ ਪਹੁੰਚਣ ਤੇ ਅਮਰੀਕੀ ਸੁਰੱਖਿਆ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਤਲਾਸ਼ੀ ਲੇ ਕੇ ਅਪਮਾਨ ਕੀਤਾ ਗਿਆ। ਤਲਾਸ਼ੀ ਲੇਣ ਤੋਂ ਬਾਅਦ ਵੀ ਜਦੋਂ ਉਹ ਹਵਾਈ ਜਹਾਜ ਵਿੱਚ ਬੈਠ ਚੁੱਕੇ … More
ਦਿੱਲੀ ਦੀਆਂ ਸੰਗਤਾਂ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਮਨਾਇਆ ਗਿਆ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਵਿਸ਼ਾਲ ਦੀਵਾਨ ਸਜਾਇਆ ਗਿਆ। ਜਿਸ ਦੀ ਅਰੰਭਤਾ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ … More
ਭਾਸ਼ਣਬਾਜ਼ੀ ਨਾਲ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋਵੇਗਾ-ਸੋਨੀਆ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੰਨਾ ਟੀਮ ਤੇ ਤਿੱਖੇ ਵਾਰ ਕਰਦਿਆਂ ਹੋਇਆਂ ਕਿਹਾ ਹੈ ਕਿ ਸਿਰਫ਼ ਭਾਸ਼ਣਬਾਜ਼ੀ ਨਾਲ ਭ੍ਰਿਸ਼ਟਾਚਾਰ ਦੇ ਖਿਲਾਫ਼ ਨਹੀਂ ਲੜਿਆ ਜਾ ਸਕਦਾ। ਉਤਰਾਖੰਡ ਦੇ ਚਮੋਲੀ ਜਿਲ੍ਹੇ ਵਿੱਚ ਰਿਸ਼ੀਕੇਸ਼-ਕਰਣਪਰਿਆਗ ਲਾਈਨ ਦਾ ਨੀਂਹ ਪੱਥਰ ਰੱਖਣ ਲਈ … More
ਅੰਨਾ ਦਾ ਹਾਲ ਵੀ ਬਾਬਾ ਰਾਮਦੇਵ ਵਾਲਾ ਹੀ ਹੋਣਾ ਸੀ-ਗੜਕਰੀ
ਨਵੀਂ ਦਿੱਲੀ- ਕਾਂਗਰਸੀ ਨੇਤਾ ਦਿਗਵਿਜੈ ਸਿੰਘ ਵਲੋਂ ਅੰਨਾ ਹਜ਼ਾਰੇ ਤੇ ਸ਼ਬਦੀ ਹਮਲੇ ਜਾਰੀ ਹਨ। ਤਾਜ਼ਾ ਹਮਲੇ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਵਿੱਚੋਂ ਅੰਨਾ ਦਾ ਭਰੋਸਾ ਉਠਦਾ ਜਾ ਰਿਹਾ ਹੈ। ਅੰਨਾ ਟੀਮ ਦੀ ਸਪੋਰਟ ਕਰਨ ਵਾਲੀ ਭਾਜਪਾ ਦੇ ਪ੍ਰਧਾਨ … More
ਪੈਟਰੋਲ ਦੀਆਂ ਕੀਮਤਾਂ ਬਾਜ਼ਾਰ ਹੀ ਤੈਅ ਕਰਨਗੇ-ਪ੍ਰਧਾਨਮੰਤਰੀ
ਨਵੀਂ ਦਿੱਲੀ- ਕਾਂਗਰਸ ਦੇ ਸਹਿਯੋਗੀ ਦਲਾਂ ਅਤੇ ਵਿਰੋਧੀ ਧਿਰਾਂ ਵਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੂੰ ਵਾਪਿਸ ਲਏ ਜਾਣ ਦੇ ਮੁੱਦੇ ਤੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਬਜ਼ਾਰ ਹੀ ਤੈਅ ਕਰਨਗੇ। ਕਾਨ ਵਿੱਚ ਇੱਕ ਪ੍ਰੈਸ … More
ਪਤਿੱਤ ਨੂੰ ਪੰਜਾਬ ਐਂਡ ਸਿੰਧ ਬੈਂਕ ਦਾ ਚੇਅਰਮੈਨ ਬਣਾਉਣਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ
ਨਵੀਂ ਦਿੱਲੀ – ਸ. ਤਰਸੇਮ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਕਮੇਟੀ) ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਇੱਕ ਪਤ੍ਰ ਲਿਖ ਕੇ ਇਸ ਗਲ ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਕਿ ਖਬਰਾਂ ਅਨੁਸਾਰ ਭਾਰਤ ਸਰਕਾਰ ਇੱਕ … More
ਅੰਨਾ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ: ਰਾਮਦੇਵ
ਨਵੀਂ ਦਿੱਲੀ- ਕਾਂਗਰਸੀ ਨੇਤਾ ਤਾਂ ਅੰਨਾ ਦੇ ਵਿਰੁੱਧ ਬਿਆਨਬਾਜ਼ੀ ਕਰ ਹੀ ਰਹੇ ਸਨ, ਹੁਣ ਬਾਬਾ ਰਾਮਦੇਵ ਨੇ ਵੀ ਅੰਨਾ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਅਰੋਪ ਲਗਾਇਆ ਕਿ ਅੰਨਾ ਦੇਸ਼ਵਾਸੀਆਂ ਨਾਲ ਝੂਠ ਬੋਲ ਰਿਹਾ ਹੈ। ਸਟਾਰ ਨਿਊਜ਼ ਨਾਲ ਗੱਲਬਾਤ … More
ਜਿੱਤਣਾ ਹੈ ਤਾਂ ਇੱਕਮੁੱਠ ਹੋ ਕੇ ਚੋਣਾਂ ਲੜੋ-ਸੋਨੀਆ
ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕਾਂਗਰਸੀ ਨੇਤਾਵਾਂ ਨੂੰ ਇੱਕਜੁਟ ਹੋ ਕੇ ਚੋਣਾਂ ਲੜਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਪਾਵਰ ਵਿੱਚ ਆਉਣਾ ਹੈ ਤਾਂ ਆਪਸੀ ਗਿਲੇ -ਸਿ਼ਕਵੇ ਭੁਲਾ ਕੇ ਮਿਲ ਕੇ ਚੋਣਾਂ ਲੜਨੀਆਂ ਹੋਣਗੀਆਂ … More
ਆਰਬੀਆਈ ਨੇ ਫਿਰ ਕੀਤਾ ਵਿਆਜ ਦਰਾਂ ਵਿੱਚ ਵਾਧਾ
ਨਵੀਂ ਦਿੱਲੀ- ਰੀਜ਼ਰਵ ਬੈਂਕ ਆਫ਼ ਇੰਡੀਆ ਨੇ ਦੀਵਾਲੀ ਤੇ ਇੱਕ ਵਾਰ ਫਿਰ ਵਿਆਜ ਦਰਾਂ ਵਿੱਚ ਵਾਧਾ ਕਰਕੇ ਆਮ ਜਨਤਾ ਨੂੰ ਤਕੜਾ ਝਟਕਾ ਦਿੱਤਾ ਹੈ। ਕਰੈਡਿਟ ਪਾਲਸੀ ਦਾ ਐਲਾਨ ਕਰਦੇ ਹੋਏ ਆਰਬੀਆਈ ਨੇ ਰੈਪੋ ਰੇਟ ਵਿੱਚ 0.25 ਫੀਸਦੀ ਦਾ ਵਾਧਾ ਕੀਤਾ … More
ਕੇਜਰੀਵਾਲ ਨੇ ਦਾਨ ‘ਚ ਮਿਲੇ 80 ਲੱਖ ਰੁਪੈ ਆਪਣੇ ਨਿਜੀ ਟਰੱਸਟ ਵਿੱਚ ਜਮ੍ਹਾ ਕਰਵਾਏ- ਅਗਨੀਵੇਸ਼
ਨਵੀਂ ਦਿੱਲੀ- ਸੋਸ਼ਲ ਵਰਕਰ ਅਤੇ ਟੀਮ ਅੰਨਾ ਦੇ ਮੈਂਬਰ ਰਹਿ ਚੁੱਕੇ ਸਵਾਮੀ ਅਗਨੀਵੇਸ਼ ਨੇ ਅੰਨਾ ਹਜ਼ਾਰੇ ਦੇ ਮੁੱਖ ਸਾਥੀ ਅਰਵਿੰਦ ਕੇਜਰੀਵਾਲ ਤੇ ਗੈਰ ਸਰਕਾਰੀ ਸੰਗਠਨ ਇੰਡੀਆ ਅੰਗੇਸਟ ਕਰਪਸ਼ਨ (ਆਈਏਸੀ) ਨਾਲ ਸਬੰਧਿਤ 70 ਤੋਂ 80 ਲੱਖ ਰੁਪੈ ਗਲਤ ਤਰੀਕੇ ਨਾਲ ਕਢਵਾਉਣ … More









