ਭਾਰਤ
ਚਿੰਦਬਰਮ ਤੇ ਮੈਨੂੰ ਪੂਰਾ ਭਰੋਸਾ ਹੈ- ਪ੍ਰਧਾਨਮੰਤਰੀ
ਨਵੀਂ ਦਿੱਲੀ- ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਗ੍ਰਹਿਮੰਤਰੀ ਪੀ. ਚਿੰਦਬਰਮ ਉਨ੍ਹਾਂ ਦੇ ਭਰੋਸੇਯੋਗ ਮੰਤਰੀ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਉਨ੍ਹਾਂ ਤੇ ਮੱਧਵਰਤੀ ਚੋਣਾਂ ਠੋਸਣਾ ਚਾਹੁੰਦੀ ਹੈ। ਅਮਰੀਕਾ ਤੋਂ ਭਾਰਤ ਵਾਪਿਸ ਪਰਤਦੇ ਹੋਏ ਜਹਾਜ਼ ਵਿੱਚ ਹੀ ਪੱਤਰਕਾਰਾਂ ਨਾਲ … More
ਸੰਯੁਕਤ ਰਾਸ਼ਟਰ ਨੇ ਦਿੱਲੀ ਮੈਟਰੋ ਨੂੰ ਦਿੱਤਾ 95 ਲੱਖ ਡਾਲਰ ਦਾ ਕਾਰਬਨ ਕਰੈਡਿਟ
ਨਵੀਂ ਦਿੱਲੀ- ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਚਲਣ ਵਾਲੀ ਮੈਟਰੋ ਦੁਨੀਆਂ ਦਾ ਪਹਿਲਾ ਅਜਿਹਾ ਰੇਲਵੇ ਨੈਟਵਰਕ ਬਣਿਆ ਹੈ, ਜਿਸ ਨੂੰ ਸੰਯੁਕਤ ਰਾਸ਼ਟਰ ਨੇ ਗਰੀਨ ਹਾਊਸ ਗੈਸਾਂ ਨੂੰ ਘੱਟ ਕਰਨ ਕਰਕੇ ਕਾਰਬਨ ਕਰੈਡਿਟ ਦਿੱਤਾ ਹੈ। ਸੰਯੁਕਤ ਰਾਸ਼ਟਰ ਵਲੋਂ ਦਿੱਲੀ ਨੂੰ ਸੱਤ … More
ਬਾਦਲ ਭੁੱਲਰ ਦੀ ਸਜ਼ਾ ਮੁਆਫ਼ ਕਰਵਾਉਣ ਦੇ ਮੁੱਦੇ ਨੂੰ ਰਾਜਸੀ ਲਾਹੇ ਲਈ ਨਾਂ ਵਰਤੇ – ਸਰਨਾ
ਨਵੀਂ ਦਿੱਲੀ -: ਸ. ਪਰਮਜੀਤ ਸਿੰਘ ਸਰਨਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ, ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ ਕਿ ਉਹ … More
ਹਰਿਆਣਾ ਵਿਚ ਵੱਖਰੀ ਕਮੇਟੀ ਦਾ ਰੌਲਾ ਸਮਾਪਤ: ਮਸਾਨਾ
ਕੁਰੂਕਸ਼ੇਤਰ – : ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦਾ ਰੌਲਾ ਸਮਾਪਤ ਹੋ ਗਿਆ ਹੈ ਕਿਉਂਕਿ ਹਰਿਆਣੇ ਦੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੇ ਕਾਂਗਰਸੀ ਏਜੈਂਟਾਂ ਨੂੰ ਗੁਰਦੁਆਰਾ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਵਿਚਾਰ ਕੁਰੂਕਸ਼ੇਤਰ ਤੋਂ ਸ਼੍ਰੋਮਣੀ … More
ਸ੍ਰੀ ਸ਼ਾਂਤਾ ਕੁਮਾਰ ਵੱਲੋਂ ਭੁੱਲਰ ਬਾਰੇ ਦਿੱਤੇ ਬਿਆਨ ਨਾਲ ਭਾਜਪਾ ਦੀ ਸਿੱਖਾਂ ਪ੍ਰਤੀ ਨਫ਼ਰਤ ਸਾਹਮਣੇ ਆਈ
ਨਵੀਂ ਦਿੱਲੀ:- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਸ਼ਾਂਤਾ ਕੁਮਾਰ ਵੱਲੋਂ ਹੋਰ ਭਾਜਪਾ ਆਗੂਆਂ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਵੱਲੋਂ ਜੇਕਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫ਼ਾਂਸੀ ਦੀ ਸਜ਼ਾ ਦਾ ਮਤਾ ਰੱਖਿਆ ਗਿਆ ਤਾਂ ਭਾਜਪਾ … More
ਕ੍ਰਿਕਟ ਟਾਈਗਰ ਪਟੌਦੀ ਨਹੀਂ ਰਹੇ
ਨਵੀਂ ਦਿੱਲੀ- ਸਾਬਕਾ ਕ੍ਰਿਕਟ ਕਪਤਾਨ ਮਨਸੂਰ ਅਲੀ ਖਾਨ ਪਟੌਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਫੇਫੜਿਆਂ ਵਿੱਚ ਇਨਫੈਕਸ਼ਨ ਦੀ ਸਿ਼ਕਾਇਤ ਹੋਣ ਕਰਕੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਮਨਸੂਰ ਅਲੀ ਖਾਨ ਪਟੌਦੀ ਦਾ ਜਨਮ ਜਨਵਰੀ … More
ਭਾਰਤ ਦੀ ਸ਼ੇਅਰ ਮਾਰਕਿਟ ‘ਚ ਭਾਰੀ ਮੰਦੀ
ਮੁੰਬਈ- ਅਮਰੀਕਾ ਅਤੇ ਯੌਰਪ ਦੇ ਸ਼ੇਅਰ ਬਾਜ਼ਾਰਾਂ ਵਿੱਚ ਆਈ ਮੰਦੀ ਦਾ ਅਸਰ ਇੰਡੀਆ ਦੀ ਸ਼ੇਅਰ ਮਾਰਕਿਟ ਤੇ ਵੀ ਪਿਆ ਹੈ। ਵੀਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਵਿੱਚ ਭਾਰੀ ਮੰਦੀ ਦਰਜ਼ ਕੀਤੀ ਗਈ। ਏਸ਼ੀਆ ਦੀ ਸਾਰੀ ਸ਼ੇਅਰ ਮਾਰਕਿਟ ਵਿੱਚ ਕਾਰੋਬਾਰ ਮੰਦਾ … More
ਪੰਜਾਬ ਵਿੱਚ ਜਲਦੀ ਹੀ ਮਜ਼ਬੂਤ ਤੇ ਪੰਥ ਪ੍ਰਸਤ ਅਕਾਲੀ ਦਲ ਲਿਆਂਵਾਂਗੇ-ਸਰਨਾ
ਨਵੀਂ ਦਿੱਲੀ – ਦਿੱਲੀ ਸ੍ਰੋਮਣੀ ਅਕਾਲੀ ਦਲ ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆ ਚੋਣਾਂ ਵਿੱਚ ਹੋਈਆ ਧਾਂਦਲੀਆ ਲਈ ਬਾਦਲ ਅਕਾਲੀ ਦਲ ਨੂੰ ਦੋਸ਼ੀ ਠਹਿਰਾਉਦਿਆ ਕਿਹਾ ਕਿ ਬਾਦਲ ਦੀ … More
ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 92 ਤੋਂ ਜਿਆਦਾ
ਨਵੀਂ ਦਿੱਲੀ,(ਪਰਮਜੀਤ ਸਿੰਘ ਬਾਗੜੀਆ) – ਐਤਵਾਰ ਦੀ ਰਾਤ ਹਿਮਾਲੀਆ ਖੇਤਰ ਵਿਚ ਆਏ ਜੋਰਦਾਰ ਭੁਚਾਲ ਨਾਲ ਭਾਰਤ, ਨੇਪਾਲ ਅਤੇ ਤਿੱਬਤ ਵਿਚ ਜਾਨੀ ਤੇ ਮਾਲੀ ਨੁਕਸਾਨ ਦੀਆਂ ਖਬਰਾਂ ਹਨ। ਭੁਚਾਲ ਨਾਲ ਭਾਰਤ ਵਿਚ 92, ਨੇਪਾਲ ਵਿਚ 8 ਅਤੇ ਚੀਨ ਵਿਚ 7 ਲੋਕਾਂ … More
ਸਿਕਿਮ ਅਤੇ ਨੇਪਾਲ ‘ਚ ਭੂਚਾਲ ਦੇ ਜਬਰਦਸਤ ਝਟਕੇ
ਨਵੀਂ ਦਿੱਲੀ- ਭਾਰਤ ਵਿੱਚ ਸਿਕਿਮ ਸਮੇਤ ਉਤਰ-ਪੂਰਬੀ ਰਾਜਾਂ ਵਿੱਚ ਭੂਚਾਲ ਦੇ ਜਬਰਦਸਤ ਝਟਕੇ ਆਏ। ਗਵਾਂਢੀ ਦੇਸ਼ਾਂ ਬੰਗਲਾ ਦੇਸ਼ ਅਤੇ ਨੇਪਾਲ ਵਿੱਚ ਵੀ ਭੁਚਾਲ ਦੇ ਵੱਡੇ ਝਟਕੇ ਲਗੇ। ਸਿਕਿਮ ਅਤੇ ਨੇਪਾਲ ਵਿੱਚ 6.8 ਦੀ ਰਫ਼ਤਾਰ ਦਰਜ ਕੀਤੀ ਗਈ ਹੈ। ਭਾਰਤ ਅਤੇ … More





