ਭਾਰਤ
ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ ਵਿਚ ਦਖਲਅੰਦਾਜ਼ੀ ਕਰਨਾ ਬੰਦ ਕਰੇ : ਪਰਮਜੀਤ ਸਿੰਘ ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਹੋਛੇਪਣ ਦਾ ਦਿਖਾਵਾ ਕਰਦੇ ਹੋਏ ਜਾਣਬੂਝ ਕੇ ਸਿੱਖਾਂ ਦੇ ਅੰਦਰੂਨੀ ਮਾਮਲਅਿਾਂ ਵਿਚ ਦਖਲਅੰਦਾਜ਼ੀ ਕਰ ਰਹੀ … More
ਪੰਥ ਲਈ ਸ਼ਹੀਦ ਹੋ ਰਹੇ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਹੋਏ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਵਲੋਂ ਖਾਲਸਾ ਰਾਜ ਦੀ ਹੋਂਦ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਬੀਤੇ ਦਿਨੀਂ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ … More
ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆ ਦੇ 35 ਦੋਸ਼ੀਆਂ ਨੂੰ ਅਦਾਲਤ ਨੇ ਬਰੀ ਕੀਤਾ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਜਰਾਤ ਦੇ ਹਾਲੋਲ (ਪੰਚਮਹਿਲ ਜ਼ਿਲ੍ਹਾ) ਦੀ ਇੱਕ ਸੈਸ਼ਨ ਅਦਾਲਤ ਨੇ 2022 ਤੋਂ ਬਾਅਦ ਗੋਧਰਾ ਦੰਗਿਆਂ ਦੇ ਮਾਮਲਿਆਂ ਦੇ ਸਬੰਧ ਵਿੱਚ ਚਾਰ ਮਾਮਲਿਆਂ ਵਿੱਚ ਸਾਰੇ 35 ਬਚੇ ਹੋਏ ਦੋਸ਼ੀਆਂ ਨੂੰ ਬਰੀ ਕਰ ਦਿੱਤਾ । ਇਨ੍ਹਾਂ ਮਾਮਲਿਆਂ … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੋਣ ?- ਇੰਦਰ ਮੋਹਨ ਸਿੰਘ
ਦਿੱਲੀ –: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨੂੰ ਕਲਰਕ ਦੀ ਗਲਤੀ ਕਰਾਰ ਦੇਣ ਵਾਲੇ ਬਾਦਲ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਇਹਨਾਂ ਵਲੋਂ ਗੋਲਕ ਚੋਰ ਦਾ ਦਰਜਾ ਪ੍ਰਾਪਤ ਕਰਨ ਵਾਲੇ ਸਾਬਕਾ … More
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ। ਉਹਨਾਂ ਮਹਾਰਾਸ਼ਟਰ ਵਿਚ ਆਪਣੀ … More
ਦਿੱਲੀ ਕਮੇਟੀ ਅਤੇ ਸਕੂਲਾਂ ਦੀ ਬਰਬਾਦੀ ਲਈ ਦਿੱਲੀ ਦੀ ਸੰਗਤ ਜਿੰਮੇਵਾਰ, ਜਿਨ੍ਹਾਂ ਨਾਕਾਬਿਲ ਆਗੂ ਚੁਣੇ: ਮਨਜੀਤ ਸਿੰਘ ਜੀਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਟਾਫ਼ ਦੇ ਬਕਾਇਆ ਦੀ ਅਦਾਇਗੀ ਨਾ ਕਰਨ ਦੇ ਮਾਮਲੇ ’ਤੇ ਦਿੱਲੀ ਹਾਈ ਕੋਰਟ ਦੇ ਸਖ਼ਤ ਰਵੱਈੲਆ ਅਪਣਾਇਆ ਹੈ। ਇਸ ਮਸਲੇ ਤੇ ਇਕ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਕਰਦਿਆਂ ਸਰਨਾ ਅਤੇ ਜੀ.ਕੇ ਨੇ … More
ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਅਦਾਲਤ ਵਿਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਹੁਣ … More
ਜੂਨ 84 ਦੇ ਘਲੂਘਾਰੇ ਦੀ 39 ਵੀਂ ਵਰ੍ਹੇ ਗੰਢ ਤੇ ਹੋ ਰਹੇ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਾਮਲ ਹੋਕੇ, ਸ਼ਹੀਦਾਂ ਨੂੰ ਭੇਟ ਕੀਤੀਆਂ ਜਾਣ ਸ਼ਰਧਾਂਜਲੀਆਂ: ਅਖੰਡ ਕੀਰਤਨੀ ਜੱਥਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 39 ਸਾਲ ਪਹਿਲਾਂ ਸਿੱਖ ਪੰਥ ਤੇ ਤਤਕਾਲੀ ਸਰਕਾਰ ਨੇ ਸਾਕਾ ਨੀਲਾ ਤਾਰਾ ਰਾਹੀਂ ਕਹਿਰ ਵਰਪਾਇਆ ਸੀ ਓਹਦੇ ਜਖਮ ਹਾਲੇ ਵੀਂ ਸਿੱਖ ਪੰਥ ਦੇ ਹਿਰਦਿਆਂ ਅੰਦਰ ਹਰੇ ਹਨ । ਅਖੰਡ ਕੀਰਤਨੀ ਜੱਥਾ (ਵਿਸ਼ਵਵਿਆਪੀ) ਦੇ ਮੁੱਖ ਬੁਲਾਰੇ … More
ਉੜੀਸਾ ‘ਚ ਤਿੰਨ ਟਰੇਨਾਂ ਦੇ ਟਕਰਾਉਣ ਨਾਲ ਹੋਏ ਹਾਦਸੇ ਵਿੱਚ 261 ਲੋਕਾਂ ਦੀ ਮੌਤ
ਬਾਲਾਸੋਰ- ਉੜੀਸਾ ਰਾਜ ਵਿੱਚ ਭਿਆਨਕ ਟਰੇਨ ਹਾਦਸਾ ਹੋਣ ਨਾਲ 900 ਤੋਂ ਵੱਧ ਲੋਕ ਜਖਮੀ ਹੋਏ ਹਨ ਅਤੇ ਹੁਣ ਤੱਕ 261 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਸ਼ੁਕਰਵਾਰ ਸ਼ਾਮ ਦੇ 7 ਵਜੇ ਦੇ ਕਰੀਬ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ ਦੇ … More
ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਵਿਦਿਆਰਥਣ ਸਾਕਸ਼ੀ ਦੇ ਬੇਰਹਿਮੀ ਨਾਲ ਕਤਲ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ
ਨਵੀਂ ਦਿੱਲੀ,(ਦੀਪਕ ਗਰਗ) – ਦੇਸ਼ ਦੀ ਰਾਜਧਾਨੀ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਵਿਦਿਆਰਥਣ ਸਾਕਸ਼ੀ ਦੇ ਬੇਰਹਿਮੀ ਨਾਲ ਕਤਲ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਾਹਿਲ ਨੇ ਜਿਸ ਤਰ੍ਹਾਂ ਬੇਰਹਿਮੀ ਨਾਲ ਸਾਕਸ਼ੀ ‘ਤੇ ਚਾਕੂ ਨਾਲ … More









