ਭਾਰਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ 11 ਮੈਂਬਰੀ ਕਮੇਟੀ ਦਾ ਗਠਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਸਿਵਲ ਕੋਡ ਦੇ ਮਾਮਲੇ ’ਤੇ ਸਿੱਖ ਕੌਮ ਦੀ ਰਾਇ ਤਿਆਰ ਕਰਨ ਵਾਸਤੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ … More
ਯੂਐਨਓ ਜਿਨੇਵਾ ਵਿਖੇ ਮਨੁੱਖੀ ਅਧਿਕਾਰ ਦੇ 53ਵੇ ਸੈਸ਼ਨ ਵਿਚ ਸਿੱਖ ਕੌਮ ਦੇ ਆਗੂਆ ਨੇ ਰਖਿਆ ਕੌਮੀ ਪੱਖ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਐਨਉ ਜਿਨੇਵਾ ਵਿਖੇ ਹਿਉਮਨ ਰਾਈਟਸ ਕੌਸਲ ਦਾ 53 ਵੇਂ ਸੈਸ਼ਨ ਵਿੱਚ ਵੱਖ ਵੱਖ ਦੇਸ਼ਾ ਦੇ ਐਨਜੀਓ ਤੋ ਇਲਾਵਾ ਕਈ ਦੇਸ਼ਾ ਦੇ ਰਾਜਦੁਤਾਂ ਅਤੇ ਪੱਤਰਕਾਰਾਂ ਨੇ ਵੀ ਸ਼ਿਰਕਤ ਕੀਤੀ । ਇਸ ਵਾਰ ਸਿੱਖ ਭਾਈਚਾਰੇ ਦੀ ਸਿੱਖ … More
ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਣ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦਿੱਲੀ ਕਮੇਟੀ ਨਹੀਂ ਕਰ ਰਹੀ ਯੂਸੀਸੀ ਦਾ ਵਿਰੋਧ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਯੂ.ਸੀ.ਸੀ ਮਸਲੇ ਉਤੇ ਵਿਚਾਰ ਕਰਨ ਲਈ ਬੁਲਾਈ ਗਈ ਮੀਟਿੰਗ ਨੂੰ ਨਾਕਾਮ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਬੁੱਧੀਜੀਵੀ ਅਤੇ ਹੋਰ ਉੱਘੇ … More
ਦਿੱਲੀ ਕਮੇਟੀ ਨਹੀਂ ਕਰੇਗੀ ਸਿਵਲ ਕੋਡ ਦਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਅਜ ਇਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਉਪਰੰਤ ਉਨ੍ਹਾਂ ਵਲੋਂ ਯੂਨੀਫਾਰਮ ਸਿਵਲ ਕੋਡ ਦਾ ਵਿਰੋਧ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। … More
ਦਿੱਲੀ ਦੀਆਂ ਸਿੱਖ ਜਥੇਬੰਦੀਆਂ ਨੇ ਯੂਨੀਫਾਰਮ ਸਿਵਲ ਕੋਡ ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰਾਰ ਦਿੱਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਨੀਫਾਰਮ ਸਿਵਲ ਕੋਡ ਦੇ ਸਿੱਖਾਂ ‘ਤੇ ਪੈਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੂਬਾ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਈ ਮੀਟਿੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਰਾਉਜ਼ ਐਵੇਨਿਊ ਕੋਰਟ ਨੇ ਜੀਕੇ ਮਾਣਹਾਨੀ ਮਾਮਲੇ ‘ਚ ਸਿਰਸਾ, ਕਾਲਕਾ ਅਤੇ ਕਾਹਲੋਂ ਨੂੰ ਸੰਮਨ ਜਾਰੀ ਕੀਤੇ
ਨਵੀਂ ਦਿੱਲੀ – ਸਾਬਕਾ DSGMC ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਤੋਂ ‘ਗੋਲਕਚੋਰ’, ‘ਕਲੰਕਤ ਪ੍ਰਧਾਨ’ ਕਹਿਣ ਅਤੇ ਅਦਾਲਤੀ ਹੁਕਮ ਪੜ੍ਹਦਿਆਂ ਝੂਠ ਬੋਲਣ ਦੇ ਦੋਸ਼ ਵਿਚ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਾਨਹਾਨੀ ਦੇ ਦੋਸ਼ਾਂ ਤਹਿਤ ਦਿੱਲੀ ਕਮੇਟੀ ਦੇ … More
ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਅਦਾਲਤ ਵੱਲੋਂ ਹੋਈ ਮੁਲਤਵੀ
ਨਵੀਂ ਦਿੱਲੀ 3 (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਦੇ ਇਕ ਮਾਮਲੇ ਦੀ ਸੁਣਵਾਈ ਅਜ ਮੁਲਤਵੀ ਕਰ ਦਿੱਤੀ ਗਈ ਹੈ । ਪੀੜੀਤਾਂ ਵਲੋਂ ਪੇਸ਼ ਹੋਏ ਵਕੀਲ ਨਗਿੰਦਰ ਬੈਨੀਪਾਲ ਨੇ ਦਸਿਆ … More
ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਯੂਸੀਸੀ ਕਾਨੂੰਨ ਲਾਗੂ ਹੋਣ ਨਾਲ ਸਿੱਖਾਂ ਦੇ ਮੌਲਿਕ ਅਧਿਕਾਰਾਂ ਤੇ ਨਹੀਂ ਹੋਏਗਾ ਹਮਲਾ: ਹਰਵਿੰਦਰ ਸਿੰਘ ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੌਜੂਦਾ ਮੈਂਬਰ’ ਤੇ ਸਾਬਕਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸੀਨੀਅਰ ਆਗੂ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦੇਸ਼ ਅੰਦਰ ਯੂਸੀਸੀ ਕੋਡ ਲਾਗੂ ਕਰਣ ਦੇ ਚਲ ਰਹੇ ਚਲੰਤ ਮਸਲੇ ਤੇ ਆਪਣਾ ਪੱਖ … More
ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਪਹਿਲੇ ਅਜਿਹੇ ਬਾਦਸ਼ਾਹ ਜਿਹਨਾਂ ਨੇ ਅਪਣਾਈ ਧਰਮ ਨਿਰਪੱਖਤਾ ਦੀ ਨੀਤੀ: ਕਾਲਕਾ, ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਬਾਰਾਖੰਭਾ ਰੋਡ ਚੌਂਕ ’ਤੇ ਉਹਨਾਂ ਦੀ ਬਰਸੀ … More
ਦਿੱਲੀ ਅਕਾਲੀ ਮੁਖੀ ਨੇ ਯੂਨੀਫਾਰਮ ਸਿਵਲ ਕੋਡ ਲਈ ‘ਆਪ’ ਦੇ ਸਮਰਥਨ ਦੀ ਨਿਖੇਧੀ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਮ ਆਦਮੀ ਪਾਰਟੀ ਵੱਲੋਂ ਪ੍ਰਸਤਾਵਿਤ ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਨੂੰ ਸਿਧਾਂਤਕ ਤੌਰ ‘ਤੇ ਸਮਰਥਨ ਦੇਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ … More








