ਭਾਰਤ
ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਵੇਂ ਵਿਸਾਖੀ ਮੈਰਾਥਨ ਨੂੰ ਦਿਖਾਈ ਹਰੀ ਝੰਡੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਪ੍ਰੇਰਿਤ ਕਰੀਏ। ਅਜੋਕੀ ਜੀਵਨ ਸ਼ੈਲੀ ਅਤੇ ਨੌਕਰੀ ਦੀ ਪ੍ਰੋਫਾਈਲ ਸਾਡੇ ਨੌਜਵਾਨਾਂ ਦੀ ਸਿਹਤ ‘ਤੇ ਬਹੁਤ ਸਾਰੇ ਮਾੜੇ … More
ਪ੍ਰੈਜੀਡੈਟ ਬੀਬੀ ਮੁਰਮੂ ਵੱਲੋਂ ਘੱਟ ਗਿਣਤੀ ਕੌਮਾਂ ਪ੍ਰਤੀ ਚਿੰਤਾ ਜਾਹਰ ਕਰਨਾ, ਉਨ੍ਹਾਂ ਦੀ ਸੁਹਿਰਦ ਸੋਚ ਦਾ ਸਬੂਤ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੀ ਪੈ੍ਰਜੀਡੈਟ ਬੀਬੀ ਦੋ੍ਰਪਦੀ ਮੁਰਮੂ ਵੱਲੋਂ ਜੋ ਆਪਣੇ ਪਿੱਤਰੀ ਸਟੇਟ ਓੜੀਸਾ ਵਿਖੇ 1999 ਵਿਚ ਇਸਾਈ ਆਸਟ੍ਰੇਲੀਅਨ ਪ੍ਰਚਾਰਕ ਸ੍ਰੀ ਗ੍ਰਾਂਹਮ ਸਟੇਨਜ਼ ਅਤੇ ਉਸਦੇ ਦੋ ਮਾਸੂਮ ਬੱਚਿਆਂ ਦਾ ਫਿਰਕੂਆਂ ਨੇ ਕਤਲੇਆਮ ਕਰ ਦਿੱਤਾ ਸੀ । ਗੱਡੀ ਵਿਚ ਹੀ … More
ਗੁਰਦਵਾਰਾ ਬੇਬੇ ਨਾਨਕੀ ਵਿਖੇ ਵਿਸਾਖੀ ਨੂੰ ਸਮਰਪਿਤ ਸਜਾਏ ਗਏ ਵਿਸ਼ੇਸ਼ ਦੀਵਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦਵਾਰਾ ਬੇਬੇ ਨਾਨਕੀ, ਦਿਲਸ਼ਾਦ ਗਾਰਡਨ ਵਿਖੇ ਵਿਸਾਖੀ ਨੂੰ ਸਮਰਪਿਤ ਤਿੰਨ ਦਿਨਾਂ ਦੇ ਵਿਸ਼ੇਸ਼ ਦੀਵਾਨ ਸਜਾਏ ਗਏ । ਇਸ ਸਮਾਗਮ ਵਿਚ ਭਾਈ ਹਰਭਜਨ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਨੇ ਖਾਲਸਾ ਸਾਜਨਾ ਦਿਵਸ ਬਾਰੇ ਭਰਪੂਰ ਜਾਣਕਾਰੀ ਦੇ … More
ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਸ਼ਤਾਬਦੀ ਸਮਾਗਮਾਂ ਵਿੱਚ ਹਾਜ਼ਿਰੀ ਭਰਣ ਵਾਲੀ ਸੰਗਤ ਦਾ ਧੰਨਵਾਦ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਸ਼ਤਾਬਦੀ ਮਨਾਉਣ ਲਈ ਦਿੱਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਾਂਝੇ ਤੌਰ ’ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਕੜੀ ਵਿੱਚ … More
ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਦਿੱਲੀ ਗੁਰਦੁਆਰਾ ਕਮੇਟੀ ਕਰਵਾਇਗੀ ਗੁਰਮਤਿ ਕੁਇਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੇਕਾਂ ਵੱਡਮੁੱਲੇ ਕਾਰਜ ਕਰਦਿਆਂ ਸਿੱਖ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਦੇ ਲਈ ਵੱਡੇ ਉਪਰਾਲੇ ਨਿਰੰਤਰ ਕੀਤੇ ਜਾ ਰਹੇ ਹਨ। ਇਹਨਾਂ … More
ਧਾਰਮਿਕ ਅਸਥਾਨਾਂ ਤੇ ਸਾਦਗੀ ਅੰਦਰ ਜਾਣਾ ਚਾਹੀਦਾ : ਅਖੰਡ ਕੀਰਤਨੀ ਜੱਥਾ (ਦਿੱਲੀ)
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸਿੱਖ ਪੰਥ ਦਾ ਹੀ ਨਹੀਂ ਸਮੂਹ ਲੋਕਾਈ ਦਾ ਧਾਰਮਿਕ ਅਸਥਾਨ ਹੈ । ਭਾਵੇਂ ਕਿਸੇ ਵੀਂ ਧਰਮ ਦਾ ਕੋਈ ਵੀਂ ਅਸਥਾਨ ਹੋਏ ਉੱਥੇ ਜਾਣ ਸਮੇਂ, ਜਿਥੇ ਇਨਸਾਨ ਨੂੰ ਤੜਕ ਭੜਕ, ਭੜਕੀਲੇ ਜਾਂ … More
ਜਗਦੀਸ਼ ਟਾਈਟਲਰ ਦੀਆਂ ਮੁਸ਼ਕਿਲਾਂ ਵਧੀਆਂ, ਵਕੀਲ ਵੱਲੋਂ ਦਾਇਰ ਵਕਾਲਤਨਾਮਾ ਲਿਆ ਗਿਆ ਰਿਕਾਰਡ ‘ਤੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀਆਂ ਮੁਸ਼ਕਿਲਾਂ ਅੱਜ ਹੋਰ ਵੀ ਵੱਧ ਗਈਆਂ ਹਨ। ਸ੍ਰੀ ਹਰਜੀਤ ਸਿੰਘ ਜਸਪਾਲ, ਏ.ਸੀ.ਐਮ.ਐਮ., ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਅਤੀਕ ਅਹਿਮਦ ਦਾ ਕਤਲ, ਯੂਪੀ ‘ਚ ਅਪਰਾਧ ਦੀ ਸਿਖਰ : ਅਖਿਲੇਸ਼
ਪ੍ਰਯਾਗਰਾਜ, (ਦੀਪਕ ਗਰਗ) – ਯੂਪੀ ਦੇ ਪ੍ਰਯਾਗਰਾਜ ਵਿੱਚ ਮਾਫੀਆ ਡਾਨ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਦੇ ਕਤਲ ਤੋਂ ਬਾਅਦ ਸੂਬੇ ਦਾ ਸਿਆਸੀ ਪਾਰਾ ਚੜ੍ਹ ਗਿਆ ਹੈ। ਵਿਰੋਧੀ ਪਾਰਟੀਆਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਸਵਾਲ ਉਠਾਇਆ ਹੈ। ਯੂਪੀ … More
ਸੀਬੀਆਈ ਨੇ ਗੋਆ ਚੋਣਾਂ ‘ਚ ਗੈਰ ਕਾਨੂੰਨੀ ਫੰਡਾਂ ਦੀ ਵਰਤੋਂ ਦੇ ਦੋਸ਼ ਮਾਮਲੇ ‘ਚ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ
ਦਿੱਲੀ, (ਦੀਪਕ ਗਰਗ) – ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਹੁਣ ਦਿੱਲੀ ਦੇ ਮੁੱਖ ਮੰਤਰੀ ਨੂੰ ਘੇਰ ਲਿਆ ਹੈ। ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੀਂ ਆਬਕਾਰੀ ਨੀਤੀ ਮਾਮਲੇ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ … More










