ਭਾਰਤ

IMG-20230627-WA0014.resized

ਭਾਰਤ ਸਰਕਾਰ ਵੱਲੋਂ ਆਪਣੇ ਕਰਿੰਦਿਆਂ ਰਾਹੀਂ ਭਾਈ ਨਿੱਝਰ ਤੇ ਕੀਤਾ ਵਾਰ ਪੰਥ ਨੂੰ ਵੰਗਾਰ: ਅਖੰਡ ਕੀਰਤਨੀ ਜੱਥਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਵਿਸ਼ਵ ਵਿਆਪੀ ਵਲੋਂ ਅਜ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਕਿਹਾ ਗਿਆ ਕਿ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਕੌਮੀ … More »

ਭਾਰਤ | Leave a comment
IMG-20230626-WA0031.resized

ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਅਤੇ ਪ੍ਰੈਸ ਕਲੱਬ ਬਨੂਡ਼ ਵੱਲੋਂ ਜ਼ਿਲ੍ਹੇ ਵਿੱਚੋਂ ਅੱਵਲ ਰਹਿਣ ਵਾਲੀ ਗੁਰਲੀਨ ਕੋਰ ਦਾ 55 ਹਜ਼ਾਰ ਰੁਪਏ ਤੇ ਸ਼ਾਲ ਨਾਲ ਸਨਮਾਨਿਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਮਿਸ਼ਨ ਵਿੱਦਿਆ ਫ਼ਾਊਂਡੇਸ਼ਨ ਅਤੇ ਪ੍ਰੈਸ ਕਲੱਬ ਬਨੂਡ਼ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚੋਂ ਬਾਰਵੀਂ ਦੀ ਮੈਡੀਕਲ ਸਟਰੀਮ ਵਿੱਚੋਂ 98.6 ਫ਼ੀਸਦੀ ਅੰਕ (491/500) ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਬੂਟਾ … More »

ਭਾਰਤ | Leave a comment
01(3).resized

ਸਿੱਖ ਵਫਦ ਵੱਲੋਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਾਂ ਦੇ ਇਕ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਦੇਹਰਾਦੂਨ ਵਿਖੇ ਮੁਲਾਕਾਤ … More »

ਭਾਰਤ | Leave a comment
IMG-20230626-WA0028.resized

ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ ਵਿਚ ਦਖਲਅੰਦਾਜ਼ੀ ਕਰਨਾ ਬੰਦ ਕਰੇ : ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਪਣੇ ਹੋਛੇਪਣ ਦਾ ਦਿਖਾਵਾ ਕਰਦੇ ਹੋਏ ਜਾਣਬੂਝ ਕੇ ਸਿੱਖਾਂ ਦੇ ਅੰਦਰੂਨੀ ਮਾਮਲਅਿਾਂ ਵਿਚ ਦਖਲਅੰਦਾਜ਼ੀ ਕਰ ਰਹੀ … More »

ਭਾਰਤ | Leave a comment
IMG-20230625-WA0004.resized

ਪੰਥ ਲਈ ਸ਼ਹੀਦ ਹੋ ਰਹੇ ਸਿੰਘਾਂ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਹੋਏ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ ਵਲੋਂ ਖਾਲਸਾ ਰਾਜ ਦੀ ਹੋਂਦ ਲਈ ਚਲ ਰਹੇ ਮੌਜੂਦਾ ਸੰਘਰਸ਼ ਵਿਚ ਬੀਤੇ ਦਿਨੀਂ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ … More »

ਭਾਰਤ | Leave a comment
2023_6image_20_05_597343225kand.resized

ਗੋਧਰਾ ਕਾਂਡ ਤੋਂ ਬਾਅਦ ਹੋਏ ਦੰਗਿਆ ਦੇ 35 ਦੋਸ਼ੀਆਂ ਨੂੰ ਅਦਾਲਤ ਨੇ ਬਰੀ ਕੀਤਾ ਬਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਜਰਾਤ ਦੇ ਹਾਲੋਲ (ਪੰਚਮਹਿਲ ਜ਼ਿਲ੍ਹਾ) ਦੀ ਇੱਕ ਸੈਸ਼ਨ ਅਦਾਲਤ ਨੇ 2022 ਤੋਂ ਬਾਅਦ ਗੋਧਰਾ ਦੰਗਿਆਂ ਦੇ ਮਾਮਲਿਆਂ ਦੇ ਸਬੰਧ ਵਿੱਚ ਚਾਰ ਮਾਮਲਿਆਂ ਵਿੱਚ ਸਾਰੇ 35 ਬਚੇ ਹੋਏ ਦੋਸ਼ੀਆਂ ਨੂੰ ਬਰੀ ਕਰ ਦਿੱਤਾ । ਇਨ੍ਹਾਂ ਮਾਮਲਿਆਂ … More »

ਭਾਰਤ | Leave a comment
INDER MOHAN SINGH(20).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੋਣ ?- ਇੰਦਰ ਮੋਹਨ ਸਿੰਘ

ਦਿੱਲੀ –:  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨੂੰ ਕਲਰਕ ਦੀ ਗਲਤੀ ਕਰਾਰ ਦੇਣ ਵਾਲੇ ਬਾਦਲ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਇਹਨਾਂ ਵਲੋਂ ਗੋਲਕ ਚੋਰ ਦਾ ਦਰਜਾ ਪ੍ਰਾਪਤ ਕਰਨ ਵਾਲੇ ਸਾਬਕਾ … More »

ਭਾਰਤ | Leave a comment
03.jfif.resized

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ। ਉਹਨਾਂ ਮਹਾਰਾਸ਼ਟਰ ਵਿਚ ਆਪਣੀ … More »

ਭਾਰਤ | Leave a comment
 

ਦਿੱਲੀ ਕਮੇਟੀ ਅਤੇ ਸਕੂਲਾਂ ਦੀ ਬਰਬਾਦੀ ਲਈ ਦਿੱਲੀ ਦੀ ਸੰਗਤ ਜਿੰਮੇਵਾਰ, ਜਿਨ੍ਹਾਂ ਨਾਕਾਬਿਲ ਆਗੂ ਚੁਣੇ: ਮਨਜੀਤ ਸਿੰਘ ਜੀਕੇ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਟਾਫ਼ ਦੇ ਬਕਾਇਆ ਦੀ ਅਦਾਇਗੀ ਨਾ ਕਰਨ ਦੇ ਮਾਮਲੇ ’ਤੇ ਦਿੱਲੀ ਹਾਈ ਕੋਰਟ ਦੇ ਸਖ਼ਤ ਰਵੱਈੲਆ ਅਪਣਾਇਆ ਹੈ। ਇਸ ਮਸਲੇ ਤੇ ਇਕ ਸਾਂਝੇ ਤੌਰ ’ਤੇ ਪ੍ਰੈਸ ਕਾਨਫਰੰਸ ਕਰਦਿਆਂ ਸਰਨਾ ਅਤੇ ਜੀ.ਕੇ ਨੇ … More »

ਭਾਰਤ | Leave a comment
images (21).resized

ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਲੀ, ਅਗਲੀ ਸੁਣਵਾਈ 30 ਜੂਨ ਨੂੰ ਹੋਵੇਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ ਟਾਲ ਦਿੱਤੀ ਹੈ। ਸੀਬੀਆਈ ਵੱਲੋਂ ਅਦਾਲਤ ਵਿਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਹੁਣ … More »

ਭਾਰਤ | Leave a comment