ਭਾਰਤ
ਨਵੰਬਰ 1984 ਸਿੱਖ ਕਤਲੇਆਮ ਮਾਮਲੇ ਵਿਚ ਸੀ ਬੀ ਆਈ ਨੇ ਟਾਈਟਲਰ ਦੀ ਆਵਾਜ਼ ਦਾ ਲਿਆ ਨਮੂਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸੀਬੀਆਈ ਸਾਹਮਣੇ ਪੇਸ਼ ਹੋਏ। ਟਾਈਟਲਰ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਹੋਏ ਸਿੱਖ-ਕਤਲੇਆਮ ਨਾਲ ਜੁੜੇ ਇੱਕ ਮਾਮਲੇ ਨੂੰ ਆਪਣੀ ਆਵਾਜ਼ ਦਾ ਸੈਂਪਲ ਦਿੱਤਾ । ਕੇਂਦਰੀ ਫੋਰੈਂਸਿਕ ਸਾਇੰਸ … More
ਐਨਸੀਈਆਰਟੀ ਦੀਆਂ ਪਾਠ ਪੁਸਤਕਾਂ ਵਿੱਚ ਆਨੰਦਪੁਰ ਸਾਹਿਬ ਦੇ ਮਤੇ ਦੀ ਗਲਤ ਵਿਆਖਿਆ ਦੀ ਨਿਖੇਧੀ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 12ਵੀਂ ਜਮਾਤ ਲਈ ਐਨਸੀਈਆਰਟੀ ਦੀਆਂ ਸੋਧੀਆਂ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਆਨੰਦਪੁਰ ਸਾਹਿਬ ਦੇ ਮਤੇ ਨੂੰ ਵੱਖਵਾਦੀ ਦਸਤਾਵੇਜ਼ ਵਜੋਂ ਪੇਸ਼ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਸਰਨਾ ਨੇ ਕਿਹਾ … More
ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 300ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਹਿਮ ਮੀਟਿੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 16 ਅਪ੍ਰੈਲ ਤੋਂ ਵੱਡੇ ਪੱਧਰ ‘ਤੇ ਮਨਾਈ ਜਾ ਰਹੀ ਹੈ। ਇਸ ਸਬੰਧੀ ਤਿਆਰੀਆਂ ਨੂੰ ਅੰਤਿਮ … More
ਅਦਾਲਤ ਵਲੋਂ ਰਾਹਤ ਮਿਲਦੇ ਹੀ ਰਾਹੁਲ ਨੇ ਕੇਂਦਰ ‘ਤੇ ਨਿਸ਼ਾਨਾ ਸਾਧਿਆ, ਕਿਹਾ ਦੋਸਤੀ ਦੇ ਖਿਲਾਫ ਲੋਕਤੰਤਰ ਨੂੰ ਬਚਾਉਣ ਦੀ ਹੈ ਲੜਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 2019 ਦੇ ਮਾਣਹਾਨੀ ਕੇਸ ਵਿੱਚ ਆਪਣੀ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅੱਜ ਸੂਰਤ ਦੀ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਿਥੇ ਪ੍ਰਿਯੰਕਾ ਗਾਂਧੀ ਵੀਂ ਉਨ੍ਹਾਂ ਦੇ ਨਾਲ ਸੀ । ਅਦਾਲਤ … More
ਮੇਰਠ ਦੇ ਮਲਿਆਣਾ ਕਤਲੇਆਮ ਵਿਚ 63 ਮੁਸਲਮਾਨ ਮਾਰੇ ਗਏ ਸਨ, ਸਬੂਤਾਂ ਦੀ ਘਾਟ, 40 ਨਾਮਜਦ ਹੋਏ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੇਰਠ ਦੀ ਏਡੀਜੇ 6 ਅਦਾਲਤ ਨੇ ਮਲਿਆਨਾ ਕਤਲੇਆਮ ਮਾਮਲੇ ਵਿੱਚ 36 ਦਿਨਾਂ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 40 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਮੁਕੱਦਮੇ ਦੌਰਾਨ ਹੀ 23 ਮੁਲਜ਼ਮਾਂ ਦੀ … More
ਜੱਥੇਦਾਰ ਅਕਾਲ ਤਖਤ ਸਾਹਿਬ ਦੇ ਟਵੀਟ ਨੂੰ ਹਿੰਦ ਵਿਚ ਬੈਨ ਕਰਣ ਦੀ ਜਾਗੋ ਵਲੋਂ ਸਖ਼ਤ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੱਤਰਕਾਰਾਂ, ਡਿਜੀਟਲ ਮੀਡੀਆ ਚੈਨਲਾਂ, ਸਿੱਖ ਚਿੰਤਕਾਂ, ਸਮਾਜਿਕ ਕਾਰਕੁਨਾਂ, ਸਿਆਸੀ ਟਿੱਪਣੀਕਾਰਾਂ ਅਤੇ ਪੰਜਾਬ ਦੇ ਬਹੁਤ ਸਾਰੇ ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪੂਰਨ ਜਾਂ ਅੰਸ਼ਕ ਪਾਬੰਦੀ ਸਰਕਾਰ ਵੱਲੋਂ ਲਗਾਉਣ ‘ਤੇ ਜਾਗੋ ਪਾਰਟੀ ਨੇ ਚਿੰਤਾ ਪ੍ਰਗਟ … More
ਸਿੱਖਾਂ ਦੇ ਵਫ਼ਦ ਨੇ ਦਿੱਲੀ ਯੂਨਵਰਸਿਟੀ ਦੇ ਵਾਈਸ ਚਾਂਸਲਰ ਨਾਲ ਮੁਲਾਕਾਤ ਕਰ ਸਿੱਖ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਯੂਨੀਵਰਸਿਟੀ ਦੁਆਰਾ ਦਿੱਲੀ ਘੱਟ ਗਿਣਤੀ ਕਮਿਸ਼ਨ ਅਤੇ ਕੁਝ ਹੋਰ ਕੇਂਦਰੀ ਏਜੰਸੀਆਂ ਨੂੰ ਯੂਨੀਵਰਸਿਟੀ ਤੇ ਕਾਲਜਾਂ ਦੇ ਦਾਖਲੇ ਲਈ ਸਿੱਖ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੇ ਦਿੱਤੇ ਅਖਤਿਆਰਾਂ ਖ਼ਿਲਾਫ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More
ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਦੀ ਯਾਦ ਵਿਚ ਹੋਇਆ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਬਾਬਾ ਅਵਤਾਰ ਸ਼ਾਹ ਸਿੰਘ ਮੁੱਖੀ ਗੁਰਦੁਆਰਾ ਸ਼ਾਹ ਸਾਹਿਬ ਡੇਰਾਵਲ ਨਗਰ, ਗੁਜਰਾਵਾਲਾਂ ਟਾਉਨ ਵਲੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਜੀ ਦੀ ਯਾਦ ਵਿਚ ਬਖਸ਼ੀਸ਼ ਸਮਾਗਮ ਕਰਵਾਇਆ ਗਿਆ … More
ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਚੌਂਕ ਸੰਗਤ ਨੂੰ ਸਮਰਪਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਵਿਖੇ ਸਥਿਤ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨ … More
ਜਦੋਂ ਹੰਕਾਰੀ ਤਾਨਾਸ਼ਾਹ ਜਵਾਬ ਦੇਣ ਤੋਂ ਅਸਮਰੱਥ ਹੁੰਦੇ ਹਨ ਤਾਂ ਉਹ ਪੂਰੀ ਤਾਕਤ ਲੈ ਕੇ ਜਨਤਾ ਨੂੰ ਦਬਾਉਣ ਦੀ ਕਰਦੇ ਹਨ ਕੋਸ਼ਿਸ਼ : ਪ੍ਰਿਅੰਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਅਤੇ ਸੂਰਤ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਸਰਕਾਰ ਅਤੇ ਭਾਜਪਾ ‘ਤੇ ਹਮਲੇ ਕਰ ਰਹੀ ਹੈ । ਦੇਸ਼ ਭਰ … More









