ਭਾਰਤ
ਦੇਸ਼ ਦੇ ਟੋਲ ਪਲਾਜ਼ੇ ਬੰਦ ਹੋਣਗੇ: ਜੀਪੀਐਸ ਆਧਾਰਿਤ ਟੋਲ ਸਿਸਟਮ ਸ਼ੁਰੂ ਹੋਣ ਜਾ ਰਿਹਾ ਹੈ
ਦਿੱਲੀ, (ਦੀਪਕ ਗਰਗ) – ਦੇਸ਼ ਵਿੱਚ ਟੋਲ ਪਲਾਜ਼ਾ ਬੰਦ ਕਰਨ ਦੀ ਪ੍ਰਕਿਰਿਆ ਅਗਲੇ ਛੇ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਮੌਜੂਦਾ ਟੋਲ ਪਲਾਜ਼ਿਆਂ ਨੂੰ ਜੀਪੀਐਸ ਅਧਾਰਤ ਕੁਲੈਕਸ਼ਨ ਪ੍ਰਣਾਲੀ ਨਾਲ … More
ਨੈਸ਼ਨਲ ਮੀਡੀਆ ਤੇ ਸਿੱਖਾਂ ਨੂੰ ਬਦਨਾਮ ਕਰਕੇ ਸਿੱਖ ਸਮਾਜ ਦੀ ਭਾਵਨਾਵਾਂ ਦਾ ਕੀਤਾ ਜਾ ਰਿਹਾ ਖਿਲਵਾੜ: ਜਸਮੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਜਸਮੀਤ ਸਿੰਘ ਪੀਤਮਪੁਰਾ ਨੇ ਨੈਸ਼ਨਲ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਣ ਬਾਰੇ ਪੰਥਕ ਨੇਤਾਵਾਂ ਨੂੰ ਇਸ ਬਾਰੇ ਸਖ਼ਤ ਕਾਰਵਾਈ ਕਰਣ ਬਾਰੇ ਕਿਹਾ ਹੈ । … More
ਰਾਹੁਲ ਗਾਂਧੀ ਸੂਰਤ ਅਦਾਲਤ ਵੱਲੋਂ ਦੋਸ਼ੀ ਕਰਾਰ, ਦੋ ਸਾਲ ਦੀ ਸਜ਼ਾ, ਭਰਿਆ ਜਮਾਨਤੀ ਬਾਂਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੂਰਤ ਦੀ ਇਕ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਕਿਹਾ ਕਿ ਮੇਰਾ ਧਰਮ ਸੱਚ ਹੈ। ਮਹਾਤਮਾ ਗਾਂਧੀ ਦਾ ਹਵਾਲਾ ਦਿੰਦੇ ਹੋਏ ਰਾਹੁਲ ਨੇ ਹਿੰਦੀ … More
ਮਨਜਿੰਦਰ ਸਿੰਘ ਸਿਰਸਾ ਸਿੱਖ ਕੌਮ ਦਾ ਨਹੀ, ਕੌਮ ਵਿਰੋਧੀ ਜਮਾਤਾਂ ਦਾ ਆਗੂ: ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨਜਿੰਦਰ ਸਿੰਘ ਸਿਰਸਾ ਜੋ ਬੀਤੇ ਲੰਮੇ ਸਮੇ ਤੋਂ ਸੈਟਰ ਦੇ ਪੰਜਾਬ ਅਤੇ ਸਿੱਖ ਕੌਮ ਵਿਰੋਧੀ ਜਮਾਤਾਂ ਤੇ ਆਗੂਆਂ ਦੇ ਹੱਥਠੌਕੇ ਬਣਕੇ ਆਪਣੇ ਸਿਆਸੀ ਤੇ ਮਾਲੀ ਸਵਾਰਥਾਂ ਦੀ ਪੂਰਤੀ ਕਰਦੇ ਆ ਰਹੇ ਹਨ ਅਤੇ ਆਪਣੇ ਕਾਰੋਬਾਰਾਂ … More
ਦਿੱਲੀ ‘ਚ ਮੋਦੀ ਖਿਲਾਫ ਪੋਸਟਰ ਲਗਾਉਣ ਵਾਲੇ 6 ਗ੍ਰਿਫਤਾਰ, FIR ਦਰਜ, ‘ਆਪ’ ਨਾਲ ਜੁੜੇ ਹੋਣ ਦਾ ਸ਼ੱਕ
ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਹੋਏ ਹਨ। ਸਪੈਸ਼ਲ ਸੀਪੀ … More
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਕੀ ਹੈ? ਜਿਸਨੇ ਪੁਤਿਨ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ
ਦਿੱਲੀ, (ਦੀਪਕ ਗਰਗ) – ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈਸੀਸੀ) ਨੇ ਯੂਕਰੇਨ ਵਿੱਚ ਯੁੱਧ ਅਪਰਾਧਾਂ ਲਈ 17 ਮਾਰਚ 2023 ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਆਈਸੀਸੀ ਨੇ ਵਾਰੰਟ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਪੁਤਿਨ ਯੂਕਰੇਨ ਯੁੱਧ ਦੇ … More
ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਸਰਕਾਰ/ ਪੁਲਿਸ ਕਾਰਵਾਈ ਦੀ ਦਿੱਲੀ ਦੇ ਸਿੱਖ ਨੇਤਾਵਾਂ ਨੇ ਕੀਤੀ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਦੀ ਫੜੋਫੜੀ ਵਾਲੀ ਕਾਰਵਾਈ ਨੂੰ ਜਾਗੋ ਪਾਰਟੀ ਨੇ ਗੈਰਜ਼ਰੂਰੀ ਅਤੇ ਗਲਤ ਸਮੇਂ ਦੀ ਕਾਰਵਾਈ ਦਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ … More
ਦਿੱਲੀ ਦੇ ਰਾਮਲੀਲਾ ਮੈਦਾਨ ਅੰਦਰ ਕਿਸਾਨ ਮਹਾਪੰਚਾਇਤ ਵਿੱਚ ਇਕੱਠੇ ਹੋਣਗੇ ਲੱਖਾਂ ਕਿਸਾਨ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਪ੍ਰੈਸ ਕਲੱਬ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰਾਂ ਨੂੰ 20 ਮਾਰਚ, ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ … More
ਦਿੱਲੀ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਬੇਹੱਦ ਸ਼ਲਾਘਾਯੋਗ: ਅਮਰੀਕੀ ਵਫਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀ ਟਿਮਕਨ ਫਾਉਂਡੇਸ਼ਨ ਦੇ ਸੀਈਓ ਹੈਨਰੀ ਕਰਟਜ਼ ਟਿਮਕਨ ਅਤੇ ਭਾਰਤ ਤੇ ਦੱਖਣ ਪੂਰਬੀ ਏਸ਼ੀਆ ਦੇ ਪ੍ਰਧਾਨ ਸੰਜੇ ਕੌਲ ਦੀ ਅਗਵਾਈ ਹੇਠ ਅੱਜ ਅਮਰੀਕਾ ਦੇ ਇਕ ਉਚ ਪੱਧਰੀ ਵਫਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ … More
ਪਿਛਲੇ 5 ਸਾਲਾਂ ‘ਚ ਔਰਤਾਂ ਵਿਰੁੱਧ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਹੋਏ ਦਰਜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰ ਸਰਕਾਰ ਨੇ ਸੰਸਦ ਵਿਚ ਦੱਸਿਆ ਕਿ ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਤਹਿਤ ਪਿਛਲੇ ਪੰਜ ਸਾਲਾਂ ‘ਚ ਔਰਤਾਂ ਖਿਲਾਫ ਅਪਰਾਧਾਂ ਦੇ ਲਗਭਗ 1 ਕਰੋੜ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ … More









