ਭਾਰਤ
ਸਿੱਖਾਂ ਦੇ ਵਫ਼ਦ ਨੇ ਦਿੱਲੀ ਯੂਨਵਰਸਿਟੀ ਦੇ ਵਾਈਸ ਚਾਂਸਲਰ ਨਾਲ ਮੁਲਾਕਾਤ ਕਰ ਸਿੱਖ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਯੂਨੀਵਰਸਿਟੀ ਦੁਆਰਾ ਦਿੱਲੀ ਘੱਟ ਗਿਣਤੀ ਕਮਿਸ਼ਨ ਅਤੇ ਕੁਝ ਹੋਰ ਕੇਂਦਰੀ ਏਜੰਸੀਆਂ ਨੂੰ ਯੂਨੀਵਰਸਿਟੀ ਤੇ ਕਾਲਜਾਂ ਦੇ ਦਾਖਲੇ ਲਈ ਸਿੱਖ ਘੱਟ ਗਿਣਤੀ ਸਰਟੀਫਿਕੇਟ ਜਾਰੀ ਕਰਨ ਦੇ ਦਿੱਤੇ ਅਖਤਿਆਰਾਂ ਖ਼ਿਲਾਫ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ … More
ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਦੀ ਯਾਦ ਵਿਚ ਹੋਇਆ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਬਾਬਾ ਅਵਤਾਰ ਸ਼ਾਹ ਸਿੰਘ ਮੁੱਖੀ ਗੁਰਦੁਆਰਾ ਸ਼ਾਹ ਸਾਹਿਬ ਡੇਰਾਵਲ ਨਗਰ, ਗੁਜਰਾਵਾਲਾਂ ਟਾਉਨ ਵਲੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬਾਬਾ ਸੋਮਾ ਸ਼ਾਹ ਜੀ ਦੀ ਯਾਦ ਵਿਚ ਬਖਸ਼ੀਸ਼ ਸਮਾਗਮ ਕਰਵਾਇਆ ਗਿਆ … More
ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਸੰਪੂਰਨ ਹੋਣ ਉਪਰੰਤ ਚੌਂਕ ਸੰਗਤ ਨੂੰ ਸਮਰਪਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਚਾਂਦਨੀ ਚੌਂਕ ਵਿਖੇ ਸਥਿਤ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨ … More
ਜਦੋਂ ਹੰਕਾਰੀ ਤਾਨਾਸ਼ਾਹ ਜਵਾਬ ਦੇਣ ਤੋਂ ਅਸਮਰੱਥ ਹੁੰਦੇ ਹਨ ਤਾਂ ਉਹ ਪੂਰੀ ਤਾਕਤ ਲੈ ਕੇ ਜਨਤਾ ਨੂੰ ਦਬਾਉਣ ਦੀ ਕਰਦੇ ਹਨ ਕੋਸ਼ਿਸ਼ : ਪ੍ਰਿਅੰਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨ ਅਤੇ ਸੂਰਤ ਦੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਲੈ ਕੇ ਕਾਂਗਰਸ ਸਰਕਾਰ ਅਤੇ ਭਾਜਪਾ ‘ਤੇ ਹਮਲੇ ਕਰ ਰਹੀ ਹੈ । ਦੇਸ਼ ਭਰ … More
ਦੇਸ਼ ਦੇ ਟੋਲ ਪਲਾਜ਼ੇ ਬੰਦ ਹੋਣਗੇ: ਜੀਪੀਐਸ ਆਧਾਰਿਤ ਟੋਲ ਸਿਸਟਮ ਸ਼ੁਰੂ ਹੋਣ ਜਾ ਰਿਹਾ ਹੈ
ਦਿੱਲੀ, (ਦੀਪਕ ਗਰਗ) – ਦੇਸ਼ ਵਿੱਚ ਟੋਲ ਪਲਾਜ਼ਾ ਬੰਦ ਕਰਨ ਦੀ ਪ੍ਰਕਿਰਿਆ ਅਗਲੇ ਛੇ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗੀ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਰਕਾਰ ਮੌਜੂਦਾ ਟੋਲ ਪਲਾਜ਼ਿਆਂ ਨੂੰ ਜੀਪੀਐਸ ਅਧਾਰਤ ਕੁਲੈਕਸ਼ਨ ਪ੍ਰਣਾਲੀ ਨਾਲ … More
ਨੈਸ਼ਨਲ ਮੀਡੀਆ ਤੇ ਸਿੱਖਾਂ ਨੂੰ ਬਦਨਾਮ ਕਰਕੇ ਸਿੱਖ ਸਮਾਜ ਦੀ ਭਾਵਨਾਵਾਂ ਦਾ ਕੀਤਾ ਜਾ ਰਿਹਾ ਖਿਲਵਾੜ: ਜਸਮੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਆਗੂ ਜਸਮੀਤ ਸਿੰਘ ਪੀਤਮਪੁਰਾ ਨੇ ਨੈਸ਼ਨਲ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਖਾਂ ਦੇ ਅਕਸ ਨੂੰ ਖਰਾਬ ਕਰਣ ਬਾਰੇ ਪੰਥਕ ਨੇਤਾਵਾਂ ਨੂੰ ਇਸ ਬਾਰੇ ਸਖ਼ਤ ਕਾਰਵਾਈ ਕਰਣ ਬਾਰੇ ਕਿਹਾ ਹੈ । … More
ਰਾਹੁਲ ਗਾਂਧੀ ਸੂਰਤ ਅਦਾਲਤ ਵੱਲੋਂ ਦੋਸ਼ੀ ਕਰਾਰ, ਦੋ ਸਾਲ ਦੀ ਸਜ਼ਾ, ਭਰਿਆ ਜਮਾਨਤੀ ਬਾਂਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੂਰਤ ਦੀ ਇਕ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਆਪਣੀ ਪਹਿਲੀ ਪ੍ਰਤੀਕਿਰਿਆ ਵਿਚ ਕਿਹਾ ਕਿ ਮੇਰਾ ਧਰਮ ਸੱਚ ਹੈ। ਮਹਾਤਮਾ ਗਾਂਧੀ ਦਾ ਹਵਾਲਾ ਦਿੰਦੇ ਹੋਏ ਰਾਹੁਲ ਨੇ ਹਿੰਦੀ … More
ਮਨਜਿੰਦਰ ਸਿੰਘ ਸਿਰਸਾ ਸਿੱਖ ਕੌਮ ਦਾ ਨਹੀ, ਕੌਮ ਵਿਰੋਧੀ ਜਮਾਤਾਂ ਦਾ ਆਗੂ: ਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਨਜਿੰਦਰ ਸਿੰਘ ਸਿਰਸਾ ਜੋ ਬੀਤੇ ਲੰਮੇ ਸਮੇ ਤੋਂ ਸੈਟਰ ਦੇ ਪੰਜਾਬ ਅਤੇ ਸਿੱਖ ਕੌਮ ਵਿਰੋਧੀ ਜਮਾਤਾਂ ਤੇ ਆਗੂਆਂ ਦੇ ਹੱਥਠੌਕੇ ਬਣਕੇ ਆਪਣੇ ਸਿਆਸੀ ਤੇ ਮਾਲੀ ਸਵਾਰਥਾਂ ਦੀ ਪੂਰਤੀ ਕਰਦੇ ਆ ਰਹੇ ਹਨ ਅਤੇ ਆਪਣੇ ਕਾਰੋਬਾਰਾਂ … More
ਦਿੱਲੀ ‘ਚ ਮੋਦੀ ਖਿਲਾਫ ਪੋਸਟਰ ਲਗਾਉਣ ਵਾਲੇ 6 ਗ੍ਰਿਫਤਾਰ, FIR ਦਰਜ, ‘ਆਪ’ ਨਾਲ ਜੁੜੇ ਹੋਣ ਦਾ ਸ਼ੱਕ
ਨਵੀਂ ਦਿੱਲੀ, (ਦੀਪਕ ਗਰਗ) – ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਹੋਏ ਹਨ। ਸਪੈਸ਼ਲ ਸੀਪੀ … More
ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਕੀ ਹੈ? ਜਿਸਨੇ ਪੁਤਿਨ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ
ਦਿੱਲੀ, (ਦੀਪਕ ਗਰਗ) – ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ਆਈਸੀਸੀ) ਨੇ ਯੂਕਰੇਨ ਵਿੱਚ ਯੁੱਧ ਅਪਰਾਧਾਂ ਲਈ 17 ਮਾਰਚ 2023 ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਆਈਸੀਸੀ ਨੇ ਵਾਰੰਟ ਜਾਰੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਪੁਤਿਨ ਯੂਕਰੇਨ ਯੁੱਧ ਦੇ … More









