ਭਾਰਤ
ਡਾਕੂਮੈਂਟਰੀ ਇੰਡੀਆ ‘ਤੇ ਮੋਦੀ ਕਵੇਸ਼ਚਨ ਨੂੰ ਲੈਕੇ ਵਿਵਾਦ ਦਰਮਿਆਨ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਤੇ ਇਨਕਮ ਟੈਕਸ ਦੇ ਛਾਪੇ
ਨਵੀਂ ਦਿੱਲੀ, (ਦੀਪਕ ਗਰਗ) – ਇਨਕਮ ਟੈਕਸ ਨੇ ਡਾਕੂਮੈਂਟਰੀ ਇੰਡੀਆ, ‘ਦ ਮੋਦੀ ਕਵੇਸ਼ਚਨ ‘ਅਤੇ ਪੀਐਮ ਮੋਦੀ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਬੀਬੀਸੀ ਦੇ ਦਿੱਲੀ ਅਤੇ ਮੁੰਬਈ ਦਫਤਰਾਂ ‘ਤੇ ਛਾਪੇਮਾਰੀ ਕੀਤੀ ਹੈ। ਬੀਬੀਸੀ ਦੇ ਲੰਡਨ ਹੈੱਡਕੁਆਰਟਰ ਨੂੰ ਇਸ ਬਾਰੇ ਜਾਣਕਾਰੀ … More
ਮੋਦੀ ਰਾਜ ਦੇ 12 ਸਾਲਾਂ ਵਿੱਚ, 16 ਲੱਖ ਤੋਂ ਵੱਧ ਲੋਕਾਂ ਨੇ ਹਿੰਦੁਸਤਾਨ ਛੱਡ ਕੇ ਦੂਜੇ ਦੇਸ਼ ਦੀ ਲਈ ਨਾਗਰਿਕਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਨਾਗਰਿਕਤਾ ਵਾਲੇ ਭਾਰਤੀ ਆਪਣਾ ਦੇਸ਼ ਛੱਡ ਰਹੇ ਹਨ। ਜਦੋਂ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਰਾਜ ਸਭਾ ‘ਚ ਦੱਸਿਆ ਕਿ 12 ਸਾਲਾਂ ‘ਚ ਕਰੀਬ 16.5 ਲੱਖ ਹਿੰਦੁਸਤਾਨੀ ਆਪਣੀ ਨਾਗਰਿਕਤਾ ਛੱਡ ਕੇ ਦੂਜੇ ਦੇਸ਼ ‘ਚ ਵੱਸ … More
ਆਮ ਆਦਮੀ ਪਾਰਟੀ ਦੀ ਸਰਕਾਰ ਬਰਖ਼ਾਸਤ ਕਰਕੇ ਪੰਜਾਬ ਵਿਚ ਦੁਬਾਰਾ ਚੋਣਾਂ ਕਰਵਾਈਆਂ ਜਾਣ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਹ ਸਬਜ਼ਬਾਗ ਦਿਖਾ ਕਿ ਸੱਤਾ ਵਿਚ ਆਈ ਸੀ ਕਿ ਅਸੀਂ ਸਰਕਾਰ ਬਣਾ ਕਿ ਪੁਰਾਣੀਆਂ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਕਰੱਪਸ਼ਨ, ਭਿਰਸ਼ਟਾਚਾਰ, ਸਰਕਾਰੀ ਧੱਕੇਸਾਹੀ ਆਦਿ ਨੂੰ ਬਿਲਕੁਲ … More
ਦਿੱਲੀ ਸਰਕਾਰ ਵਲੋ ਸਹਾਇਤਾ-ਪ੍ਰਾਪਤ ਸਕੂਲਾਂ ਦੀ ਨਵੀ ਭਰਤੀ ਪ੍ਰਕਿਰਿਆ ਨਿਯਮਾਂ ਦੀ ਉਲੰਘਣਾਂ – ਇੰਦਰ ਮੋਹਨ ਸਿੰਘ
ਦਿੱਲੀ : ਦਿੱਲੀ ਸਰਕਾਰ ਵਲੋਂ ਸਹਾਇਤਾ-ਪ੍ਰਾਪਤ ਸਕੁਲਾਂ ਦੀ ਨਵੀ ਭਰਤੀ ਪ੍ਰਕਿਰਿਆ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਦਸਿਆ … More
ਦਾਸਤਾਨ-ਏ-ਗੁਰੂ ਤੇਗ ਬਹਾਦਰ ਦਾ ਪ੍ਰੀਮੀਅਮ ਸ਼ੋਅ ਰਾਜੌਰੀ ਗਾਰਡਨ ਵਿੱਖੇ ਕਰਵਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿੱਖ ਯੂਥ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਸਹਿਯੋਗ ਨਾਲ ਕਮਿਊਨਿਟੀ ਹਾਲ ਰਾਜੌਰੀ ਗਾਰਡਨ ਵਿਖੇ ਕੁਲਜੀਤ ਸਿੰਘ ਦੁਆਰਾ ਤਿਆਰ “ਦਾਸਤਾਨ-ਏ-ਗੁਰੂ ਤੇਗ ਬਹਾਦਰ” ਦਾ ਪ੍ਰੀਮੀਅਮ ਸ਼ੋਅ ਕਰਵਾਇਆ ਗਿਆ। ਜਿਸ ਨੂੰ ਵੇਖਣ ਲਈ ਦਿੱਲੀ … More
ਆਪ ਅਤੇ ਭਾਜਪਾ ਕੌਂਸਲਰਾਂ ਦੇ ਹੰਗਾਮੇ ਕਰਕੇ ਦਿੱਲੀ ਦੇ ਮੇਅਰ ਦੀ ਚੋਣ ਲਗਾਤਾਰ ਤੀਜੀ ਵਾਰ ਹੋਈ ਮੁਲਤਵੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਨਗਰ ਨਿਗਮ’ਚ ਮੇਅਰ ਦੀ ਚੋਣ ਪ੍ਰਕਿਰਿਆ ਸੋਮਵਾਰ ਨੂੰ ਲਗਾਤਾਰ ਤੀਜੀ ਵਾਰ ਹੰਗਾਮੇ ਕਾਰਨ ਮੁਲਤਵੀ ਕਰ ਦਿੱਤੀ ਗਈ। ਸੋਮਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਿਵਿਕ ਸੈਂਟਰ ਸਥਿਤ ਐਮਸੀਡੀ ਸਦਨ ਵਿੱਚ ਹੰਗਾਮਾ ਸ਼ੁਰੂ ਹੋ … More
ਤਾਮਿਲਨਾਡੂ: ਤਿਰੂਪੱਤੂਰ ‘ਚ ਤਿਉਹਾਰ ‘ਤੇ ਸਾੜੀਆਂ ਵੰਡਦੇ ਸਮੇਂ ਹਾਦਸਾ, ਔਰਤਾਂ ‘ਚ ਭਗਦੜ; 4 ਔਰਤਾਂ ਦੀ ਮੌਤ
ਤਿਰੁਪੱਤੂਰ,(ਦੀਪਕ ਗਰਗ) – ਤਾਮਿਲਨਾਡੂ ਦੇ ਤਿਰੁਪੱਤੂਰ ਜ਼ਿਲੇ ‘ਚ ਸ਼ਨੀਵਾਰ ਨੂੰ ਧੋਤੀ ਅਤੇ ਸਾੜੀ ਵੰਡਣ ਲਈ ਟੋਕਨ ਵੰਡ ਸਮਾਰੋਹ ਦੌਰਾਨ ਮਚੀ ਭਗਦੜ ‘ਚ ਘੱਟੋ-ਘੱਟ 4 ਔਰਤਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਥਾਈਪੁਸਮ ਤਿਉਹਾਰ ਦੇ ਮੌਕੇ ‘ਤੇ … More
ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਵੇਂ ਗੁਰੂ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਤੇ ਮੁੱਖ ਸਮਾਗਮ ਗੁਰਦੁਆਰਾ … More
1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਠਹਿਰਾਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ । ਸੁਪਰੀਮ ਕੋਰਟ ਵਿਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਦੀ … More
ਸਦਰ ਬਾਜ਼ਾਰ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੇ ਵਿਰੋਧ ਵਿੱਚ ਐਮਸੀਡੀ ਦਾ ਫੂਕਿਆ ਗਿਆ ਪੁਤਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਦਰ ਬਜ਼ਾਰ ਵਿੱਚ ਦੁਕਾਨਾਂ ਦੀ ਕੀਤੀ ਗਈ ਸੀਲਿੰਗ ਦੇ ਖਿਲਾਫ ਧਰਨਾ 22ਵੇਂ ਦਿਨ ਵੀ ਜਾਰੀ ਹੈ। ਸੀਲਿੰਗ ਦੇ ਵਿਰੋਧ ਵਿੱਚ ਫੈਡਰੇਸ਼ਨ ਆਫ ਸਦਰ ਬਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ … More










