ਭਾਰਤ
ਭਾਰਤ ਨੂੰ ਹਿੰਦੂ ਰਾਸ਼ਟਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ: ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਾਗੇਸ਼ਵਰਧਮ ਸਰਕਾਰ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਮਾਘ ਮੇਲਾ ਪ੍ਰਯਾਗਰਾਜ ਪਹੁੰਚੇ। ਖਾਕ ਚੌਕ ਸਥਿਤ ਸ਼੍ਰੀ ਸਤੂਆ ਬਾਬਾ ਆਸ਼ਰਮ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਨਾਤਨੀ ਹਿੰਦੂ ਨੂੰ ਦੇਸ਼ ਭਗਤ ਬਣਨਾ ਚਾਹੀਦਾ … More
ਦਿੱਲੀ ਨਗਰ ਨਿਗਮ ਦੇ ਗਠਨ ‘ਚ ਦੇਰੀ ਦਾ ਖਮਿਆਜਾ ਮੁਲਾਜਮ ‘ਤੇ ਪੈਨਸ਼ਨਰ ਕਿਉਂ ਭੁਗਤਣ ? – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਨਗਰ ਨਿਗਮ ਦੇ ਗਠਨ ‘ਚ ਹੋਰ ਰਹੀ ਦੇਰੀ ਦਾ ਖਮਿਆਜਾ ਨਿਗਮ ਦੇ ਮੁਲਾਜਮਾਂ ‘ਤੇ ਪੈਂਸ਼ਨਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਰਕਾਰ ਪੈਂਨਸ਼ਨਰ ਵੇਲਫੇਅਰ ਐਸੋਸਿਏਸ਼ਨ ਦੇ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਲਈ ਬਣਾਏ ਤਿੰਨ ਕਮਰੇ ਸੰਗਤਾਂ ਦੇ ਹੋਏ ਸਪੁਰਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਆਟਾ ਚੱਕੀ ਵਾਸਤੇ ਬਣਾਏ ਤਿੰਨ ਵੱਡੇ ਹਾਲ ਕਮਰੇ ਸੰਗਤਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਸਰਦਾਰ ਹਰਮੀਤ ਸਿੰਘ … More
ਗਾਂਧੀਨਗਰ ਸੈਸ਼ਨ ਕੋਰਟ ਨੇ ਜਿਨਸੀ ਸ਼ੋਸ਼ਣ ਮਾਮਲੇ ‘ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ
ਗਾਂਧੀਨਗਰ,(ਦੀਪਕ ਗਰਗ) -: ਗਾਂਧੀਨਗਰ ਸੈਸ਼ਨ ਕੋਰਟ ਨੇ ਸੋਮਵਾਰ ਨੂੰ ਆਸਾਰਾਮ ਦੇ ਖਿਲਾਫ ਮੁਕੱਦਮਾ ਪੂਰਾ ਕਰ ਲਿਆ ਸੀ ਅਤੇ ਆਸਾਰਾਮ ਨੂੰ ਆਈਪੀਸੀ ਦੀਆਂ ਧਾਰਾਵਾਂ 376, 377, 342, 354, 357 ਅਤੇ 506 ਦੇ ਤਹਿਤ ਦੋਸ਼ੀ ਪਾਇਆ ਸੀ। ਰੇਪ ਮਾਮਲੇ ‘ਚ ਗਾਂਧੀਨਗਰ ਦੀ … More
ਜੀਐਚਪੀਐਸ ਸਕੂਲ ਵਿਖੇ ਹੋਈ ਬੁੱਤ ਪੂਜਾ ਦੇ ਵਿਰੋਧ ਵਿਚ ਅਖੰਡ ਪਾਠ ਸਾਹਿਬ ਰੱਖ ਪਸਚਾਤਾਪ ਦਿਵਸ ਮਨਾਇਆ ਜਾਏ : ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਕਮੇਟੀ ਅੱਧੀਨ ਚਲਦੇ ਜੀਐਚਪੀਐਸ ਵਸੰਤ ਵਿਹਾਰ ਸਕੂਲ ਵਿਖੇ ਹੋਈ ਬੀਤੇ ਕੁਝ ਦਿਨ ਪਹਿਲਾਂ ਬੁੱਤ ਪੂਜਾ ਬਾਰੇ ਜਾਣਕਾਰੀ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਮੈਂਬਰਾਂ ਅਤੇ ਕਾਰਕੂਨਾਂ ਸਮੇਤ … More
ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਚਲਾਈ ਗਈ ਦਸਖਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਚਲਾਈ ਗਈ ਦਸਖਤੀ ਮੁਹਿੰਮ ਨੂੰ ਦਿੱਲੀ ਦੇ ਵੱਖ ਵੱਖ … More
ਜੀ.ਕੇ ਦੀ ਸ਼ਿਕਾਇਤ ਅਤੇ ਅਦਾਲਤ ਦੇ ਹੁਕਮਾਂ ‘ਤੇ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਦਰਜ਼ ਹੋਈ ਐਫਆਈਆਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਮਨਜੀਤ ਸਿੰਘ ਜੀ.ਕੇ ਦੀ ਸ਼ਿਕਾਇਤ ‘ਤੇ ਅਤੇ ਰੌਸ ਐਵੇਨਿਊ ਅਦਾਲਤ ਦੇ ਹੁਕਮਾਂ ‘ਤੇ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 420,468,471 ਅਤੇ 120ਬੀ ਤਹਿਤ ਐਫਆਈਆਰ ਨੰਬਰ … More
ਰਾਮ ਰਹੀਮ ਦੀ ਪੈਰੋਲ ‘ਤੇ ਅਕਾਲੀ ਗੁੱਸੇ ‘ਚ : ਬੰਟੀ ਰੋਮਾਣਾ ਨੇ ਕਿਹਾ- ਚੋਣਾਂ ਲਈ ਬਾਹਰ ਸੁੱਟਿਆ, ਸਿੱਖ ਕੈਦੀਆਂ ਦੀ ਰਿਹਾਈ ‘ਤੇ ਭਾਜਪਾ ਨੇਤਾ ਚੁੱਪ
ਫਰੀਦਕੋਟ / ਚੰਡੀਗੜ੍ਹ, (ਦੀਪਕ ਗਰਗ) – ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਵਿਰੋਧ ਜਾਰੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਭਾਜਪਾ ਆਗੂਆਂ … More
ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਵੱਖ ਵੱਖ ਗੁਰਦੁਆਰਿਆਂ ਅੰਦਰ ਚਲੇਗੀ ਦਸਖਤੀ ਮੁਹਿੰਮ: ਮੌਂਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਵੱਖ ਵੱਖ ਗੁਰੂ ਘਰਾਂ ਅੰਦਰ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਦਸਖਤੀ ਮੁਹਿੰਮ ਚਲਾਈ ਜਾਏਗੀ । ਇਸ ਗੱਲ … More
ਸੱਜਣ ਕੁਮਾਰ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੀਐਫਐਸਐਲ ਰਿਪੋਰਟ ਨੂੰ ਵਰਤ ਸਕਦਾ ਹੈ ਆਪਣੇ ਬਚਾਅ ਲਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਪੰਥ ਨੂੰ ਦੇਸ਼ ਅੰਦਰ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਬੇਗ਼ਾਨੇਪਨ ਦਾ ਕਰਵਾਇਆ ਜਾ ਰਿਹਾ ਹੈ । ਪਹਿਲਾਂ ਰਾਮ ਰਹੀਮ ਜੋ ਕਿ ਸਿੱਖ ਪੰਥ ਲਈ ਵੱਡਾ ਗੁਨਾਹਗਾਰ ਹੈ, ਆਸ਼ਿਸ਼ ਮਿਸ਼ਰਾ ਜੋ ਕਿ ਕਿਸਾਨਾਂ ਤੇ ਗੱਡੀ ਚੜਾਉਣ … More










