ਭਾਰਤ
ਭਾਰਤ ਦੇ 5 ਲੜਾਕੂ ਜਹਾਜ਼ ਡੇਗੇ ਗਏ ਸਨ : ਰਾਸ਼ਟਰਪਤੀ ਟਰੰਪ ਦਾ ਦਾਅਵਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਕਸਰ ਇਹ ਦਾਅਵਾ ਕਰਦੇ ਆਏ ਹਨ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੀਜ਼ਫਾਇਰ ਕਰਵਾਇਆ ਸੀ। ਹੁਣ ਉਨ੍ਹਾਂ ਨੇ ਇਕ ਹੋਰ ਨਵਾਂ ਦਾਅਵਾ ਕਰ ਦਿੱਤਾ ਹੈ ਕਿ ਅਪਰੇਸ਼ਨ ਸਿੰਧੂਰ ਦੌਰਾਨ ਸੰਘਰਸ਼ ਵਿੱਚ ਪਾਕਿਸਤਾਨ ਨੇ … More
ਡੀ.ਐੱਸ.ਜੀ.ਐੱਮ.ਸੀ ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੀ ਤਰੀਕੇ ਨਾਲ ਮਨਾਉਣ ਦੀ ਅਪੀਲ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਇਕੱਠਿਆਂ … More
ਜਗਦੀਸ਼ ਟਾਈਟਲਰ ਦੇ ਖਿਲਾਫ ਪੁੱਲ ਬੰਗਸ਼ ਮਾਮਲੇ ’ਚ ਪ੍ਰਮੁੱਖ ਗਵਾਹ ਹਰਪਾਲ ਕੌਰ ਨੇ ਦਰਜ ਕਰਵਾਏ ਬਿਆਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਕੇਸ ਵਿਚ ਪੁੱਲ ਬੰਗਸ਼ ਮਾਮਲਾ ਜਿਸ ਵਿਚ ਤਿੰਨ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ, ਇਸ ਕੇਸ ਦੀ ਇਕ ਅਹਿਮ ਗਵਾਹ ਹਰਪਾਲ ਕੌਰ ਨੇ … More
ਕੇਜਰੀਵਾਲ ਨੇ ਬੈਂਕ ਨੂੰ ਬੰਦ ਅਤੇ ਮਰਜ ਕਰਣ ਦੀ ਕੀਤੀਆਂ ਸਨ ਕੋਸ਼ਿਸ਼ਾਂ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਾਮਗੜੀਆ ਸਿੱਖ ਬੈਂਕ ਨੂੰ ਡੁੱਬਣ ਅਤੇ ਕਿਸੇ ਹੋਰ ਬੈਂਕ ਵਿੱਚ ਮਰਜ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਬੈਂਕ ਨੂੰ ਬਚਾਉਣ ਅਤੇ ਸ਼ੇਅਰ ਕੈਪੀਟਲ ਵਧਾਉਣ ਦੇ ਉਪਰਾਲਿਆਂ ਨੂੰ ਬੂਰ ਪਿਆ … More
ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More
ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਆਨੰਦ ਮੈਰਿਜ (ਸੋਧ) ਐਕਟ, 2012 ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਮਾਨ ਸਰਕਾਰ ਦੀ ਆਲੋਚਨਾ
ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲਾ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਐਲਾਨ ‘ਤੇ ਭਾਜਪਾ ਦੇ ਸੂਬਾਈ ਬੁਲਾਰੇ ਅਤੇ … More
ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਪਰਮਜੀਤ ਸਿੰਘ ਵੀਰ ਜੀ ਨੇ ਪੰਜਾਬੀ ਅਦਾਕਾਰ ਸ. ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਫਿਲਮ ‘ਸਰਦਾਰ ਜੀ 3’ … More
ਰੇਖਾ ਸਰਕਾਰ ਨੇ ਦੋਸ਼ਿਆਂ ਨੂੰ ਅਹੁਦੇਦਾਰ ਬਣਾ ਕੇ ਗੁਰਦੁਆਰਾ ਸੰਵਿਧਾਨ ਦਾ ਕਤਲ ਕੀਤਾ : ਜੀ.ਕੇ.
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਹੋਈ ਆਂਤਰਿਕ ਚੋਣਾਂ ਦਾ ਬਾਈਕਾਟ ਕੀਤਾ ਹੈ। ਅਕਾਲੀ ਆਗੂਆਂ ਨੇ ਉਕਤ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਅਤੇ ਸਰਕਾਰੀ ਸਰਪ੍ਰਸਤੀ ਦੇ ਪਰਛਾਵੇਂ ਹੇਠ ਕੀਤਾ ਗਿਆ … More
ਸਰਨਾ ਅਤੇ ਜੀਕੇ ਨੇ ਦਿੱਲੀ ਕਮੇਟੀ ਵਿਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਨੇ ਆਪਣੇ ਸਾਥੀ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਮਿਲਕੇ ਦੇਸ਼ ਦੇ ਪ੍ਰਧਾਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਕਮੇਟੀ ਅੰਦਰ ਵੱਧ ਰਹੀ … More
ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਹਰਨਾਮ ਸਿੰਘ ਖਾਲਸਾ
ਮੁੰਬਈ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ ‘ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ‘ਤੇ ਮਨਾਉਣ … More










