ਭਾਰਤ
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਕੀਤੇ ਗਏ ਦਰਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਵੱਲੋਂ … More
ਡਬਲਊਐਸਸੀਸੀ ਨੇ ਕਰਨਾਲ ਸ਼ਾਖਾ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਨੇ ਕਰਨਾਲ, ਹਰਿਆਣਾ ਵਿੱਚ ਆਪਣੀ 23 ਵੀਂ ਸ਼ਾਖਾ ਸ਼ੁਰੂ ਕੀਤੀ, ਸਮਾਗਮ ਦੇ ਮਹਿਮਾਨ ਚੇਅਰਮੈਨ ਡਾ.ਪਰਮੀਤ ਸਿੰਘ ਚੱਢਾ, ਗੁਰਬਖਸ਼ ਸਿੰਘ ਜੀ, ਸਾਗਾ ਮਿਊਜ਼ਿਕ ਅਤੇ ਮਾਡਰਨ ਫੂਡਜ਼ ਦੇ ਚੇਅਰਪਰਸਨ ਸਨ। ਉਹ ਇਸ … More
ਪੰਜਾਬੀ ਭਾਸ਼ਾ ਨਾਲ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿਚ ਹੋਇਆ ਵਿਤਕਰਾ: ਮੌਂਟੀ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਨੇ ਨਗਰ ਨਿਗਮ ਚੋਣਾਂ ਵਿਚ ਪੰਜਾਬੀ ਭਾਸ਼ਾ ਨਾਲ ਹੋਏ ਵਿਤਕਰੇ ਲਈ ਚੋਣ ਕਮਿਸ਼ਨ ਨੂੰ ਰੋਸਮਈ ਪੱਤਰ ਲਿਖਿਆ ਹੈ । ਉਨ੍ਹਾਂ ਲਿਖਿਆ ਕਿ ਇਹ ਪੱਤਰ ਕੇਂਦਰ/ਰਾਜ ਸਰਕਾਰ … More
ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ … More
ਦਿੱਲੀ ਨਗਰ ਨਿਗਮ ਦੀ ਚੋਣਾਂ ਹੋਈਆਂ ਖ਼ਤਮ, 6 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ 250 ਨਗਰ ਨਿਗਮ ਸੀਟਾਂ ਲਈ ਸ਼ਾਮ 5.30 ਵਜੇ ਤੱਕ ਵੋਟਿੰਗ ਹੋਈ। ਵੋਟਰਾਂ ਨੇ 13,638 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 1349 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਚੁੱਕੀ ਹੈ। ਹੁਣ … More
ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ ਹਨ। ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਤੋਂ ਵੱਧ ਬੰਦੀ ਸਿੰਘ ਦੀ ਰਿਹਾਈ ਲਈ ਕੰਮ ਕਰਨ … More
ਯੂਟਿਊਬ ਨੇ ਹਟਾਏ 1.7 ਮਿਲੀਅਨ ਤੋਂ ਵੱਧ ਵੀਡੀਓ
ਕੋਟਕਪੂਰਾ, (ਦੀਪਕ ਗਰਗ) – ਯੂਟਿਊਬ ਨੇ ਇਸ ਸਾਲ ਜੁਲਾਈ ਤੋਂ ਸਤੰਬਰ ਦਰਮਿਆਨ ਭਾਰਤ ‘ਚ 1.7 ਮਿਲੀਅਨ ਵੀਡੀਓ ਡਿਲੀਟ ਕੀਤੇ ਸਨ। ਹਾਲ ਹੀ ‘ਚ ਕੰਪਨੀ ਨੇ ਇਕ ਰਿਪੋਰਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਵੀਡੀਓ ਡਿਲੀਟ ਕਰਨ ਪਿੱਛੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ … More
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ … More
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਹੋਏ ਜਿਹਨਾਂ ਵਿਚ ਵੱਡੀ ਗਿਣਤੀ … More
ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ- ਪਰਮਜੀਤ ਸਿੰਘ ਪੰਮਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-‘ਆਪ’ ਪਾਰਟੀ ਦੇ ਵਪਾਰ ਵਿੰਗ ਦੇ ਸਕੱਤਰ ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕੇਂਦਰ ਸਰਕਾਰ ਅਤੇ ਉਪ ਰਾਜਪਾਲ ਤੋਂ ਇਸ ਘਟਨਾ ਦੀ ਸੀਬੀਆਈ … More










