ਭਾਰਤ
ਕਾਂਗਰਸ ਪਾਰਟੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਦੇਵੇਗੀ ਚੁਣੌਤੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਕਾਂਗਰਸ ਪਾਰਟੀ ਰਾਜੀਵ ਗਾਂਧੀ ਹੱਤਿਆ ਕਾਂਡ ਦੇ ਛੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਸੁਪਰੀਮ ਕੋਰਟ ਵਿੱਚ ਜਲਦੀ ਹੀ ਨਵੀਂ ਸਮੀਖਿਆ ਪਟੀਸ਼ਨ ਦਾਇਰ ਕਰੇਗੀ। ਕਾਂਗਰਸ ਨੇ ਸੁਪਰੀਮ ਕੋਰਟ ਦੇ ਹੁਕਮ ਨੂੰ … More
ਸ਼ਰਧਾ ਕਤਲਕਾਂਡ ਤੋਂ ਬਾਅਦ ਦੇਸ਼ ਵਿਚ ਇਕ ਬਾਰ ਫੇਰ ਤੋਂ ਲਵ ਜੇਹਾਦ ਨੂੰ ਲੈਕੇ ਛਿੜੀ ਚਰਚਾ
ਕੋਟਕਪੂਰਾ, (ਦੀਪਕ ਗਰਗ) – ਇਸ ਸਮੇਂ ਲਵ ਜੇਹਾਦ ਸ਼ਬਦ ਦੀ ਕਾਫੀ ਚਰਚਾ ਹੈ, ਹਾਲ ਹੀ ‘ਚ ਸ਼ਰਧਾ ਵਾਲਕਰ ਦੇ ਪਿਤਾ ਨੇ ਆਪਣੀ ਬੇਟੀ ਦੇ ਕਾਤਲ ਆਫਤਾਬ ਅਮੀਨ ਪੂਨਾਵਾਲਾ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ … More
ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਭਾਈ ਗੁਰਮੀਤ ਸਿੰਘ ਦੀ ਸਥਾਈ ਰਿਹਾਈ ਕਰਵਾਉਣ ਵਿਚ ਹੋਈ ਅਸਫਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੇ ਰਾਹ ਵਿੱਚ ਅੜਿੱਕੇ ਖੜ੍ਹੀ ਕਰਦਿਆਂ ਸਿੱਖ ਸਿਆਸੀ ਕੈਦੀ ਭਾਈ ਗੁਰਮੀਤ ਸਿੰਘ ਦੀ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੀਂ ਪੱਕੀ ਰਿਹਾਈ ਦੀ ਸਿਫ਼ਾਰਸ਼ ਨਹੀਂ … More
ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜੀਵ ਕੇਸ ਦੇ ਤਾਮਿਲ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਰਣਨੀਤੀ ਤੇ ਹੋਵੇਗਾ ਮੁੜ ਵਿਚਾਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)- ਦਿੱਲੀ ਅਕਾਲੀ ਲੀਡਰਸ਼ਿਪ ਨੇ ਬੰਦੀ ਸਿੰਘਾਂ ਲਈ ਆਉਣ ਵਾਲੀਆਂ ਐਮ.ਸੀ.ਡੀ ਚੋਣਾਂ ਦਾ ਵਾਅਦਾ ਕਰਦਿਆਂ ਐਲਾਨ ਕੀਤਾ ਕਿ ਸਿੱਖ ਪਾਰਟੀ ਉਨ੍ਹਾਂ ਦਾ ਸਮਰਥਨ ਕਰੇਗੀ ਜਿਨ੍ਹਾਂ ਨੇ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਉਨ੍ਹਾਂ ਦੀਆਂ ਸ਼ਰਤਾਂ ਤੋਂ ਵੱਧ … More
ਚੋਣ ਕਮਿਸ਼ਨ ਬੀਜੇਪੀ ਦੀ ਇੱਕ ਬਰਾਂਚ ਬਣ ਗਿਆ ਹੈ : ਮਹਿਬੂਬਾ ਮੁਫ਼ਤੀ
ਸ੍ਰੀ ਨਗਰ – ਪੀਡੀਪੀ ਨੇਤਾ ਅਤੇ ਸਾਬਕਾ ਮੁੱਖਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਹੈ ਕਿ ਭਾਜਪਾ ਨੂੰ ਨਾ ਤਾਂ ਕਸ਼ਮੀਰੀ ਪੰਡਿਤਾਂ ਦਾ ਫਿਕਰ ਹੈ ਅਤੇ ਨਾ ਹੀ ਕਿਸੇ ਹੋਰ ਦੀ। ਉਨ੍ਹਾਂ ਨੇ ਬੀਜੇਪੀ ਅਤੇ ਚੋਣ ਕਮਿਸ਼ਨ ਤੇ ਵਰ੍ਹਦਿਆਂ ਹੋਇਆ ਕਿਹਾ ਕਿ … More
ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਐਕਟ ‘ਚ ਜਰੂਰੀ ਸੋਧਾਂ ਕਰਨ ਦੀ ਮੰਗ
ਦਿੱਲੀ -: ਦਸ਼ਮੇਸ਼ ਸੇਵਾ ਸੁਸਾਇਟੀ ਨੇ ਦਿੱਲੀ ਸਿੱਖ ਗੁਰਦੁਆਰਾ ਐਕਟ 1971 ‘ਤੇ ਉਸ ਅਧੀਨ ਬਣੇ ਨਿਯਮਾਂ ‘ਚ ਫੋਰੀ ਤੋਰ ‘ਤੇ ਜਰੂਰੀ ਸੋਧਾਂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ … More
ਦੁਬਈ ‘ਚ ਫਸੇ ਪੰਜਾਬੀ ਨੋਜਵਾਨਾਂ ਨੂੰ ਜੇਲਾਂ’ ਚੋਂ ਸਾਹਨੀ ਦੇ ਉਦਮ ਸਦਕਾ ਲਿਆਂਦਾ ਗਿਆ ਭਾਰਤ ਵਾਪਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁੱਖ ਦੀ ਗੱਲ ਹੈ, ਕਿ ਸਾਡੇ ਨੌਜਵਾਨ ਬਾਹਰਲੇ ਦੇਸ਼ਾ ਵਿੱਚ ਜਾਣ ਲਈ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਪਿਛਲੇ ਦਿਨਾਂ ਦੌਰਾਨ ਦੁਬਈ ਤੇ ਟਰਕੀ ਵਿੱਚ ਸਾਡੇ 17 ਪੰਜਾਬੀ ਨੌਜਵਾਨ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ। … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਹੋਈ ਆਰੰਭ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰਾਂ ਦੀ ਪ੍ਰਦਰਸ਼ਨੀ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਢੇ ’ਤੇ ਆਰੰਭ ਕੀਤੀ ਗਈ ਹੈ। ਇਹ … More
ਵਿਧਾਇਕ ਜਰਨੈਲ ਸਿੰਘ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ ਵਿਚ ਅਸਫਲ, ਦੇਣ ਅਸਤੀਫਾ : ਜਸਮੇਨ ਸਿੰਘ ਨੋਨੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਆਖਿਆ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਹੱਕਾਂ ਦੀ ਰਾਖੀ … More
ਕੇਜਰੀਵਾਲ ਸਰਕਾਰ ਨੇ 1984 ਦੇ ਸਿੱਖ ਪੀੜਤਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ : ਦਿੱਲੀ ਗੁਰਦੁਆਰਾ ਕਮੇਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੀਆਂ ਪੀੜਤ … More









