ਭਾਰਤ
ਭਾਜਪਾ ਨੇ ਸਿੱਖ ਕੌਮ ਦੇ “ਸਟਾਰ ਦੋਸ਼ੀ” ਮਨਜਿੰਦਰ ਸਿੰਘ ਸਿਰਸਾ ਨੂੰ ਆਪਣੀ ਪਾਰਟੀ ਦਾ “ਸਟਾਰ ਪ੍ਰਚਾਰਕ” ਬਣਾ ਕੇ ਵੱਡੀ ਗਲਤੀ ਕੀਤੀ : ਜੀਕੇ
ਨਵੀਂ ਦਿੱਲੀ – ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਦੀ ਸਿੱਖ ਹਲਕਿਆਂ ‘ਚ ਹੋਈ ਹਾਰ ਦਾ ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਤੌਰ ਉਤੇ ਵਿਸ਼ਲੇਸ਼ਣ ਕੀਤਾ ਹੈ। ਪਾਰਟੀ ਦਫਤਰ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ … More
ਦਿੱਲੀ ਨਗਰ ਨਿਗਮ ਚੋਣਾਂ ‘ਚ ਪੰਜਾਬੀ ਨਾਲ ਕੀਤੇ ਗਏ ਵਿਤਕਰੇ ਵਿਰੁੱਧ ਜਾਰੀ ਹੋਇਆ ਨੋਟਿਸ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਖੇ ਹੋਈਆਂ ਨਗਰ ਨਿਗਮ ਚੋਣਾਂ ਵਿਚ ਸਿੱਖਾਂ ਦੀ ਮਾਂ ਬੋਲੀ ਅਤੇ ਦਿੱਲੀ ਅੰਦਰ ਦੂਜਾ ਦਰਜ਼ਾ ਪ੍ਰਾਪਤ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਵਿਤਕਰੇ ਖਿਲਾਫ ਘੱਟ ਗਿਣਤੀ ਕਮਿਸ਼ਨ ਵਲੋਂ ਮਾਮਲੇ ਵਿਚ ਧਿਆਨ ਲੈਂਦਿਆਂ ਨੋਟਿਸ ਜਾਰੀ ਕਰ … More
ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਕੀਤੇ ਗਏ ਦਰਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਵੱਲੋਂ ਆਸ਼ੀਸ਼ ਮਿਸ਼ਰਾ ਸਣੇ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਗਏ ਹਨ ਅਤੇ ਸਾਰੇ ਦੋਸ਼ੀਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਵੱਲੋਂ … More
ਡਬਲਊਐਸਸੀਸੀ ਨੇ ਕਰਨਾਲ ਸ਼ਾਖਾ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਨੇ ਕਰਨਾਲ, ਹਰਿਆਣਾ ਵਿੱਚ ਆਪਣੀ 23 ਵੀਂ ਸ਼ਾਖਾ ਸ਼ੁਰੂ ਕੀਤੀ, ਸਮਾਗਮ ਦੇ ਮਹਿਮਾਨ ਚੇਅਰਮੈਨ ਡਾ.ਪਰਮੀਤ ਸਿੰਘ ਚੱਢਾ, ਗੁਰਬਖਸ਼ ਸਿੰਘ ਜੀ, ਸਾਗਾ ਮਿਊਜ਼ਿਕ ਅਤੇ ਮਾਡਰਨ ਫੂਡਜ਼ ਦੇ ਚੇਅਰਪਰਸਨ ਸਨ। ਉਹ ਇਸ … More
ਪੰਜਾਬੀ ਭਾਸ਼ਾ ਨਾਲ ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿਚ ਹੋਇਆ ਵਿਤਕਰਾ: ਮੌਂਟੀ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਨੌਜੁਆਨ ਮੈਂਬਰ ਇੰਦਰਪ੍ਰੀਤ ਸਿੰਘ ਮੌਂਟੀ ਨੇ ਨਗਰ ਨਿਗਮ ਚੋਣਾਂ ਵਿਚ ਪੰਜਾਬੀ ਭਾਸ਼ਾ ਨਾਲ ਹੋਏ ਵਿਤਕਰੇ ਲਈ ਚੋਣ ਕਮਿਸ਼ਨ ਨੂੰ ਰੋਸਮਈ ਪੱਤਰ ਲਿਖਿਆ ਹੈ । ਉਨ੍ਹਾਂ ਲਿਖਿਆ ਕਿ ਇਹ ਪੱਤਰ ਕੇਂਦਰ/ਰਾਜ ਸਰਕਾਰ … More
ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਲਖੀਮਪੁਰ ਖੇੜੀ ਮਾਮਲੇ ਵਿੱਚ ਨਾਮ ਹਟਾਉਣ ਦੀ ਅਰਜ਼ੀ ਹੋਈ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਝਟਕਾ ਦੇਂਦਿਆਂ ਲਖੀਮਪੁਰ ਖੇੜੀ ਮਾਮਲੇ ਵਿੱਚ ਉਸ ਦੇ ਨਾਮ ਨੂੰ ਹਟਾਉਣ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਭਲਕੇ … More
ਦਿੱਲੀ ਨਗਰ ਨਿਗਮ ਦੀ ਚੋਣਾਂ ਹੋਈਆਂ ਖ਼ਤਮ, 6 ਦਸੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ 250 ਨਗਰ ਨਿਗਮ ਸੀਟਾਂ ਲਈ ਸ਼ਾਮ 5.30 ਵਜੇ ਤੱਕ ਵੋਟਿੰਗ ਹੋਈ। ਵੋਟਰਾਂ ਨੇ 13,638 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 1349 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਚੁੱਕੀ ਹੈ। ਹੁਣ … More
ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਰਾਸ਼ਟਰੀ ਪੱਧਰ ਤੇ ਕੱਟੜ ਬਹੁਮਤਵਾਦੀ ਹਨ। ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਤੋਂ ਵੱਧ ਬੰਦੀ ਸਿੰਘ ਦੀ ਰਿਹਾਈ ਲਈ ਕੰਮ ਕਰਨ … More
ਯੂਟਿਊਬ ਨੇ ਹਟਾਏ 1.7 ਮਿਲੀਅਨ ਤੋਂ ਵੱਧ ਵੀਡੀਓ
ਕੋਟਕਪੂਰਾ, (ਦੀਪਕ ਗਰਗ) – ਯੂਟਿਊਬ ਨੇ ਇਸ ਸਾਲ ਜੁਲਾਈ ਤੋਂ ਸਤੰਬਰ ਦਰਮਿਆਨ ਭਾਰਤ ‘ਚ 1.7 ਮਿਲੀਅਨ ਵੀਡੀਓ ਡਿਲੀਟ ਕੀਤੇ ਸਨ। ਹਾਲ ਹੀ ‘ਚ ਕੰਪਨੀ ਨੇ ਇਕ ਰਿਪੋਰਟ ਰਾਹੀਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਵੀਡੀਓ ਡਿਲੀਟ ਕਰਨ ਪਿੱਛੇ ਕਮਿਊਨਿਟੀ ਦਿਸ਼ਾ-ਨਿਰਦੇਸ਼ਾਂ … More
ਭਾਈ ਕੁਲਵਿੰਦਰ ਸਿੰਘ ਖਾਨਪੁਰੀ ਨੂੰ ਐਨਆਈਏ ਅਦਾਲਤ ਅੰਦਰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਕੀਤਾ ਗਿਆ ਪੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਕੁਲਵਿੰਦਰ ਸਿੰਘ ਖਾਨਪੁਰੀ ਜਿਨ੍ਹਾਂ ਨੂੰ ਬੀਤੀ 16 ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਦਿਖਾਇਆ ਗਿਆ ਸੀ ਨੂੰ ਅਜ ਮੁੜ ਐਨ ਆਈ ਏ ਮੋਹਾਲੀ ਅਦਾਲਤ ਅੰਦਰ ਪੁਲਿਸ ਦੀ ਸਖਤ ਸੁਰੱਖਿਆ ਵਿਚ ਪੇਸ਼ ਕੀਤਾ ਗਿਆ … More










