ਭਾਰਤ
ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਸਮਾਗਮ ਹੋਇਆ ਸਮਾਪਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ … More
ਸੁਪਰੀਮ ਕੋਰਟ ਨੇ ਸੱਭ ਔਰਤਾਂ ਨੂੰ ਦਿੱਤਾ ਗਰਭਪਾਤ ਦਾ ਅਧਿਕਾਰ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਵਿਆਹੀਆਂ ਅਤੇ ਕੁਆਰੀਆਂ ਔਰਤਾਂ ਨੂੰ ਗਰਭਪਾਤ ਦਾ ਅਧਿਕਾਰ ਦਿੱਤਾ ਹੈ।ਅਦਾਲਤ ਨੇ ਇਸ ਮਾਮਲੇ ਤੇ ਇਤਿਹਾਸਿਕ ਫੈਂਸਲਾ ਦਿੰਦੇ ਹੋਏ ਕਿਹਾ ਕਿ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (MTP) ਐਕਟ ਦੇ ਤਹਿਤ 24 ਹਫ਼ਤਿਆਂ ਵਿੱਚ … More
ਗੁੱਟਕਾ ਸਾਹਿਬ ਅੰਦਰ ਹਿੰਦੂ ਧਰਮ ਦੀਆਂ ਪ੍ਰਾਥਨਾਵਾਂ ਛਾਪਣ ਖਿਲਾਫ ਭੇਜਿਆ ਗਿਆ ਨੋਟਿਸ : ਨੀਨਾ ਸਿੰਘ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਚ ਇਕ ਦੁਕਾਨ ਦਾਰ ਵਲੋਂ ਜਪੁਜੀ ਸਾਹਿਬ ਦੇ ਗੁਟਕੇ ਦੇ ਸਿਰਲੇਖ ਅੱਧੀਨ ਅੰਦਰ ਹਿੰਦੂ ਧਰਮ ਦੀਆਂ ਪਰਾਥਨਾਵਾਂ ਛੱਪਵਾ ਕੇ ਉਨ੍ਹਾਂ ਨੂੰ ਮਾਰਕਿਟ ਵਿਚ ਭੇਜ ਦਿੱਤਾ ਗਿਆ ਸੀ ਜਿਸ ਦਾ ਪਤਾ ਲਗਣ ਤੇ ਸਿੱਖ ਕੌਮ ਵਿਚ … More
ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਣ ਸਬੰਧੀ ਸੁਨੱਖੀ ਪੰਜਾਬਣ ਦੇ ਆਡੀਸ਼ਨ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਨੱਖੀ ਪੰਜਾਬਣ ਅਵਨੀਤ ਕੌਰ ਭਾਟੀਆ, ਟੂਗੇਦਰ ਮੀਡੀਆ ਵਲੋਂ ਪਿਛਲੇ 4 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ । ਇਹ ਦਿੱਲੀ ਵਿੱਚ ਸਥਿਤ ਪਹਿਲਾ ਸੂਰਤ ਅਤੇ ਸੀਰਤ ਦਾ ਮੁਕਾਬਲਾ ਹੈ ਜੋ ਪੰਜਾਬੀ ਔਰਤਾਂ ਦੀ ਪ੍ਰਤਿਭਾ ਨੂੰ … More
ਤਿਲਕ ਨਗਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਇਆ ਜਾਗਰੂਕਤਾ ਪ੍ਰਦਰਸ਼ਨ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਅੱਜ “ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾ ਕਰੋਂ” ਲਹਿਰ ਤਹਿਤ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਤਿਲਕ ਨਗਰ ਗੋਲ ਚੱਕਰ ਉਤੇ ਹੱਥਾਂ ਵਿਚ ਤਖ਼ਤੀਆਂ ਫੜ੍ਹ … More
ਦਿੱਲੀ ਕਮੇਟੀ ਵੱਲੋਂ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਵੱਲੋਂ ਅੱਜ ਪਹਿਲੇ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੋਤੀ ਜੋਤਿ ਸਮਾਉਣ ਦਾ ਪੁਰਬ ਗੁ: ਨਾਨਕ ਪਿਆਓ ਸਾਹਿਬ ਵਿਖੇ ਬੜੇ ਸ਼ਰਧਾ-ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ … More
ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਲਾਜਮਾਂ ਦੇ ਹੱਕਾਂ ਲਈ ਲੜ੍ਹਨ ਦਾ ਐਲਾਨ
ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜਮਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਜੰਗ ਛੇੜ੍ਹਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਸ਼ਮੇਸ਼ ਸੇਵਾ ਸੁਸਾਇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਐਡਵੋਕੇਟ ਨੇ … More
ਬਲਾਤਕਾਰੀਆਂ ਦਾ ਸਨਮਾਨ ਕਰਨ ਵਾਲਿਆਂ ਤੋਂ ਔਰਤਾਂ ਦੀ ਸੁਰੱਖਿਆ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲ੍ਹੇ ਵਿੱਚ ਦੋ ਭੈਣਾਂ ਦੇ ਕਥਿਤ ਕਤਲ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਬਲਾਤਕਾਰੀਆਂ ਨੂੰ ਰਿਹਾਅ ਕਰਵਾ … More
ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਛੋਟੇ ਬੱਚਿਆਂ ਲਈ ਕੀਤਾ ਗਿਆ ਪ੍ਰੋਗਰਾਮ ਕੌਮ ਦੇ ਵਾਰਿਸ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਵਿੰਦਰ ਕੌਰ ਫਾਊਂਡੇਸ਼ਨ ਨੇ ਛੋਟੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਾਰਾਗੜੀ ਦਿਵਸ ਨੂੰ ਸਮਰਪਿਤ ਇਕ ਰੰਗ ਭਰੋ ਪ੍ਰੋਗਰਾਮ ਦਾ ਆਯੋਜਨ ਗੁਰਦੁਆਰਾ ਸਿੰਘ ਸਭਾ ਕਿਰਤੀ ਨਗਰ ਵਿਖੇ ਕੀਤਾ ਤੇ ਇਸ ਪ੍ਰੋਗਰਾਮ ਚ ਕੁਲ 300 ਬੱਚਿਆਂ … More
ਹਿਜਾਬ ਨਾਲ ਸਿੱਖਾਂ ਦੇ ਕਕਾਰਾਂ ਦੀਆਂ ਤੁਲਨਾ ਗਲਤ’: ਸੁਪਰੀਮ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੁਪਰੀਮ ਕੋਰਟ ਨੇ ਕਰਨਾਟਕ ਦੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਹਿਜਾਬ ’ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੇ ਪਟੀਸ਼ਨਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੂੰ ਕਿਹਾ ਕਿ ਹਿਜਾਬ ਦੀ ਸਿੱਖਾਂ ਵੱਲੋਂ ਪਹਿਨੀਆਂ ਜਾਣ ਵਾਲੀਆਂ ਦਸਤਾਰਾਂ ਨਾਲ ਤੁਲਨਾ … More







