ਭਾਰਤ
ਹਰਿਆਣਾ ਦੀ ਮਸ਼ਹੂਰ ਗਾਇਕਾ-ਡਾਂਸਰ ਸਪਨਾ ਚੌਧਰੀ ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਹਰਿਆਣਾ ਦੀ ਗਾਇਕਾ-ਡਾਂਸਰ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਰੱਦ ਕੀਤੇ ਗਏ ਡਾਂਸ ਪ੍ਰੋਗਰਾਮ ਲਈ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਦੋਸ਼ ਵਿੱਚ ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਸਪਨਾ … More
ਦਿੱਲੀ ਗੁਰਦੁਆਰਾ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕਰ ਪਾਕਿਸਤਾਨ ’ਚ ਸਿੱਖ ਕੁੜੀ ਨੂੰ ਅਗਵਾ ਕਰ ਜਬਰਨ ਮੁਸਲਿਮ ਨਾਲ ਵਿਆਹ ਕਰਾਉਣ ਦਾ ਮਾਮਲਾ ਚੁਕਿਆ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ … More
ਬੀਜੇਪੀ ਨੇ ਭੇਜਿਆ ਸੁਨੇਹਾ, ‘ਆਪ’ ਤੋੜੋ ਅਤੇ ਸਾਡੇ ਨਾਲ ਆਓ, ਅਸੀਂ ਸਾਰੇ ਕੇਸ ਖਤਮ ਕਰ ਦੇਵਾਂਗੇ: ਮਨੀਸ਼ ਸਿਸੋਦੀਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਆਫਰ ਆਇਆ ਹੈ। ਉਨ੍ਹਾਂ ਟਵੀਟ ਕਰਕੇ … More
ਸ਼ਰਾਬ ਨੀਤੀ ‘ਤੇ ਸੀਬੀਆਈ ਨੇ ਦਰਜ ਕੀਤੀ ਐਫਆਈਆਰ , ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਦੇ ਨਾਂ ਸ਼ਾਮਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੀਬੀਆਈ ਨੇ ਕਥਿਤ ਆਬਕਾਰੀ ਘੁਟਾਲੇ ਵਿੱਚ ਆਪਣੀ ਐਫਆਈਆਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਸੀਬੀਆਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਐਫਆਈਆਰ ਵਿੱਚ ਕੁਝ ਸ਼ਰਾਬ ਕੰਪਨੀਆਂ … More
ਘਰੇਲੂ ਉਡਾਣਾਂ ‘ਚ ‘ਕਿਰਪਾਨ’ ਲੈ ਕੇ ਜਾਣ ਦੀ ਇਜਾਜ਼ਤ ਦੇਣ ‘ਤੇ ਹਵਾਬਾਜ਼ੀ ਮੰਤਰਾਲੇ, ਡੀਜੀਸੀਏ ਨੂੰ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦੇਸ਼ ਵਿੱਚ ਕਿਸੇ ਵੀ ਘਰੇਲੂ ਉਡਾਣ ਵਿੱਚ ਸਵਾਰ ਹੋਣ ਵੇਲੇ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਦੇਣ ਵਾਲੇ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਲਈ ਦਿੱਲੀ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ … More
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦੀ ਛਾਪੇਮਾਰੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਆਬਕਾਰੀ ਨੀਤੀ ਨੂੰ ਲੈ ਕੇ ਸੀਬੀਆਈ ਦੀ ਟੀਮ ਅੱਜ ਸਵੇਰੇ ਪਹੁੰਚੀ ਹੈ । ਇਸ ਬਾਰੇ ਸਿਸੋਦੀਆ ਨੇ ਆਪ ਟਵੀਟ ਜਾਰੀ ਕਰਕੇ ਦਸਿਆ ਹੈ। ਉਨ੍ਹਾਂ ਨੇ ਕਰੀਬ ਤਿੰਨ ਟਵੀਟਸ … More
ਕਿਸਾਨ ਮੁੜ ਅੰਦੋਲਨ ਦੇ ਰਾਹ ‘ਤੇ, ਲਖੀਮਪੁਰ ਖੇੜੀ ‘ਚ ਕੇਂਦਰ ਖਿਲਾਫ ਚਲੇਗਾ 75 ਘੰਟੇ ਤਕ ਧਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਯੂਪੀ ਦੇ ਲੱਖੀਮਪੁਰ ਖੇੜੀ ਅੰਦਰ ਕੇਂਦਰ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚਾ ਦਾ 75 ਘੰਟੇ ਦਾ ਧਰਨਾ ਸਵੇਰੇ ਸ਼ੁਰੂ ਹੋ ਗਿਆ ਹੈ ਜਿਸ ਨੂੰ ਦੇਖਦਿਆਂ ਧਰਨੇ ਦੇ ਚਾਰੇ ਪਾਸੇ ਵੱਡੀ ਗਿਣਤੀ ਅੰਦਰ ਪੁਲਿਸ ਫੋਰਸ ਤਾਇਨਾਤ ਕੀਤੀ … More
ਦਿੱਲੀ ਵਿਖੇ ਸੀਯੂਈਟੀ ਪ੍ਰੀਖਿਆ ਦੌਰਾਨ ਸਿੱਖ ਬੱਚਿਆਂ ਦੇ ਕੜੇ ਉਤਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਕੌਮ ਨਾਲ ਬਾਰ ਬਾਰ ਧੱਕੇਸ਼ਾਹੀ ਕਰਦਿਆਂ ਉਸਨੂੰ ਦੂਜੇ ਦਰਜ਼ੇ ਦੇ ਸਹਿਰੀ ਹੋਣ ਦਾ ਅਹਿਸਾਸ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਮਗਰੋਂ ਹਾਲੇ ਵੀਂ ਕਰਵਾਇਆ ਜਾ ਰਿਹਾ ਹੈ । ਦਿੱਲੀ ਸਰਕਾਰ ਦੀ ਦਵਾਰਕਾ ਸਥਿਤ … More
ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਦਾ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ … More
ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ … More










