ਭਾਰਤ
ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਮੁਲਜ਼ਮ ਬਰੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ 17 ਸਾਲਾਂ ਬਾਅਦ ਵੱਡਾ ਫੈਸਲਾ ਆਇਆ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ … More
ਸੰਯੁਕਤ ਮਨੁੱਖੀ ਅਧਿਕਾਰ ਕਮੇਟੀ ਵਲੋਂ ਯੂਕੇ ਵਿੱਚ ਜਾਰੀ ਕੀਤੀ ਅੰਤਰ-ਰਾਸ਼ਟਰੀ ਦਮਨ ਬਾਰੇ ਪ੍ਰਕਾਸ਼ਿਤ ਰਿਪੋਰਟ ਵਿੱਚ ਭਾਰਤ ਦਾ ਨਾਮ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਬਾਰੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਵਿਅਕਤੀ ਦੀ ਪਛਾਣ ਅਤੇ ਸੰਭਾਵੀ ਬਦਲਾਖੋਰੀ ਦੇ ਚਿੰਤਾਵਾਂ ਦੇ ਕਾਰਨ … More
ਸਿੱਖ ਸ਼ਹੀਦੀ ਵਿਸ਼ੇ ’ਤੇ ਮਹਾਰਾਸ਼ਟਰ ਚੋਣਵੇ ਕੋਰਸਾਂ ਨੂੰ ਸਿੱਖਿਅਕ ਸਲੇਬਸ ਵਿੱਚ ਸ਼ਾਮਿਲ ਕਰੇਗਾ: ਬਲ ਮਲਕੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਇਤਿਹਾਸ ਅਤੇ ਸਿਧਾਤਾਂ ਦੀ ਵਿਰਾਸਤ ਨੂੰ ਮੁੱਖ ਧਾਰਾ ਸਿੱਖਿਆ ਵਿੱਚ ਉਭਾਰਣ ਵੱਲ ਇੱਕ ਇਤਿਹਾਸਕ ਕਦਮ ਦੇ ਤੌਰ ’ਤੇ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ, ਮਹਾਰਾਸ਼ਟਰ ਸਰਕਾਰ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਿੱਖ ਸ਼ਹੀਦੀ … More
ਭਾਈ ਗੁਰਮੀਤ ਸਿੰਘ ‘ਸ਼ਾਂਤ’ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਸ਼੍ਰੋਮਣੀ ਰਾਗੀ ਪੁਰਸਕਾਰ” ਨਾਲ ਸਨਮਾਨਿਤ
ਨਵੀਂ ਦਿੱਲੀ – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕ਼ੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ‘ਸ਼ਾਂਤ’ ਜੀ , ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਹਨ … More
ਭਾਰਤ ਦੇ 5 ਲੜਾਕੂ ਜਹਾਜ਼ ਡੇਗੇ ਗਏ ਸਨ : ਰਾਸ਼ਟਰਪਤੀ ਟਰੰਪ ਦਾ ਦਾਅਵਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਕਸਰ ਇਹ ਦਾਅਵਾ ਕਰਦੇ ਆਏ ਹਨ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੀਜ਼ਫਾਇਰ ਕਰਵਾਇਆ ਸੀ। ਹੁਣ ਉਨ੍ਹਾਂ ਨੇ ਇਕ ਹੋਰ ਨਵਾਂ ਦਾਅਵਾ ਕਰ ਦਿੱਤਾ ਹੈ ਕਿ ਅਪਰੇਸ਼ਨ ਸਿੰਧੂਰ ਦੌਰਾਨ ਸੰਘਰਸ਼ ਵਿੱਚ ਪਾਕਿਸਤਾਨ ਨੇ … More
ਡੀ.ਐੱਸ.ਜੀ.ਐੱਮ.ਸੀ ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੀ ਤਰੀਕੇ ਨਾਲ ਮਨਾਉਣ ਦੀ ਅਪੀਲ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਇਕੱਠਿਆਂ … More
ਜਗਦੀਸ਼ ਟਾਈਟਲਰ ਦੇ ਖਿਲਾਫ ਪੁੱਲ ਬੰਗਸ਼ ਮਾਮਲੇ ’ਚ ਪ੍ਰਮੁੱਖ ਗਵਾਹ ਹਰਪਾਲ ਕੌਰ ਨੇ ਦਰਜ ਕਰਵਾਏ ਬਿਆਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਕੇਸ ਵਿਚ ਪੁੱਲ ਬੰਗਸ਼ ਮਾਮਲਾ ਜਿਸ ਵਿਚ ਤਿੰਨ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ, ਇਸ ਕੇਸ ਦੀ ਇਕ ਅਹਿਮ ਗਵਾਹ ਹਰਪਾਲ ਕੌਰ ਨੇ … More
ਕੇਜਰੀਵਾਲ ਨੇ ਬੈਂਕ ਨੂੰ ਬੰਦ ਅਤੇ ਮਰਜ ਕਰਣ ਦੀ ਕੀਤੀਆਂ ਸਨ ਕੋਸ਼ਿਸ਼ਾਂ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਰਾਮਗੜੀਆ ਸਿੱਖ ਬੈਂਕ ਨੂੰ ਡੁੱਬਣ ਅਤੇ ਕਿਸੇ ਹੋਰ ਬੈਂਕ ਵਿੱਚ ਮਰਜ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਇਸ ਬੈਂਕ ਨੂੰ ਬਚਾਉਣ ਅਤੇ ਸ਼ੇਅਰ ਕੈਪੀਟਲ ਵਧਾਉਣ ਦੇ ਉਪਰਾਲਿਆਂ ਨੂੰ ਬੂਰ ਪਿਆ … More
ਭਾਰਤ ਬ੍ਰਿਕਸ ਸੰਮੇਲਨ 2026 ਦੀ ਕਰੇਗਾ ਮੇਜ਼ਬਾਨੀ: ਵਿਕਰਮਜੀਤ ਸਿੰਘ ਸਾਹਨੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ 2026 ਵਿੱਚ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰੇਗਾ, ਜੋ ਆਰਥਿਕ ਵਿਕਾਸ, ਨਵੀਨਤਾ ਅਤੇ ਬਹੁਪੱਖੀ ਸਹਿਯੋਗ ‘ਤੇ ਵਿਸ਼ਵਵਿਆਪੀ ਚਰਚਾ ਦੀ ਅਗਵਾਈ ਕਰਨ ਦਾ ਇੱਕ ਹੋਰ ਵੱਕਾਰੀ ਮੌਕਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਅਤੇ ਬ੍ਰਿਕਸ ਐਗਰੀ … More
ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਆਨੰਦ ਮੈਰਿਜ (ਸੋਧ) ਐਕਟ, 2012 ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਲਈ ਮਾਨ ਸਰਕਾਰ ਦੀ ਆਲੋਚਨਾ
ਅੰਮ੍ਰਿਤਸਰ – ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਸਖ਼ਤ ਸਜ਼ਾ ਵਾਲਾ ਕਾਨੂੰਨ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਐਲਾਨ ‘ਤੇ ਭਾਜਪਾ ਦੇ ਸੂਬਾਈ ਬੁਲਾਰੇ ਅਤੇ … More










