ਭਾਰਤ
ਦਿੱਲੀ ਦੀ ਔਰੰਗਜ਼ੇਬ ਲੇਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਕਰਨ ਦੇ ਮੁਕੱਦਮੇ ‘ਚ ਅਨੁਰਾਧਾ ਭਾਰਗਵ ਨੂੰ ਮਿਲੀ ਪੱਕੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਨਵਰੀ 2021 ਵਿੱਚ ਦਿੱਲੀ ਚ ਲੱਗੇ ਔਰੰਗਜ਼ੇਬ ਲੇਨ ਨਾਮ ਦੀ ਸੜਕ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਰੱਖਣ ਦੀ ਮੁਹਿੰਮ ਨੂੰ ਲੈ ਕੇ ਪੁਲਿਸ ਨੇ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਤੇ ਪਰਚਾ … More
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਇਸ ਸੰਸਦੀ ਸੈਸ਼ਨ ‘ਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਨ ਅਤੇ ਪਾਸ ਕਰਨ ਵਿਰੁੱਧ ਚੇਤਾਵਨੀ ਦਿੱਤੀ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਮੌਜੂਦਾ ਸੰਸਦੀ ਸੈਸ਼ਨ ਵਿੱਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਕੇ ਪਾਸ ਕਰ ਸਕਦੀ ਹੈ। ਕੇਂਦਰੀ ਕੈਬਨਿਟ ਪਹਿਲਾਂ ਹੀ ਇਸ ਬਿੱਲ ਨੂੰ ਮਨਜ਼ੂਰੀ ਦੇ ਚੁੱਕੀ ਹੈ। … More
ਦਿੱਲੀ ਕਮੇਟੀ ਚਲਾਏਗੀ ‘‘ਧਰਮ ਜਾਗਰੂਕਤਾ ਲਹਿਰ’’
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ ਸਮਾਗਮ ਕਰਵਾ ਕੇ ਕੀਤੀ ਗਈ ਜਿਸ ’ਚ ਸੂਬਾ ਭਰ ਤੋਂ ਕਈ … More
ਗੁਰਦੁਆਰਾ ਸਰਾਵਾਂ ‘ਤੇ ਲਗਾਇਆ ਗਿਆ 12 ਫ਼ੀਸਦੀ ਜੀ.ਐਸ.ਟੀ ਤੁਰੰਤ ਵਾਪਸ ਲਿਆ ਜਾਏ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਅਤੇ ਜੀ.ਐਸ.ਟੀ ਕੌਂਸਲ ਨੂੰ ਯਾਦ ਦਿਵਾਉਂਦਿਆਂ ਹੋਇਆਂ ਕਿਹਾ ਕਿ ਇਹ ਗੁਰਦੁਆਰਾ ਸਰਾਵਾਂ ਸ਼ਰਧਾਲੂਆਂ ਵਾਸਤੇ ਸਹੂਲਤਾਂ ਹਨ ਤੇ ਇਹ ਸੇਵਾ ਦਾ ਹਿੱਸਾ ਹੈ ਕਿਸੇ … More
ਸਰਾਵਾਂ ਉਤੇ ਲੱਗੇ ਜੀ.ਐਸ.ਟੀ. ਨੂੰ ਵਾਪਸ ਲੈਣ ਦੀ ਜਾਗੋ ਪਾਰਟੀ ਨੇ ਮੰਗ ਕੀਤੀ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਰਾਵਾਂ ਉਤੇ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਸਾਬਕਾ ‘ਤੇ ਮੋਜੂਦਾ ਅਹੁਦੇਦਾਰਾਂ ਅਦਾਲਤ ‘ਚ ਤਲਬ – ਇੰਦਰ ਮੋਹਨ ਸਿੰਘ
ਦਿੱਲੀ –: ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਸਬੰਧੀ ਮਾਮਲਿਆਂ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ‘ਤੇ ਮੋਜੂਦਾ ਅਹੁਦੇਦਾਰਾਂ ਨੂੰ ਅਦਾਲਤ ‘ਚ ਮੁੱੜ੍ਹ ਤਲਬ ਕੀਤਾ ਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ … More
ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਲਾਲ ਕਿਲ੍ਹੇ ‘ਤੇ ਹੋਵੇਗਾ 10 ਅਗਸਤ ਨੂੰ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 10 ਅਗਸਤ ਨੁੰ ਲਾਲ ਕਿਲ੍ਹੇ ‘ਤੇ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਅੱਜ ਇਥੇ … More
ਯੂਕੇ: ਵਿਸ਼ਵ ਪ੍ਰਸਿੱਧ ਗਾਇਕ ਬਲਵਿੰਦਰ ਸਫ਼ਰੀ ਸਾਹਾਂ ਦਾ ਸਫ਼ਰ ਮੁਕਾ ਕੇ ਜਹਾਨੋਂ ਰੁਖ਼ਸਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੀ ਧਰਤੀ ਬਰਮਿੰਘਮ ਤੋਂ 1980 ਦੇ ਲਗਭਗ ਇੱਕ ਆਵਾਜ ਦਾ ਆਗਮਨ ਹੋਇਆ ਸੀ, ਜਿਸਨੇ ਢੋਲ ਢਮੱਕੇ ਵਾਲੀ ਗਾਇਕੀ ਨੂੰ ਇੱਕ ਨਵਾਂ ਮੁਹਾਂਦਰਾ ਦਿੱਤਾ ਸੀ। ਹਰ ਸਾਹ ਨਾਲ ਸੰਗੀਤ ਨੂੰ ਪ੍ਰਣਾਇਆ ਬੀਬਾ ਗਾਇਕ ਬਲਵਿੰਦਰ ਸਿੰਘ … More
ਦਿੱਲੀ ਵਿਖੇ ਜਮਨਾਪਾਰ ਇਲਾਕੇ ਦੇ ਗੁਰੂਘਰਾਂ ਦੇ ਬਾਹਰ ਲੱਗੇ ਬੰਦੀ ਸਿੰਘਾਂ ਦੇ ਫਲੈਕਸ ਬੋਰਡ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਕੌਮ ਅੰਦਰ ਇਨ੍ਹਾਂ ਨੂੰ ਰਿਹਾ ਕਰਵਾਉਣ ਲਈ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਨਿਵੇਕਲੇ ਤਰੀਕੇ ਨਾਲ ਜਦੋੰ ਜਹਿਦ ਕਰਣ ਦੇ ਤਰੀਕੇ … More
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਯੋਜਿਤ
ਲੁਧਿਆਣਾ – ਗੁਰਦੁਆਰਾ ਸ੍ਰੀ ਗੁਰੂ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਵੱਲੋ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ … More










