ਭਾਰਤ
ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦਾ ਸਿਹਰਾ ਲੈਣ ‘ਤੇ ਹੋਇਆ ਵਿਵਾਦ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦੇ ਬੁੱਧਵਾਰ ਨੂੰ ਕੀਤੇ ਗਏ ਦਾਅਵੇ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ … More
ਸੱਜਣ ਕੁਮਾਰ ਦੀ ਜਮਾਨਤ ਤੇ ਲੱਗੀ ਰੋਕ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੁਕਮ ਉੱਤੇ ਰੋਕ ਲਾ ਦਿੱਤੀ ਹੈ, ਸੱਜਣ ਕੁਮਾਰ ਪਹਿਲਾਂ ਹੀ ਇੱਕ ਹੋਰ … More
ਗੁਰੂ ਗੋਬਿੰਦ ਸਿੰਘ ਦੁਆਰ’ ਹੋਇਆ ਨਗਰ ਨਿਵਾਸੀਆਂ ਨੂੰ ਸਮਰਪਿਤ
ਨਵੀਂ ਦਿੱਲੀ – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ ‘ਗੁਰੂ ਗੋਬਿੰਦ ਸਿੰਘ ਦੁਆਰ’ ਦੇ ਤੌਰ ‘ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰਸੇਵਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ … More
ਬੋਕਾਰੋ ਅੰਦਰ 1984 ਸਿੱਖ ਕਤਲੇਆਮ ਚ ਮਾਰੇ ਗਏ ਸਿੱਖਾਂ ਦੇ ਕਤਲਾਂ ਦਾ ਮੁੱਦਾ ਭਖਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਰਬਾਰ ਸਾਹਿਬ ਤੇ ਹਮਲਾ ਕਰਵਾਣ ਦੇ ਦੋਸ਼ ਹੇਠ ਸਿੱਖਾਂ ਦੇ ਹੱਥੋਂ ਮਾਰੀ ਗਈ ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਉਪਰੰਤ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਇਕ ਹੋਰ ਮਾਮਲਾ ਜੋ ਕਿ ਬੋਕਾਰੋ ਵਿਚ ਹੋਇਆ … More
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕ ਅਤੇ ਅਧਿਆਪਕ ਸਾਹਿਬਾਨਾਂ ਦਾ ਹੋਇਆ ਸਨਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ ਦੇਣ ਵਾਲੇ ਅਧਿਆਪਕਾਂ ਦਾ ਗੁਰਦੁਆਰਾ ਬੰਗਲਾ ਸਾਹਿਬ … More
ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸ. ਮਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲਾ ਕਰਨ – ਇੰਦਰ ਮੋਹਨ ਸਿੰਘ
ਦਿੱਲੀ -: ਪੰਜਾਬ ਦੇ ਸੰਗਰੂਰ ਜਿਲੇ ਤੋਂ ਜਿਮਨੀ ਚੋਣਾਂ ‘ਚ ਨਵੇਂ ਚੁਣੇ ਮੈਂਬਰ ਪਾਰਲੀਆਮੈਂਟ ਸਿਮਰਨਜੀਤ ਸਿੰਘ ਮਾਨ ਨੇ ਨਵਾਂ ਇਤਿਹਾਸ ਰਚਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ … More
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਹੋਇਆ ਦਸਤਾਰ ਤੇ ਦੁਮਾਲਾ ਮੁਕਾਬਲਾ
ਨਵੀਂ ਦਿੱਲੀ - ਜਪ ਜਾਪ ਸੇਵਾ ਟ੍ਰਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6 ਤੋਂ 12 ਸਾਲ ਤੇ 13 ਤੋਂ 18 ਸਾਲ ਉਮਰ ਦੇ ਵੱਖੋ-ਵੱਖ ਗਰੁੱਪ ਬਣਾਏ ਗਏ … More
ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ, ਭਗਵੰਤ ਮਾਨ ਨੂੰ ਆਤਮ ਚਿੰਤਨ ਕਰਨ ਦੀ ਸਲਾਹ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੰਜਾਬ ਦੇ ਸੰਗਰੂਰ ਚੋਣਾਂ ਵਿਚ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ ਦੇਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦੇਂਦਿਆਂ ਕਿਹਾ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮਰ ਕੈਂਪ ਦੌਰਾਨ ਗੁਰਮਤਿ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਵਾਸਤੇ ਕੀਤਾ ਗਿਆ ਪ੍ਰੋਗਰਾਮ ਆਯੋਜਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਕੈਂਪ 2022 ਆਯੋਜਿਤ ਕੀਤਾ ਗਿਆ ਜਿਸ ਵਿਚ ਸਮਾਜ ਦੇ ਵੱਖ ਵੱਖ ਪਤਵੰਤਿਆਂ ਨੇ ਸ਼ਮੂਲੀਅਤ … More
ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜੌਰੀ ਗਾਰਡਨ ਵਿਖੇ ਕੀਤਾ ਗਿਆ ਸਨਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤ ਨਾਲ ਮਿਲ ਕੇ ਆਪਣੇ ਨਿਵਾਸ … More










