ਭਾਰਤ
ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕੇਂਦਰ ਸਰਕਾਰ ਦੇ ਸਭਿਆਚਾਰ ਮਾਮਲੇ ਵਿਭਾਗ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 306ਵਾਂ ਸ਼ਹੀਦੀ ਦਿਹਾੜਾ ਇਤਿਹਾਸਕ ਲਾਲ ਕਿਲੇ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ … More
ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀਕੇ
ਨਵੀਂ ਦਿੱਲੀ – ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ‘ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ‘ਚ ਝੂਠਾ ਨਾਮਨਾ ਖੱਟਣ ਲਈ ਜੁੱਟੇ ਸਿੱਖ … More
ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਕਾਬੁਲ ਗੁਰਦੁਆਰਾ ਹਮਲੇ ਦੀ ਕੀਤੀ ਨਿੰਦਾ, ਸਿੱਖ ਅਫਗਾਨਾਂ ਨੂੰ ਤੁਰੰਤ ਬਾਹਰ ਕੱਢਣ ਦੀ ਕੀਤੀ ਅਪੀਲ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਨੇ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ‘ਤੇ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੂੰ ਅਫਗਾਨਿਸਤਾਨ ਤੋਂ ਬਾਕੀ ਰਹਿੰਦੇ ਸਿੱਖਾਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ … More
ਬੰਦੀ ਸਿੰਘਾਂ ਦੀ ਰਿਹਾਈ, ਸੰਗਰੂਰ ਲੋਕਸਭਾ ਜ਼ਿਮਣੀ ਚੋਣ ਅਤੇ ਅਫ਼ਗਾਨੀ ਸਿੱਖ ਅਤੇ ਹੋਰ ਪੰਥਕ ਮਸਲਿਆਂ ਤੇ ਜਾਗੋ ਪਾਰਟੀ ਨੇ ਕੀਤੀ ਇਕਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਪੰਥਕ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਲਈ ਜਾਗੋ ਪਾਰਟੀ ਦੇ ਅਹੁਦੇਦਾਰਾਂ, ਕਾਰਕੁੰਨਾ ਤੇ ਸਮਰਥਕਾਂ ਦੀ ਵਿਸ਼ੇਸ਼ ਇਕੱਤਰਤਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More
ਅਗਨੀਪਥ ਸਕੀਮ ਨੌਜਵਾਨਾਂ ਦੀਆਂ ਅਕਾਂਖਿਆਵਾਂ ਨਾਲ ਧੋਖਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਂਦੀ ਹੈ – ਸਵਰਾਜ ਇੰਡੀਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਵਰਾਜ ਇੰਡੀਆ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਦਾ ਸਮਰਥਨ ਕਰਦੀ ਹੈ, ਅਤੇ ਯੋਜਨਾ ਦੇ ਵਿਰੁੱਧ ਇੱਕ ਸ਼ਾਂਤਮਈ, ਅਹਿੰਸਕ ਅੰਦੋਲਨ ਦਾ ਸੱਦਾ ਦਿੰਦੀ ਹੈ। ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ, 45,000 … More
ਪੰਥਕ ਜਜਬਾਤਾਂ ਨੂੰ ਦਫ਼ਨਾਉਣ ਲਈ ਪੰਥ ਇਸ ਵੇਲੇ ਤਿਆਰ ਨਹੀਂ : ਜੀਕੇ
ਨਵੀਂ ਦਿੱਲੀ – ਸੰਗਰੂਰ ਲੋਕਸਭਾ ਜ਼ਿਮਣੀ ਚੋਣ ਦੌਰਾਨ ਪੰਥਕ ਵੋਟਾਂ ਦੇ ਵੰਡਣ ਦੀ ਸੰਭਾਵਨਾ ਨੂੰ ਭਾਂਪਦਿਆਂ ਹੋਇਆ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਬੰਦੀ ਸਿੰਘਾਂ … More
ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਸਿੱਖ ਗੁਰੂ, ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ … More
ਮੋਤੀਆਬਿੰਦ ਦਾ ਆਪ੍ਰੇਸ਼ਨ ਹੁਣ ਹੋਵੇਗਾ ਕਿਫਾਇਤੀ ਅਤੇ ਮਿਆਰੀ
ਨਵੀਂ ਦਿੱਲੀ – ਦਿੱਲੀ ਵਿੱਚ ਮੋਤੀਆਬਿੰਦ ਦਾ ਸਭ ਤੋਂ ਸਸਤਾ ਆਪ੍ਰੇਸ਼ਨ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਨੇ ‘ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ’ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ … More
ਕਿਰਨ ਬੇਦੀ ਵੱਲੋਂ ਸਿੱਖਾਂ ਖਿਲਾਫ ਕੀਤੀ ਬਿਆਨਬਾਜ਼ੀ ਦੀ ਸਿੱਖ ਆਗੂਆਂ ਨੇ ਕੀਤੀ ਜ਼ੋਰਦਾਰ ਨਿਖੇਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉੱਘੀ ਆਈ ਪੀ ਐਸ ਤੇ ਸੀਨੀਅਰ ਆਗੂ ਕਿਰਨ ਬੇਦੀ ਵੱਲੋਂ ਸਿੱਖ ਕੌਮ ਦੇ ਖਿਲਾਫ ਬਿਆਨਬਾਜ਼ੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਉਹਨਾਂ ਨੂੰ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਏ ਸਮਰ ਕੈਂਪ ਵਿਚ ਵਿਦਿਅਰਾਥੀਆਂ ਨੂੰ ਗੁਰਮਤਿ ਸਿੱਖਿਆ ਤੇ ਕੋਮਲ ਕਲਾਵਾਂ ਦੀ ਦਿੱਤੀ ਗਈ ਸਿੱਖਲਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪ੍ਰੀਤ ਵਿਹਾਰ ਵਿਚ ਲਗਾਏ ਗਏ ਸਮਰ ਕੈਂਪ ਵਿਚ ਵਿਦਿਆਰਥੀਆਂ ਨੂੰ ਗੁਰਮਤਿ ਸਿੱਖਿਆ ਤੇ ਕੋਮਲ ਕਲਾਵਾਂ ਦੀ ਸਿੱਖਲਾਈ ਦਿੱਤੀ ਗਈ ਹੈ। ਇਹ ਜਾਣਕਾਰੀ ਕਮੇਟੀ ਦੇ ਮੈਂਬਰ ਤੇ ਸੀਨੀਅਰ … More










