ਭਾਰਤ
ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ ਚੇਅਰਮੈਨ ਪਰਮਜੀਤ ਸਿੰਘ ਵੀਰ ਜੀ ਨੇ ਪੰਜਾਬੀ ਅਦਾਕਾਰ ਸ. ਦਲਜੀਤ ਸਿੰਘ ਦੁਸਾਂਝ ਦੀ ਨਵੀਂ ਆ ਰਹੀ ਫਿਲਮ ‘ਸਰਦਾਰ ਜੀ 3’ … More
ਰੇਖਾ ਸਰਕਾਰ ਨੇ ਦੋਸ਼ਿਆਂ ਨੂੰ ਅਹੁਦੇਦਾਰ ਬਣਾ ਕੇ ਗੁਰਦੁਆਰਾ ਸੰਵਿਧਾਨ ਦਾ ਕਤਲ ਕੀਤਾ : ਜੀ.ਕੇ.
ਨਵੀਂ ਦਿੱਲੀ – ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਹੋਈ ਆਂਤਰਿਕ ਚੋਣਾਂ ਦਾ ਬਾਈਕਾਟ ਕੀਤਾ ਹੈ। ਅਕਾਲੀ ਆਗੂਆਂ ਨੇ ਉਕਤ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਅਤੇ ਸਰਕਾਰੀ ਸਰਪ੍ਰਸਤੀ ਦੇ ਪਰਛਾਵੇਂ ਹੇਠ ਕੀਤਾ ਗਿਆ … More
ਸਰਨਾ ਅਤੇ ਜੀਕੇ ਨੇ ਦਿੱਲੀ ਕਮੇਟੀ ਵਿਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਨੇ ਆਪਣੇ ਸਾਥੀ ਸਾਬਕਾ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨਾਲ ਮਿਲਕੇ ਦੇਸ਼ ਦੇ ਪ੍ਰਧਾਮੰਤਰੀ ਨਰਿੰਦਰ ਮੋਦੀ ਨੂੰ ਦਿੱਲੀ ਕਮੇਟੀ ਅੰਦਰ ਵੱਧ ਰਹੀ … More
ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਹਰਨਾਮ ਸਿੰਘ ਖਾਲਸਾ
ਮੁੰਬਈ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਪੀਲ ‘ਤੇ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ‘ਤੇ ਮਨਾਉਣ … More
ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ
ਮੁੰਬਈ /ਅੰਮ੍ਰਿਤਸਰ – ਮਹਾਰਾਸ਼ਟਰ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਧੰਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350ਵੇਂ ਗੁਰਤਾ ਗੱਦੀ ਗੁਰਪੁਰਬ ਸਰਕਾਰੀ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਮਹਾਂਰਾਸ਼ਟਰ ਦੇ ਮੁੱਖ … More
ਸ੍ਰੀ ਅਕਾਲ ਤਖਤ ਸਾਹਿਬ ਤੋਂ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ ਯੁੱਧ ਕਰਨ ਦਾ ਮਿਲਦਾ ਹੈ ਸਿਧਾਂਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਧਰਮ ਦੇ ਅਗੰਮੀ ਰੂਹਾਨੀਅਤ ਕੇਂਦਰ ਸੰਚਖੱਡ ਸ੍ਰੀ ਹਰਮਿੰਦਰ ਸਾਹਿਬ ਤੋਂ ਸਰਬਤ ਦੇ ਭਲੇ ਵਾਸਤੇ ਅਤੇ ਸਰਬ-ਉੱਚ ਸੁਪਰੀਮ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾ ਮਜ਼ਲੂਮਾਂ ਦੀ ਰੱਖਿਆ ਲਈ, ਹੱਕ ਸੱਚ ਤੇ ਜ਼ਬਰ-ਜ਼ੁਲਮ ਨਾਲ ਟੱਕਰ ਲੈਣ ਲਈ ਧਰਮ … More
ਸਰਨਾ ਤੇ ਜੀ.ਕੇ. ਹਮੇਸ਼ਾ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਸਤੇ ਪੱਬਾਂ ਭਾਰ: ਕਾਲਕਾ/ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਹਰ ਵੇਲੇ … More
*ਇਮਤਿਹਾਨ ਨਕਲ ਰੈਕੇਟ ਵਿੱਚ ਦਿੱਲੀ ਕਮੇਟੀ ਆਗੂਆਂ ਦੀ ਭੂਮਿਕਾ ‘ਤੇ ਉਠੇ ਸਵਾਲ*
ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਨ ਅਧੀਨ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪ੍ਰਬੰਧਨ ਨੀਤੀਆਂ ਕਾਰਨ ਰੋਜ਼ਾਨਾ ਪੈਦਾ ਹੋ ਰਹੇ ਸੰਕਟਾਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਅਕਾਲੀ ਆਗੂ ਅਤੇ ਦਿੱਲੀ … More
“ਠਗਿਆ ਹੋਇਆ,ਅਪਮਾਨਿਤ ਅਤੇ ਸ਼ਰਮਿੰਦਾ ਹੈ ਦੇਸ਼’ : ਕਾਂਗਰਸ
ਨਵੀਂ ਦਿੱਲੀ – ਪਾਕਿਸਤਾਨ ਅਤੇ ਭਾਰਤ ਦਰਮਿਆਨ ਹੋਏ ਸੀਜ਼ਫਾਇਰ ਦੇ ਐਲਾਨ ਤੋਂ ਬਾਅਦ ਕਾਂਗਰਸ ਪਾਰਟੀ ਬੀਜੇਪੀ ਸਰਕਾਰ ਤੇ ਤਿੱਖੇ ਹਮਲੇ ਕਰ ਰਹੀ ਹੈ। ਇੱਕ ਵਾਰ ਫਿਰ ਤੋਂ ਮੋਦੀ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਲਡ … More
ਸਿੱਖ ਕਤਲੇਆਮ ਦੇ 40 ਵਰ੍ਹੇ ਬੀਤਣ ਤੇ ਵੀ ਇਨਸਾਫ ਨਹੀਂ ਮਿਲ ਸਕਿਆ ਤਦ ਪਹਿਲਗਾਮ ਪੀੜਿਤਾਂ ਨੂੰ ਕਿਸ ਤਰ੍ਹਾਂ ਮਿਲੇਗਾ ਇਨਸਾਫ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲਗਾਮ ਵਿਖ਼ੇ ਹੋਏ ਦਰਦਨਾਕ ਹਮਲੇ ਦੀ ਜਿਤਨੀ ਨਿਖੇਧੀ ਕੀਤੀ ਜਾਏ ਓਹ ਘੱਟ ਹੈ ਕਿਉਕਿ ਇਹ ਹਮਲਾ ਇਕ ਗਿਣੀ ਮਿੱਠੀ ਸਾਜ਼ਿਸ਼ ਅਧੀਨ ਮਾਨਵਤਾ ਉਪਰ ਕੀਤਾ ਗਿਆ ਹੈ । ਇਸ ਹਮਲੇ ਵਿਚ ਮਾਰੇ ਗਏ ਅਤੇ ਜਖਮੀ ਹੋਏ … More









