ਭਾਰਤ
ਗੁਰਦੁਆਰਾ ਰਾਜੌਰੀ ਗਾਰਡਨ ਵਿਖੇ 10 ਕਮਰਿਆਂ ਵਾਲੀ ਸਰਾਂ ਸੰਗਤ ਨੂੰ ਸਮਰਪਿਤ ਕੀਤੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਬਣੀ 10 ਕਮਰਿਆਂ ਵਾਲੀ ਸਰਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਦਾ ਨਾਂ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਸਰਾਂ ਦਾ ਉਦਘਾਟਨ ਆਯੂਰ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਸਕੂਲਾਂ ‘ਚ ਸਿਖਿਆ ਖੇਤਰ ਤੋਂ ਵਿਹੂਣੇ ਚੇਅਰਮੈਨਾਂ ‘ਤੇ ਮੈਨੇਜਰਾਂ ਦੀ ਨਿਯੁਕਤੀ ਕਿਉਂ?– ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਕੂਲਾਂ ‘ਚ ਬੀਤੇ ਦਿਨੀ ਅਯੋਗ ਵਿਅਕਤੀਆਂ ਨੂੰ ਸਕੂਲ ਪ੍ਰਬੰਧਨ ਦੇ ਅਹਿਮ ਅਹੁਦਿਆਂ ‘ਤੇ ਨਿਵਾਜਿਆ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ … More
ਦਿੱਲੀ ਕਮੇਟੀ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਲੱਗੀਆਂ ਅਤਿ ਆਧੁਨਿਕ ਟੈਸਟ ਮਸ਼ੀਨਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਅੱਜ ਅਤਿ ਆਧੁਨਿਕ ਮਸ਼ੀਨਾਂ ਦੀ ਸ਼ੁਰੂਆਤ ਕੀਤੀ ਗਈ ਜਿਸਦੀ ਬਦੌਲਤ ਹੁਣ ਸੰਗਤਾਂ ਨੁੰ ਇਹਨਾਂ ਮਸ਼ੀਨਾਂ ਨਾਲ ਬਜ਼ਾਰ ਨਾਲੋਂ 50 ਫੀਸਦੀ ਤੋਂ ਵੀ ਘੱਟ ਕੀਮਤ ’ਤੇ ਲੋਕਾਂ … More
ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਫਤਹਿ ਦਿਵਸ ਮੌਕੇ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਵਸਤਾਂ ਦਿੱਲੀ ਦੀਆਂ ਸੰਗਤਾਂ ਦੇ ਦਰਸ਼ਨਾਂ ਵਾਸਤੇ ਨਾ ਭੇਜਣਾ ਨਿੰਦਣਯੋਗ: ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਨਿਸ਼ਾਨੀਆਂ ਦਿੱਲੀ ਦੀਆਂ ਸੰਗਤਾਂ ਦੇ ਦਰਸ਼ਨਾਂ ਵਾਸਤੇ ਨਾ ਭੇਜਣ ਦੀ ਜ਼ੋਰਦਾਰ ਨਿਖੇਧੀ … More
ਲੱਖੀਮਪੁਰ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਆਪਣਾ ਫੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਇਨ੍ਹੀਂ ਦਿਨੀਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹੈ, ਦੀ ਜ਼ਮਾਨਤ ਰੱਦ ਕਰਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ … More
ਆਪ ਦੇ ਦਿੱਲੀ ਸਟੇਟ ਕੋਆਰਡੀਨੇਟਰ ਆਰ.ਐਨ ਗੁਪਤਾ 70 ਤੋਂ ਵੱਧ ਸਾਥੀਆਂ ਸਮੇਤ ਸਵਰਾਜ ਇੰਡੀਆ ‘ਚ ਸ਼ਾਮਲ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ‘ਆਪ’ ਦੇ ਸ਼ਿਕਾਇਤ ਸੈੱਲ ਦੇ ਸੂਬਾ ਕੋਆਰਡੀਨੇਟਰ ਆਰ ਐਨ ਗੁਪਤਾ ਜੀ ਆਪਣੇ 70 ਤੋਂ ਵੱਧ ਸਾਥੀਆਂ ਸਮੇਤ ਅੱਜ ਸਵਰਾਜ ਇੰਡੀਆ ਵਿੱਚ ਸ਼ਾਮਲ ਹੋਏ, ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਨਵਨੀਤ ਤਿਵਾੜੀ ਨੇ ਐੱਨ. ਆਰ ਗੁਪਤਾ ਨੂੰ … More
ਸਾਕਾ 1978 ਦੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਖੰਡ ਕੀਰਤਨੀ ਜੱਥੇ ਵਲੋਂ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਭਾਈ ਤੇਜੇਸ਼ਵਰ ਸਿੰਘ ਫਰੀਦਾਬਾਦ, ਭਾਈ ਹਰਦੀਪ ਸਿੰਘ ਦਿੱਲੀ, ਭਾਈ ਚਰਨਜੀਤ ਸਿੰਘ ਯੂਕੇ ਅਤੇ ਭਾਈ ਜਗਪਾਲ … More
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵੱਲੋਂ 21 ਮੈਂਬਰੀ ਕੋਰ ਕਮੇਟੀ ਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਹੋਇਆ ਐਲਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼ੋ੍ਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਪਾਰਟੀ ਦੀ 21 ਮੈਂਬਰੀ ਕੋਰ ਕਮੇਟੀ ਅਤੇ 23 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਸਰਪ੍ਰਸਤ ਅਤੇ ਦਿੱਲੀ … More
ਦਿੱਲੀ ਮੈਟਰੋ ਸਟੇਸ਼ਨ ਤੇ ਸੀਆਈਐਸਐਫ ਅਧਿਕਾਰੀ ਵਲੋਂ ਸਿੱਖ ਨੌਜੁਆਨ ਨਾਲ ਧੱਕਾ, ਕਿਹਾ ਕ੍ਰਿਪਾਨ ਕਢ ਕੇ ਦਿਖਾਓ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਸਿੱਖਾਂ ਦੀ ਕਿਰਪਾਨ ਨੂੰ ਲੈ ਕੇ ਸੀ.ਆਈ.ਐਸ.ਐਫ ਸਟਾਫ਼ ਵਲੋਂ ਬਾਰ ਬਾਰ ਸਿੱਖਾਂ ਨੂੰ ਤੰਗ ਕਰਣ ਨਾਲ ਸਿੱਖ ਹਲਕਿਆ ਵਿਚ ਨਾਰਾਜ਼ਗੀ ਹੱਦਾਂ ਪਾਰ ਕਰਦਾ ਜਾ ਰਿਹਾ ਹੈ। ਅੱਜ ਸਵੇਰੇ ਰੋਜ਼ਾਨਾ … More
ਜਾਗੋ ਪਾਰਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਰੋਡਮੈਪ ਪੁਛਿਆ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲੱਚਰ ਪ੍ਰਬੰਧ ਤੇ ਮਾੜੇ ਵਿੱਤੀ ਹਲਾਤਾਂ ਨੂੰ ਲੈਕੇ ਜਾਗੋ ਪਾਰਟੀ ਨੇ ਜਵਾਬਤਲਬੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਕੂਲਾਂ ਦੇ ਮੌਜੂਦਾ ਹਾਲਾਤਾਂ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More










