ਭਾਰਤ
ਗੁਰਮੁਖੀ ਭਾਸ਼ਾ ‘ਤੋ ਵਿਹੂਣੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਸਤੀਫਾ ਦੇਣ – ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਗੋਲਕ ਦੀ ਦੁਰਵਰਤੋਂ ਦੀ ਸ਼ਿਕਾਇਤਾਂ ਤੋਂ ਬਾਅਦ ਹੁਣ ਕਮੇਟੀ ਦੇ ਕੰਮ-ਕਾਜ ‘ਚ ਗੁਰਮੁਖੀ ਭਾਸ਼ਾ ਨੂੰ ਅਲੋਪ ਕੀਤਾ ਜਾ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ … More
ਭਾਜਪਾਈ ਅਨਸਰਾਂ ਵਲੋਂ ਕੇਜਰੀਵਾਲ ਦੇ ਘਰ ਤੇ ਹਮਲਾ, ਸੀਸੀਟੀਵੀ ਤੋੜੇ ਦਰਵਾਜੇ ਤੇ ਭਗਵਾ ਪੇਂਟ ਮਲਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਸ਼ਮੀਰ ਫਾਈਲ ਫਿਲਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕੇਜਰੀਵਾਲ ਸਰਕਾਰ ਆਹਮੋ-ਸਾਹਮਣੇ ਹਨ। ਬੁੱਧਵਾਰ ਨੂੰ ਸੰਸਦ ਮੈਂਬਰ ਤੇਜਸਵੀ ਸੂਰਿਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ … More
ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਸਬੰਧੀ ਕਾਰਜਾਂ ਨੂੰ ਅੱਗੇ ਤੋਰਦਿਆਂ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਬਾਣੀ ਅਤੇ ਬਾਣੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ … More
ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਅੰਦਰ ਜੁਆਬ ਦਾਇਰ ਕਰਦਿਆਂ ਪੀੜਤ ਪਰਿਵਾਰਾਂ ਦੇ ਦੋਸ਼ਾਂ ਨੂੰ ਨਕਾਰਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ‘ਚ ਜਵਾਬ ਦਾਖਲ ਕੀਤਾ ਹੈ। ਦਾਇਰ ਜਵਾਬ ‘ ਚ ਯੂਪੀ ਸਰਕਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਦੋਸ਼ੀ ਆਸ਼ੀਸ਼ ਮਿਸ਼ਰਾ … More
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਲਾਗੂ ਕੀਤੇ ਨਿਯਮਾਂ ਨੂੰ ਫ਼ੌਰਨ ਵਾਪਸ ਲੈਣ ਦੀ ਮੰਗ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :– ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦੇ ਫੈਸਲੇ ਨੇ ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਬਣਾਉਣ ਦੇ ਪੰਜਾਬ ਦੇ ਦਾਅਵਿਆਂ … More
ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿਚ ਸਿੱਖ ਮੰਤਰੀ ਸ਼ਾਮਲ ਕਰਣ ਲਈ ਸਪੀਕਰ ਨੂੰ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸ਼ੀਆ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ … More
ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਮਾਨ ਨੇ ਮੋਦੀ ਨੂੰ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ … More
ਹਰਮੀਤ ਸਿੰਘ ਕਾਲਕਾ ਨੇ ਕੇਂਦਰ ਕੋਲੋਂ ਦਿੱਲੀ ‘ਚ ਕੇਂਦਰੀ ਫੰਡਾਂ ਨਾਲ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ ਕਰਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੁੰ ਅਪੀਲ ਕੀਤੀ ਹੈ ਕਿ ਦਿੱਲੀ ਵਿਚ ਕੇਂਦਰੀ ਫੰਡਾਂ ਨਾਲ ਇਕ ਕੌਮੀ ਸਿੱਖ ਯੂਨੀਵਰਸਿਟੀ ਸਥਾਪਿਤ … More
ਗੁਪਤ ਰਿਪੋਰਟ ਦੀ ਆੜ ਵਿੱਚ ਦੁਬਾਰਾ ਬਿੱਲ ਲਿਆਂਦੇ ਗਏ ਤਾਂ ਫਿਰ ਹੋਵੇਗਾ ਵੱਡਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਘਨਵਤ ਨੇ ਤਿੰਨ ਖੇਤੀ ਕਾਨੂੰਨਾਂ ਦੇ ਸਮਰਥਨ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਰਿਪੋਰਟ ਨੂੰ ਜਨਤਕ ਕਰਕੇ ਇਹ ਸਾਬਤ ਕਰ ਦਿੱਤਾ ਹੈ … More
ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੀ ਜੀਕੇ ਨੇ ਮੁਹਿੰਮ ਆਰੰਭੀ
ਨਵੀਂ ਦਿੱਲੀ – ਦਿੱਲੀ ਦੀ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਦੇ ਮਕਸਦ ਨੂੰ ਲੈਕੇ ਅੱਜ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਬੇਨਤੀ ਪੱਤਰ ਦਿੱਤਾ। ਗੁਰਦੁਆਰਾ ਰਕਾਬਗੰਜ … More










