ਭਾਰਤ

Jago meeting 2.resized

ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ

ਨਵੀਂ ਦਿੱਲੀ – ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਸਣੇ 96 ਫੀਸਦੀ ਉਮੀਦਵਾਰਾਂ ਦੀ ਹੋਈ ਹਾਰ ਤੋਂ ਬਾਅਦ ਪੰਥਕ ਸਫਿਆਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਜਾਗੋ ਪਾਰਟੀ ਨੇ ਪੰਥਕ ਸਫਿਆਂ ਵਿੱਚ ਪਾਈ ਜਾ ਰਹੀਂ ਇਸ … More »

ਭਾਰਤ | Leave a comment
WhatsApp-Image-2022-01-20-at-11.49.39-AM-680x430.resized

ਭਾਰਤੀ ਮਿਸਾਈਲ ਪਾਕਿਸਤਾਨ ‘ਚ ਡਿੱਗੀ, ਭਾਰਤ ਨੇ ਕਿਹਾ ਗਲਤੀ ਨਾਲ ਚੱਲੀ

ਨਵੀਂ ਦਿੱਲੀ – ਭਾਰਤੀ ਰੱਖਿਆ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ 9 ਮਾਰਚ ਨੂੰ ਇਕ ਭਾਰਤੀ ਮਿਸਾਈਲ  ਪਾਕਿਸਤਾਨ ਦੇ ਵਿੱਚ 124 ਕਿਲੋਮੀਟਰ ਅੰਦਰ ਡਿੱਗੀ। ਰੱਖਿਆ ਮੰਤਰਾਲੇ ਨੇ ਸ਼ੁਕਰਵਾਰ ਸ਼ਾਮੀਂ ਇਕ ਬਿਆਨ ਰਾਹੀਂ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਰਕੇ ਹੋਈ। … More »

ਭਾਰਤ | Leave a comment
perarivalan.resized

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ.ਜੀ.ਪੇਰਾਰੀਵਲਨ ਨੂੰ ਮਿਲੀ ਜ਼ਮਾਨਤ, ਸਿੱਖ ਬੰਦੀਆਂ ਨੂੰ ਪੈਰੋਲ ਵੀ ਨਹੀਂ ਮਿਲਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਦੇ ਦਿੱਤੀ। ਪੇਰਾਰੀਵਲਨ ਦੇ ਵਕੀਲ ਨੇ ਅਦਾਲਤ ‘ਚ ਸ਼ਿਕਾਇਤ ਕੀਤੀ ਸੀ ਕਿ … More »

ਭਾਰਤ | Leave a comment
WhatsApp Image 2022-03-08 at 7.03.52 PM(1).resized

ਡੀਐਸਜੀਪੀਸੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ। ਇਹ ਗੱਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ … More »

ਭਾਰਤ | Leave a comment
photo_2022-03-07_06-04-12.resized

ਦਿੱਲੀ ਦੇ ਨਿਹਾਲ ਵਿਹਾਰ ਵਿਚ ਸਿੱਖ ਪਰਿਵਾਰ ਨਾਲ ਮਾਰ ਕੁਟਾਈ ਕਰ ਮੁੜ 84 ਕਰਣ ਦੀ ਚੇਤਾਵਨੀ ਦਿੱਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ ਰਾਤ ਨੂੰ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿਚ ਸਿੱਖ ਪਰਿਵਾਰ ਨੂੰ ਕੁੱਟਦੀਆਂ ਕਿਹਾ ਗਿਆ ਕਿ ਸਰਦਾਰੋ ਤੁਮ੍ਹਾਰੇ ਕੋ ਦੁਬਾਰਾ 84 ਦਿਖਾਏਂਗੇ ਔਰ ਤੁਮ੍ਹਾਰੀ ਜੁੜੀ ਕਾਟੇਗੇ । ਇਹ ਲੋਕ ਭਾਈ ਰਾਮ ਸਿੰਘ ਜੋ ਕਿ ਦਿੱਲੀ … More »

ਭਾਰਤ | Leave a comment
2022_3$largeimg_1956658398(1).resized

ਦਿੱਲੀ ਗੁਰਦੁਆਰਾ ਕਮੇਟੀ ਨੇ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰੋ. ਦਵਿੰਦਰਪਾਲ … More »

ਭਾਰਤ | Leave a comment
Protest 2.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ

ਨਵੀਂ ਦਿੱਲੀ – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ … More »

ਭਾਰਤ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਜਾਏਗਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ … More »

ਭਾਰਤ | Leave a comment
PC 2.resized

ਭਾਈ ਭੁੱਲਰ ਦੀ ਰਿਹਾਈ ਲਟਕਾਉਣ ‘ਤੇ 5 ਮਾਰਚ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ … More »

ਭਾਰਤ | Leave a comment
 

ਯੂਕਰੇਨ ’ਚ ਫ਼ਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਸਰਬਤ ਦੇ ਭਲੇ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਯੂਕਰੇਨ ’ਚ ਚਲ ਰਹੇ ਯੁੱਧ ਦੌਰਾਨ 2 ਭਾਰਤੀ ਮੂਲ ਵਿਦਿਆਰਥੀਆਂ ਦੀ ਹੋਈ ਮੌਤ ’ਤੇ ਸੋਗ ਪ੍ਰਗਟ ਕੀਤਾ … More »

ਭਾਰਤ | Leave a comment