ਭਾਰਤ
ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ’ਚ ਲਗਾਇਆ ਗਿਆ ‘ਰੁੱਖ ਲੰਗਰ’
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਮਨੁੱਖਤਾ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਦਾ ਸੁਨੇਹਾ ਦੇਣ ਵਾਲੇ ਸਿੱਖ ਧਰਮ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹੇਮਕੁੰਟ ਫਾਊਂਡੇਸ਼ਨ ਅਤੇ ਸੱਚਖੰਡ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ … More
ਮਮਤਾ ਬੈਨਰਜੀ ਦੀ ਪਾਰਟੀ ਟੀ ਐਮ ਸੀ ਨੇ ਨਗਰ ਨਿਗਮ ਚੋਣਾਂ ਵਿਚ ਦਰਜ਼ ਕੀਤੀ ਵਡੀ ਜਿੱਤ, ਭਾਜਪਾ ਖਾਤਾ ਵੀ ਨਹੀਂ ਖੋਲ ਸਕੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਤ੍ਰਿਣਮੂਲ ਕਾਂਗਰਸ ਨੇ ਵਿਧਾਨਨਗਰ ਨਗਰ ਨਿਗਮ ਨੇ 41 ਵਿੱਚੋਂ 39 ਸੀਟਾਂ ਜਿੱਤ ਕੇ ਮੁੜ ਕਬਜ਼ਾ ਕਰ ਲਿਆ ਹੈ ਜਦਕਿ ਵਿਰੋਧੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਮਾਰਕਸਵਾਦੀ ਪਾਰਟੀ (ਸੀਪੀਆਈ-ਐਮ) ਇੱਥੇ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਕਾਂਗਰਸ … More
ਕੇਜਰੀਵਾਲ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਕਰਨਾ ਬੰਦ ਕਰਨ : ਕਾਲਕਾ-ਕਾਹਲੋਂ
ਨਵੀਂ ਦਿੱਲੀ,(ਮਨਪ੍ਰੀਤਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕਰਨ ਲਈ ਸਖ਼ਤ ਹੱਥੀਂ ਲਿਆ ਹੈ । ਦਰਅਸਲ ਦਿੱਲੀ ਸਰਕਾਰ … More
ਲਖੀਮਪੁਰ ਹਿੰਸਾ ਮਾਮਲੇ ‘ਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ । ਚੋਣ ਮਾਹੌਲ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਹੁਣ ਸਵਾਲ … More
ਦਿੱਲੀ ਸਰਕਾਰ ਅਗਾਮੀ ਵਿਦਿਅਕ ਸੈਸ਼ਨ ਦੇ ਪਾਠਕ੍ਰਮ ’ਚ ਚਾਰ ਸਾਹਿਬਜ਼ਾਦਿਆਂ ਤੇ ਦਿੱਲੀ ਫਤਿਹ ਦਿਵਸ ਦਾ ਇਤਿਹਾਸ ਕਰੇ ਸ਼ਾਮਿਲ: ਕਾਲਕਾ/ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਹਰ ਵਰ੍ਹੇ 26 ਦਸੰਬਰ ਨੂੰ ਮਨਾਏ ਜਾਣ ਦਾ ਅਧਿਕਾਰਿਕ ਐਲਾਨ ਕੀਤੇ … More
ਦਿੱਲੀ ਦੇ ਸ਼ਾਹੀਨ ਬਾਗ ‘ਚ ਇਕ ਵਾਰ ਫਿਰ ਸ਼ੁਰੂ ਹੋਇਆ ਵਿਰੋਧ, ਹਿਜਾਬ ਦੇ ਸਮਰਥਨ ‘ਚ ਸੜਕਾਂ ‘ਤੇ ਉਤਰੀਆਂ ਕੁੜੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਹਿਜਾਬ ਵਿਵਾਦ ਨੇ ਹੁਣ ਰਾਜਧਾਨੀ ਦਿੱਲੀ ਵਿੱਚ ਵੀ ਦਸਤਕ ਦੇ ਦਿੱਤੀ ਹੈ ਅਤੇ ਇੱਕ ਵਾਰ ਫਿਰ ਸ਼ਾਹੀਨ ਬਾਗ ਇਸ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਿਆ ਹੈ। ਕਰਨਾਟਕ ਦੇ ਸ਼ਾਹੀਨ ਬਾਗ ‘ਚ ਹਿਜਾਬ … More
ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦੇ ਹਟਾਏ ਗਏ ਬੁੱਤ ਅਤੇ ਹੋਰ ਸਿੱਖ ਮਸਲਿਆਂ ’ਤੇ ਹਾਈ ਕਮਿਸ਼ਨ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨ ਜਨਾਬ ਅਫਤਾਬ ਹਸਨ ਖਾਨ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਮਸਲੇ ਚੁੱਕੇ। ਕਾਲਕਾ ਨੇ … More
ਹਿਜਾਬ ਵਿਵਾਦ, ਔਰਤਾਂ ਨੂੰ ਆਪਣੀ ਪਸੰਦ ਦੇ ਕੱਪੜੇ ਪਹਿਨਣ ਦਾ ਅਧਿਕਾਰ: ਪ੍ਰਿਅੰਕਾ ਗਾਂਧੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਤੋਂ ਸ਼ੁਰੂ ਹੋਇਆ ਹਿਜਾਬ ਵਿਵਾਦ ਹੁਣ ਰਾਸ਼ਟਰੀ ਰਾਜਨੀਤੀ ਦਾ ਮੁੱਦਾ ਬਣਦਾ ਜਾ ਰਿਹਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਇਸ ਮਾਮਲੇ ‘ਤੇ ਆਪਣਾ ਰੁਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੀ … More
ਅਖੰਡ ਕੀਰਤਨੀ ਜੱਥਾ (ਦਿੱਲੀ) ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਤੇ ਰਿਹਾ ਕਰਣ ਦਾ ਕੀਤਾ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਤਲ ਅਤੇ ਜਬਰਜਿਨਾਹ ਦੇ ਦੋਸ਼ਾਂ ਹੇਠ ਸੁਨਾਰੀਆਂ ਜੇਲ੍ਹ ਅੰਦਰ ਬੰਦ ਡੇਰਾ ਮੁੱਖੀ ਰਾਮ ਰਹੀਮ ਨੂੰ ਅਖੰਡ ਕੀਰਤਨੀ ਜੱਥਾ ਦਿੱਲੀ ਨੇ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਤੇ ਰਿਹਾ ਕਰਣ ਦਾ ਵਿਰੋਧ ਕੀਤਾ ਹੈ । … More
ਦਿੱਲੀ ਕਮੇਟੀੇ ਪ੍ਰਬੰਧਕ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ਨਿਬਟਾਣ ‘ਚ ਨਾਕਾਮ ਕਿਉਂ ?-ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਹਾਈ ਕੋਰਟ ‘ਚ ਬੀਤੇ ਦਿਨੀ ਦਾਖਿਲ ਕੀਤੀ ਗਈ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਸੰਬਧੀ ਅਪੀਲ ਨੂੰ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਵਿਵਾਦਪੂਰਨ ਕਰਾਰ ਦਿੱਤਾ ਹੈ। ਉਨ੍ਹਾਂ ਇਸ ਸਬੰਧ ‘ਚ ਖੁਲਾਸਾ ਕਰਦਿਆਂ ਕਿਹਾ ਕਿ … More









