ਭਾਰਤ
ਕੁਲਦੀਪ ਸਿੰਘ ਭੋਗਲ ਨੇ ਦਿੱਲੀ ਭਾਜਪਾ ਇੰਚਾਰਜ ਜੈ ਪਾਂਡੇ ਨਾਲ 1984 ਕਤਲੇਆਮ ਦੋਸ਼ੀਆਂ ਨੂੰ ਸਜ਼ਾਵਾਂ ਤੇ ਹੋਰ ਸਿੱਖ ਮਸਲਿਆ ਨੂੰ ਲੈ ਕੇ ਕੀਤੀ ਮੁਲਾਕਾਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਆਗੂ ਤੇ ਅਖਿਲ ਭਾਰਤੀ ਦੰਗਾ ਪੀੜ੍ਹਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਜੱਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਭਾਜਪਾ ਇੰਚਾਰਜ ਜੈ ਪਾਂਡੇ ਨਾਲ ਮੁਲਾਕਾਤ ਕਰ 1984 ਕਤਲੇਆਮ ਸਮੇਤ ਹੋਰ ਸਿੱਖ ਮਸਲਿਆਂ ’ਤੇ ਉਨ੍ਹਾਂ ਨਾਲ ਚਰਚਾ ਕੀਤੀ। … More
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਹੋ ਕੇ ਸੰਗਮ ਵਿਹਾਰ ਵਿਖੇ ਵਿਸ਼ੇਸ਼ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਾਊਥ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਗੁਰਦੁਆਰਾ ਸਾਹਿਬ ਕੇ-ਬਲਾਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ ਦੇ ਵਿਸ਼ੇਸ਼ ਯਤਨਾਂ ਸਦਕਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮਦਿਹਾੜੇ ਅਤੇ ਬਸੰਤ … More
ਭਾਈ ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕਰਨਾਟਕ ਭਵਨ ਪੁੱਜਿਆ ਰਿਹਾਈ ਮੋਰਚਾ
ਨਵੀਂ ਦਿੱਲੀ – ਦਿੱਲੀ ਤੇ ਕਰਨਾਟਕ ਦੇ ਵੱਖ-ਵੱਖ ਕੇਸਾਂ ਵਿੱਚ ਟਾਡਾ ਅਧੀਨ ਉਮਰ ਕੈਦ ਦੀ ਸਜ਼ਾ ਪ੍ਰਾਪਤ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੱਕੀ ਰਿਹਾਈ ਨੂੰ ਲੈਕੇ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਕਰਨਾਟਕ ਭਵਨ, ਦਿੱਲੀ ਵਿਖੇ … More
ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਈ
ਮੁੰਬਈ – ਭਾਰਤ ਦੀ ਸੰਗੀਤ ਦੀ ਦੁਨੀਆਂ ਵਿੱਚ ਸੁਰਾਂ ਦੀ ਕੋਕਿਲਾ ਕਹਾਉਣ ਵਾਲੀ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪਿੱਛਲੇ 29 ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ ਵਿੱਚ ਇਲਾਜ … More
ਕੇਜਰੀਵਾਲ ਨੇ ਪ੍ਰੋ. ਭੁੱਲਰ ਦੀ ਰਿਹਾਈ ਦੀ ਤੁਰੰਤ ਪ੍ਰਵਾਨਗੀ ਨਾ ਦਿੱਤੀ ਤਾਂ ਉਸਦੀ ਰਿਹਾਇਸ਼ ਦਾ ਘਿਰਾਓ ਕਰਾਂਗੇ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਤੁਰੰਤ ਹੁਕਮ ਨਾ ਦਿੱਤੇ ਤਾਂ ਦਿੱਲੀ ਕਮੇਟੀ ਵੱਲੋਂ ਉਹਨਾਂ … More
ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ ) :- ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀਆਂ ਭੌਤਿਕ ਰੈਲੀਆਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ ਹੈ, ਪਰ ਕਈ ਪਾਬੰਦੀਆਂ ‘ਚ … More
ਦਿੱਲੀ ਦੇ ਸ਼ਹਾਦਰਾ ਵਿਖੇ ਹੋਏ ਜਬਰਜਿਨਾਹ ਮਾਮਲੇ ਵਿਚ ਪੁਲਿਸ ਨੇ ਇਕ ਹੋਰ ਐਫ ਆਈ ਆਰ ਦਾਇਰ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਵੇਕ ਵਿਹਾਰ ਥਾਣਾ ਖੇਤਰ ਦੇ ਕਸਤੂਰਬਾ ਨਗਰ ਵਿੱਚ 26 ਜਨਵਰੀ ਨੂੰ ਇੱਕ 20 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਪੀੜਤ ਦੀ ਛੋਟੀ ਭੈਣ ਵੱਲੋਂ 20 … More
ਦਿੱਲੀ ਕਸਤੂਰਬਾ ਨਗਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇਣ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੇ ਅਪਰਾਧ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸੈਂਕੜੇ ਪੋਸਟਾਂ ਸਾਹਮਣੇ ਆਈਆਂ ਹਨ ਕਿ ਇੱਕ 20 ਸਾਲਾ ਵਿਆਹੁਤਾ ਔਰਤ ਨੂੰ ਜਨਤਕ … More
ਰਾਕੇਸ਼ ਟਿਕੈਤ ਨੇ ਐਫਐਸਐਸਏਆਈ ਦੇ ਨਵੇਂ ਖਰੜੇ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਦੀ ਸਿਹਤ ਨਾਲ ਹੋਵੇਗਾ ਖਿਲਵਾੜ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਵਿੱਚ ਇੱਕ ਵਾਰ ਫਿਰ ਜੀਐਮ ਫੂਡ ਦੀ ਚਰਚਾ ਸ਼ੁਰੂ ਹੋ ਗਈ ਹੈ। ਜੀਐਮ ਭੋਜਨਾਂ ਨੂੰ ਨਿਯਮਤ ਕਰਨ ਵਾਲੇ ਸਰਕਾਰੀ ਖਰੜੇ ਨੂੰ ਲੈ ਕੇ ਨਾਗਰਿਕ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ … More
ਜੀਕੇ ਅਤੇ ਸਰਨਾ ਨੇ ਦਿੱਲੀ ਕਮੇਟੀ ਦੀਆਂ ਅੰਤਰਿਮ ਕਮੇਟੀ ਚੋਣਾਂ ਤੋਂ ਬਾਅਦ ਪੰਥ ਤੇ ਪੰਥਕ ਸੰਸਥਾਵਾਂ ਦੇ ਖਿਲਾਫ ਕੀਤਾ ਕੂੜ ਪ੍ਰਚਾਰ : ਕਾਲਕਾ/ਕਾਹਲੋਂ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਤੇ ਉਹਨਾਂ ਦੇ … More









