ਭਾਰਤ
ਐਸ ਜੀ ਪੀ ਸੀ ਧਾਮੀ ਨੇ ਦਿੱਲੀ ਕਮੇਟੀ ਦੇ ਜਰਨਲ ਇਜਲਾਸ ਦੌਰਾਨ ਦੁਸ਼ਮਣ ਦੇ ਕੁਹਾੜੇ ਦੇ ਦਸਤੇ ਦਾ ਰੋਲ ਅਦਾ ਕੀਤਾ- ਸਰਨਾ, ਜੀ ਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਜਾਗੋ ਪਾਰਟੀ ਦੇ ਪ੍ਰਧਾਨ ਸ੍ਰ ਮਨਜੀਤ ਸਿੰਘ ਜੀ ਕੇ ਨੇ ਪੱਤਰਕਾਰਾਂ ਨਾਲ ਗਲ ਕਰਦਿਆਂ ਸ਼ੋ੍ਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ … More
1984 ਦੇ ਸਿੱਖ ਕਤਲੇਆਮ ਕੇਸ ਵਿਚ ਕਾਂਗਰਸੀ ਲੀਡਰ ਕਮਲਨਾਥ ਵਿਰੁੱਧ ਕਾਰਵਾਈ ਦੀ ਰਿਪੋਰਟ ਕੀਤੀ ਤਲਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ ਅੱਜ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿਚ … More
ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਚੋਣਾਂ ਕਰਵਾ ਕੇ ਨਵਾਂ ਇਤਹਾਸ ਰੱਚਿਆ – ਇੰਦਰ ਮੋਹਨ ਸਿੰਘ
ਦਿੱਲੀ –: ਬੀਤੇ 22 ਜਨਵਰੀ 2022 ਨੂੰ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਰਵਾਉਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਨਾਲ ਜੁੰਮੇਵਾਰ ਹੈ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ … More
ਬੁੱਲੀ ਬਾਈ ਐਪ ਚ ਸਿੱਖਾਂ ਦਾ ਨਾਮ ਵਰਤ ਕੇ ਅਪਰਾਧ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਲਈ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- “ਬੁੱਲੀ ਬਾਈ” ਐਪ ਨੇ ਪੱਤਰਕਾਰਾਂ, ਸਮਾਜਿਕ ਵਰਕਰਾਂ, ਵਿਦਿਆਰਥੀਆਂ ਅਤੇ ਮਸ਼ਹੂਰ ਹਸਤੀਆਂ ਸਮੇਤ ਮੁਸਲਿਮ ਔਰਤਾਂ ਨੂੰ ਨਿਸ਼ਾਨਾ ਬਣਾਇਆ, ਅਤੇ ਉਹਨਾਂ ਦੀ ਸਹਿਮਤੀ ਤੋਂ ਬਿਨਾਂ ਉਹਨਾਂ ਦੀਆਂ ਮੋਰਫ ਕੀਤੀਆਂ ਤਸਵੀਰਾਂ ਨੂੰ ਅਪਲੋਡ ਕੀਤਾ, ਦਾਅਵਾ ਕੀਤਾ ਕਿ ਉਹ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਨਿਰਾਦਰ ਲਈ ਪਸ਼ਚਾਤਾਪ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਹਾਊਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ ਕੇ ਟੋਲੇ ਵੱਲੋਂ ਨਿਰਾਦਰ ਕਰਨ ਦੇ ਮਾਮਲੇ ਵਿਚ … More
ਹਿੰਦੁਸਤਾਨ ਵਿੱਚ ਓਮਿਕਰੋਨ ਵਾਇਰਸ ਕਮਿਊਨਿਟੀ ਪ੍ਰਸਾਰਣ ਪੜਾਅ ‘ਤੇ ਪਹੁੰਚਿਆ- ਕੇਂਦਰ ਸਰਕਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਸਾਰਸ -ਕੋਵ2 ਜੀਨੋਮਿਕ ਕੰਸੋਰਟੀਅਮ (ਇਨਸਾਕੋਗ) ਨੇ ਆਪਣੇ ਤਾਜ਼ਾ ਬੁਲੇਟਿਨ ਵਿੱਚ ਕਿਹਾ ਹੈ ਕਿ ਹਿੰਦੁਸਤਾਨ ਵਿੱਚ ਓਮਿਕਰੋਨ ਪੈਟਰਨ ਕਮਿਊਨਿਟੀ ਟਰਾਂਸਮਿਸ਼ਨ ਦੇ ਪੜਾਅ ‘ਤੇ ਹੈ ਅਤੇ ਮਹਾਨਗਰਾਂ ਵਿੱਚ ਕੋਵਿਡ ਦੀ ਸੰਖਿਆ ਵਿੱਚ ਤੇਜ਼ੀ ਨਾਲ ਵਾਧਾ ਦੇਖਣ … More
ਭਾਰੀ ਹੰਗਾਮੇ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪ੍ਰਧਾਨ ਅਤੇ ਕਾਰਜਕਾਰੀ ਮੈਂਬਰਾਂ ਦੀਆਂ ਚੋਣਾਂ ਵਿਚ ਬੀਤੇ ਪੂਰਾ ਦਿਨ ਅਤੇ ਦੇਰ ਰਾਤ ਤਕ ਹੰਗਾਮਾ ਚੱਲਦਾ ਰਿਹਾ। ਵਿਰੋਧ, ਹੱਥੋਪਾਈ ਅਤੇ ਖੂਬ ਬਹਿਸਬਾਜ਼ੀ ਹੋਈ। ਇਥੋਂ ਤਕ ਕਿ ਗੁਰੂ ਗ੍ਰੰਥ ਸਾਹਿਬ … More
ਰਿਹਾਈ ਮੋਰਚੇ ਦਾ ਵਫ਼ਦ ਦਿੱਲੀ ਵਿਧਾਨਸਭਾ ਸਪੀਕਰ ਨੂੰ ਮਿਲਿਆ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਸੇਵਾਦਾਰਾਂ ਨੇ ਦਿੱਲੀ ਵਿਧਾਨਸਭਾ ਦੇ ਸਪੀਕਰ ਸ੍ਰੀ ਰਾਮ ਨਿਵਾਸ ਗੋਇਲ ਨੂੰ 2 ਮੰਗ ਪੱਤਰ ਦਿੱਤੇ ਹਨ। ਜਿਸ ਵਿੱਚ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ … More
ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਚੋਣ ਡਾਇਰੈਕਟਰ ਦੀ ਸ਼ੱਕੀ ਕਾਰਗੁਜਾਰੀ ?- ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਕਾਰਜਕਾਰੀ ਬੋਰਡ ਦੀ ਚੋਣਾਂ ਦੋਰਾਨ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਦੀ ਕਾਰਗੁਜਾਰੀ ਨੂੰ ਸ਼ੱਕੀ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਖੁਲਾਸਾ ਕੀਤਾ ਹੈ ਕਿ … More
ਹਿੰਦੁਸਤਾਨੀ ਸੈਂਸੈਕਸ ਡਿੱਗਿਆ 2500 ਅੰਕ, ਡੁੱਬਿਆ 10.36 ਲੱਖ ਕਰੋੜ, ਬਾਜ਼ਾਰ ‘ਚ ਹੜਕੰਪ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨੀ ਸ਼ੇਅਰ ਬਾਜ਼ਾਰ ਲਈ ਇਹ ਹਫ਼ਤਾ ਚੰਗਾ ਨਹੀਂ ਰਿਹਾ। ਸੋਮਵਾਰ ਨੂੰ ਛੱਡ ਕੇ, ਹਫਤੇ ਦੇ ਲਗਾਤਾਰ ਚਾਰ ਕਾਰੋਬਾਰੀ ਦਿਨਾਂ ਲਈ ਸਟਾਕ ਮਾਰਕੀਟ ‘ਤੇ ਵਿਕਰੀ ਦਾ ਦਬਦਬਾ ਰਿਹਾ। ਇਸ ਕਾਰਨ ਸੈਂਸੈਕਸ ਕਰੀਬ 2500 ਅੰਕ ਟੁੱਟ ਗਿਆ ਹੈ। … More







